Breaking News

Punjab

ਅਧਿਆਪਕਾਂ ਦੀਆਂ ਤਰੱਕੀਆਂ ‘ਤੇ ਯੂ-ਟਰਨ ਮਾਮਲੇ ਤੇ ਸੁਖਪਾਲ ਖਹਿਰਾ ਨੇ ਚੱਕੇ ਸਵਾਲ, ਘੇਰੀ ਭਗਵੰਤ ਮਾਨ ਸਰਕਾਰ

ਭਗਵੰਤ ਮਾਨ ਦੀ ਸਰਕਾਰ ਦੇ ਖੱਬੇ ਹੱਥ ਨੂੰ ਇਹ ਨਹੀਂ ਪਤਾ ਕਿ ਉਸਦਾ ਸੱਜਾ ਹੱਥ ਕੀ ਕਰ ਰਿਹਾ ਹੈ – ਸੁਖਪਾਲ ਖਹਿਰਾ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਸ਼ਿਆਂ ਦੇ 688 ਲੈਕਚਰਾਰ ਨੂੰ ਪ੍ਰਮੋਟ ਕਰਨ ਤੋਂ ਬਾਅਦ ਇਸ ਉਪਰ ਯੂ-ਟਰਨ ਲੈਣ ‘ਤੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਭਗਵੰਤ …

Read More »

Punjab ’95 ´- ਸਰਦਾਰ ਜਸਵੰਤ ਸਿੰਘ ਖਾਲੜਾ ‘ਤੇ ਬਣ ਰਹੀ ਦਿਲਜੀਤ ਦੋਸਾਝ ਦੀ ‘ਪੰਜਾਬ 95’ ‘ਚ ਸੈਂਸਰ ਬੋਰਡ ਨੇ ਲਗਾਏ 85 ਕੱਟ

CBFC orders 85 cuts in Diljit’s Punjab ’95, here’s all about the film on Sikh activist Jaswant Singh Khalra ਫ਼ਿਲਮ ਪੰਜਾਬ ’95’ ਦੇ 85 ਸੀਨਾਂ ’ਤੇ ਸੈਂਸਰ ਬੋਰਡ ਨੇ ਚਲਾਈ ਕੈਂਚੀ ਬੋਰਡ ਵੱਲੋਂ ਅਜੇ ਵੀ ਫਿਲਮ ਨੂੰ ਨਹੀਂ ਦਿੱਤੀ ਗਈ ਹਰੀ ਝੰਡੀ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਅਧਾਰਿਤ …

Read More »

Farmer Navdeep Jalbera – 45 ਪੁਲਿਸ ਵਾਲਿਆਂ ਨੇ ਰੱਲ ਕੇ ਪਾੜੇ ਮੇਰੇ ਚੱਡੇ, ਬਰਫ਼ ਤੇ ਲਟਾ ਢਾਇਆ ਤਸ਼ੱਦਦ – ਨਵਦੀਪ ਜਲਬੇੜਾ

Farmer Navdeep Jalbera released from Jail ਹਰਿਆਣਾ ਦੇ ਨੌਜਵਾਨ ਕਿਸਾਨ ਆਗੂ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਦੌਰਾਨ ਨਵਦੀਪ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਨਵਦੀਪ ਜਲਵੇੜਾ ਨੂੰ ਜ਼ਮਾਨਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜ਼ਾਹਰਾ ਤੌਰ …

Read More »

ਪ੍ਰਸਿੱਧ ਪੰਜਾਬੀ ਗਾਇਕ ਸੜਕ ਹਾਦਸੇ ਦਾ ਸ਼ਿਕਾਰ, ਟਰੱਕ ਨਾਲ ਹੋਈ ਕਾਰ ਦੀ ਭਿਆਨਕ ਟੱਕਰ

ਮਨੋਰੰਜਨ ਜਗਤ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਕ ਵੀਡੀਓ ਸ਼ੇਅਰ ਕਰਕੇ ਦਿੱਤੀ ਹੈ। ਇਸ ਵੀਡੀਓ ‘ਚ ਵੱਡਾ ਗਰੇਵਾਲ ਨੇ ਆਪਣੇ ਨਾਲ-ਨਾਲ ਆਪਣੇ ਸਾਥੀ …

Read More »

ਕਬੱਡੀ ਖਿਡਾਰੀ ਦੀ ਮੌਤ ਮਾਮਲੇ ’ਚ 2 ਗ੍ਰਿਫ਼ਤਾਰ – ਕਬੱਡੀ ਖਿਡਾਰੀ ਨੂੰ ਉਸਦੇ ਦੋਸਤ ਨੇ ਹੀ ਦੇ’ਤੀ ਜ਼ਹਿਰ

ਭਾਦਸੋਂ : ਬੀਤੇ ਦਿਨੀਂ ਸ਼ਹਿਰ ਦੇ ਵਾਰਡ ਨੰਬਰ 6 ਦੇ 37 ਕੁ ਸਾਲਾ ਨੌਜਵਾਨ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਉਰਫ ਬੰਟੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰ ਦੇ ਬਿਆਨਾਂ ਉਪਰੰਤ ਭਾਦਸੋਂ ਪੁਲਸ ਵੱਲੋਂ 9 ਵਿਅਕਤੀਆਂ ਖਿਲ਼ਾਫ ਬੀ. ਐੱਨ. ਐੱਸ. ਦੀ ਧਾਰਾ 105 ਤਹਿਤ ਮੁਕੱਦਮਾ ਦਰਜ ਕਰ …

Read More »

ਪੰਜਾਬ ਦੇ ਸ਼ਰਾਬ ਕਿੰਗ ਦੀਪ ਮਲਹੋਤਰਾ ਦੇ ਘਰ ਅਤੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਸ਼ਰਾਬ ਕਿੰਗ ਦੇ ਘਰ ਅਤੇ ਟਿਕਾਣਿਆਂ ‘ਤੇ ਰੇਡ, ਤੜਕਸਾਰ ਪਹੁੰਚੀਆਂ ਈ. ਡੀ. ਦੀਆਂ ਟੀਮਾਂ ਜ਼ੀਰਾ : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਵਿਖੇ ਈ. ਡੀ. ਨੇ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਵੇਰ ਕਰੀਬ ਸਾਢੇ 7 ਵਜੇ ਈ. ਡੀ. ਦੀ ਟੀਮ ਵੱਖ-ਵੱਖ ਗੱਡੀਆਂ ਰਾਹੀਂ ਮਾਲਬਰੋਜ਼ …

Read More »

ਪੰਜਾਬੀ ਗਾਇਕ ਬੱਬੂ ਮਾਨ ਦੀ ਇਸ ਹਰਕਤ ‘ਤੇ ਭੜਕੇ ਲੋਕ

Babbu Maan: ਬੱਬੂ ਮਾਨ ਨੇ Stage ਤੋਂ ਅਚਾਨਕ ਮਾਰੀ ਛਾਲ, ਵਾਇਰਲ ਵੀਡੀਓ ਨੂੰ ਲੈ ਮੱਚਿਆ ਹਾਹਾਕਾਰ Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਅਤੇ ਲਿਖਤ ਦੇ ਚੱਲਦਿਆਂ ਦੁਨੀਆ ਭਰ ਵਿੱਚ ਮਸ਼ਹੂਰ ਹਨ। ਉਨ੍ਹਾਂ ਦੀ ਗਾਇਕੀ ਨੂੰ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਕਲਾਕਾਰ ਆਪਣੇ …

Read More »

ਸੂਫ਼ੀ ਗਾਇਕਾ ਜੋਤੀ ਨੂਰਾ ਦੀ ਗੱਡੀ ‘ਤੇ #jyotinooran #punjabisinger

ਸੂਫ਼ੀ ਗਾਇਕਾ ਨੂਰਾ ਸਿਸਟਰ ਦੀ ਗੱਡੀ ‘ਤੇ ਹਮਲਾ, ਅੱਧੀ ਰਾਤ ਲੁਟੇਰਿਆਂ ਨੇ ਲਿਆ ਘੇਰ ਸੂਫ਼ੀ ਗਾਇਕਾ ਜੋਤੀ ਨੂਰਾ ਤੇ ਉਸ ਦੇ ਸਾਥੀਆਂ ਦਾ ਬੀ. ਐੱਮ. ਸੀ. ਚੌਕ ਕੋਲ 24 Seven ਸਟੋਰ ਦੇ ਬਾਹਰ ਸੋਮਵਾਰ ਦੇਰ ਰਾਤ ਲੁਟੇਰਿਆ ਨੇ ਘੇਰ ਲਿਆ। ਜੋਤੀ ਨੂਰਾ ਸਿਸਟਰ ਨਾਲ ਕੰਮ ਕਰਨ ਵਾਲੇ ਵਿਅਕਤੀ ਨੇ ਦੱਸਿਆ …

Read More »

ਹਰਮੀਤ ਕੌਰ ਢਿੱਲੋਂ ਵਲੋਂ ਕੀਤੀ ਅਰਦਾਸ ਤੇ ਜਿੱਥੇ ਸਾਰੀ ਦੁਨੀਆ ਸ਼ਲਾਘਾ ਕਰ ਰਹੀ ਹੈ

BJP IT cell outrage after American lawyer Harmeet Kaur Dhillon performs ‘ardas’ at Republican National Convention in Milwaukee American lawyer Harmeet Kaur Dhillon performs ‘ardas’ at Republican National Convention in Milwaukee, video goes viral ਹਰਮੀਤ ਕੌਰ ਢਿੱਲੋਂ ਵਲੋਂ ਕੀਤੀ ਅਰਦਾਸ ਤੇ ਜਿੱਥੇ ਸਾਰੀ ਦੁਨੀਆ ਸ਼ਲਾਘਾ ਕਰ ਰਹੀ ਹੈ ਉਥੇ ਹਿੰਦੂਤਵੀਆਂ …

Read More »

ਭਾਜਪਾ ਦੀ ਸ਼ਹਿ ਤੇ ਚਲ ਰਹੇ ਸਿੱਖਾਂ ਖਿਲਾਫ ਨਫਰਤ ਫੈਲਾਉਣ ਵਾਲੇ ਅਕਾਉਂਟ

ਭਾਜਪਾ ਖੁੱਲ ਕੇ ਸਿੱਖਾਂ ਖਿਲਾਫ ਨਫਰਤ ਫੈਲਾਉਣ ਅਤੇ ਹਿੰਦੂ ਸਿੱਖਾਂ ਵਿਚਾਲੇ ਪਾੜ ਪਾਉਣ ਵਾਲੇ ਸੋਸ਼ਲ ਮੀਡੀਆ ਖਾਤਿਆਂ ਨਾਲ ਆਈ ਹਾਲਾਂਕਿ ਇਹ ਪਤਾ ਸੀ ਕਿ ਪੰਜਾਬ ਅਤੇ ਸਿੱਖਾਂ ਖਿਲਾਫ ਨਫਰਤ ਫੈਲਾਉਣ ਵਾਲੇ ਸੋਸ਼ਲ ਮੀਡੀਆ ਖਾਤੇ ਭਾਜਪਾ ਅਤੇ ਸਰਕਾਰ ਦੀ ਸਰਪ੍ਰਸਤੀ ਨਾਲ ਚਲਦੇ ਨੇ ਪਰ ਪੰਜਾਬ ਭਾਜਪਾ ਦੇ ਆਗੂ ਵਿਨੀਤ ਜੋਸ਼ੀ ਨੇ …

Read More »