Breaking News

Ravneet Bittu Resigns: ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ

The President of India, on the advice of the Prime Minister, has accepted the resignation of Union Minister Ravneet Singh from the Union Council of Ministers with immediate effect under Article 75(2) of the Constitution of India.

Ravneet Bittu Resigns: ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ

ਰਾਸ਼ਟਰਪਤੀ ਨੇ ਮਨਜ਼ੂਰ ਕੀਤਾ ਅਸਤੀਫਾ

ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਨੇ ਕੇਂਦਰੀ ਮੰਤਰੀ ਮੰਡਲ (Union Cabinet) ਤੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ ਹੈ।

Check Also

Dilpreet Dhillon ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਮੋਹਾਲੀ ‘ਚ ਮਾਮਲਾ ਦਰਜ

Dilpreet Dhillon ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਮੋਹਾਲੀ ‘ਚ ਮਾਮਲਾ ਦਰਜ ਕੁੱਟਮਾਰ ਕਰਨ ਅਤੇ ਪਿਸਤੌਲ …