Breaking News

Quami Insaaf Morcha “21 ਅਗਸਤ ਨੂੰ ਪੰਜਾਬ ਬੰਦ ਕਰਕੇ ਇਹਨਾਂ ਦੀਆਂ ਚੂਲਾਂ ਹਿਲਾਅ ਦੇਵਾਂਗੇ”

Quami Insaaf Morcha gives call of Punjab Bandh for 21st August for release of Sikh prisoners!
Tear gas shells & water cannon used on the Quami Insaaf Morcha protestors to disperse them.
ਸਿਮਰਨਜੀਤ ਸਿੰਘ ਮਾਨ ਨੇ ਲਗਾਇਆ
ਚੰਡੀਗੜ੍ਹ ਪੁਲਿਸ ‘ਤੇ ਲਾਠੀਚਾਰਜ ਕਰਨ ਦਾ ਦੋਸ਼

ਇਮਾਨ ਸਿੰਘ ਮਾਨ ਨੇ ਚੰਡੀਗੜ੍ਹ ਪੁਲਿਸ ਨੂੰ ਧੱਕੇਸ਼ਾਹੀ ਬਾਰੇ ਸ਼ੀਸ਼ਾ ਦਿਖਾ ਕੇ ਲਾਜਵਾਬ ਕੀਤਾ
ਚੰਡੀਗੜ੍ਹ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਲਿਆ ਸੀ ਹਿਰਾਸਤ

ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਐਂਬੂਲੈਂਸ ‘ਚ
ਸਵਾਰ ਹੋ ਕੇ ਆਏ ਸੀ ਮਾਨ
komi insaaf morcha marches towards Chandigarh.
Chandigarh Police fire tear gas shells and water cannons at protesters

Police have detained Simranjit Singh Mann, who arrived in disguise to join the protest march by komi insaaf morcha to lay siege to the Punjab Governor’s House demanding the release of imprisoned Sikhs and the parole of Jagtar Singh Hawara.
Ex-IPS officer & SAD Amritsar President Simranjit Singh Mann disguised as a Patient to participate in the Quami Insaaf Morcha March detained by Cops at Haryana -Punjab, Chandigarh Border.

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ’ਤੇ ਚੰਡੀਗੜ੍ਹ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ

ਸਿਮਰਨਜੀਤ ਸਿੰਘ ਮਾਨ ਨੇ ਲਗਾਇਆ
ਚੰਡੀਗੜ੍ਹ ਪੁਲਿਸ ‘ਤੇ ਲਾਠੀਚਾਰਜ ਕਰਨ ਦਾ ਦੋਸ਼
ਚੰਡੀਗੜ੍ਹ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਲਿਆ ਸੀ ਹਿਰਾਸਤ
ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਐਂਬੂਲੈਂਸ ‘ਚ
ਸਵਾਰ ਹੋ ਕੇ ਆਏ ਸੀ ਮਾਨ

ਮੋਹਾਲੀ : ਕੌਮੀ ਇਨਸਾਫ ਮੋਰਚਾ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਇਸੇ ਦੌਰਾਨ ਅੱਜ ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਵੱਲ ਵੱਲ ਮਾਰਚ ਕੀਤਾ ਗਿਆ ।

ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਬੈਰੀਕੇਡਿੰਗ ਕਰ ਦਿੱਤੀ ਅਤੇ ਪੁਲਸ ਨੇ ਸਰਹੱਦ ‘ਤੇ ਹੀ ਰਾਜਪਾਲ ਭਵਨ ਵੱਲ ਮਾਰਚ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਸੇ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਸੱਟਾਂ ਵੀ ਲੱਗੀਆਂ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਰਾਜਪਾਲ ਹਾਊਸ ਦੇ ਨੇੜੇ ਪਹੁੰਚ ਗਏ ਸਨ।

ਉਧਰ ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਅੱਜ ਦਾ ਪ੍ਰੋਗਰਾਮ ਸਫ਼ਲ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਕੋਈ ਰਾਸਤਾ ਬੰਦ ਨਹੀਂ ਕਰਦੇ ਜਦਿਕ ਪ੍ਰਸ਼ਾਸਨ ਖੁਦ ਹੀ ਰਸਤੇ ਬੰਦ ਕਰਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਪ੍ਰਦਰਸ਼ਨ ਨੂੰ ਲੈ ਕੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ 5 ਦਿਨ ਦੀ ਪੈਰੋਲ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਕਿ ਆਉਂਦੀ 21 ਅਗਸਤ ਨੂੰ ਪੰਜਾਬ ਬੰਦ ਕੀਤਾ ਜਾਵੇਗਾ।

ਪ੍ਰਦਰਸ਼ਨਕਾਰੀਆਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਬੰਦੀ ਸਿੰਘਾਂ ਦੀ ਰਿਹਾਈ ਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ
Jagtar Hawara Parole: ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰ ਰਿਹਾ ਹੈ। ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤੇ ’ਤੇ ਰੁਕੇ ਹੋਏ ਹਨ। ਹਾਲਾਂਕਿ ਹਾਲੇ ਇਹ ਤੈਅ ਨਹੀਂ ਹੈ ਕਿ ਉਹ ਚੰਡੀਗੜ੍ਹ ਕਿਹੜੇ ਰਸਤੇ ਤੋਂ ਅੱਗੇ ਜਾਣਗੇ। ਇਹ ਪਤਾ ਲੱਗਿਆ ਹੈ ਕਿ ਇਸ ਦੌਰਾਨ ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਰਾਜਪਾਲ ਹਾਊਸ ਦੇ ਨੇੜੇ ਪਹੁੰਚ ਗਏ ਸਨ।

ਇਸ ਮੋਰਚੇ ਵਿਚ ਹੁਣ ਗਿਆਨੀ ਹਰਪ੍ਰੀਤ ਸਿੰਘ ਤੇ ਪਰਮਿੰਦਰ ਢੀਂਡਸਾ ਵੀ ਪੁੱਜ ਗਏ ਹਨ। ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਨੇੜੇ ਜੁਟ ਰਹੇ ਹਨ। ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਮੁਹਾਲੀ ਵਿੱਚ ਧਾਰਾ 163 ਲਾਗੂ ਹੋਣ ਕਾਰਨ ਪੁਲੀਸ ਪ੍ਰਦਰਸ਼ਨਕਾਰੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਹੈ। ਮੁੱਖ ਮੰਗਾਂ ਨੂੰ ਦੇਖਦੇ ਹੋਏ ਵਾਧੂ ਪੁਲੀਸ ਬਲ ਵੀ ਤਾਇਨਾਤ ਕੀਤਾ ਗਿਆ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਗਵਰਨਰ ਹਾਊਸ ਦੇ ਨੇੜੇ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਦਿਖਾਈ ਦਿੱਤੀ। ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ

ਦੱਸਣਾ ਬਣਦਾ ਹੈ ਕਿ 29 ਜੁਲਾਈ ਨੂੰ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਵਾਰਿਸ ਪੰਜਾਬ ਦੇ ਪ੍ਰਦਰਸ਼ਨ ਦੌਰਾਨ ਹੋਏ ਵਿਵਾਦ ਤੋਂ ਬਾਅਦ ਪੁਲੀਸ ਇਸ ਵਾਰ ਜ਼ਿਆਦਾ ਚੌਕਸ ਹੈ। ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਜ਼ਿਆਦਾਤਰ ਰਸਤਿਆਂ ’ਤੇ ਪੁਲੀਸ ਨੇ ਬੈਰੀਕੇਡਿੰਗ ਕਰ ਦਿੱਤੀ ਹੈ, ਜਿਸ ਕਾਰਨ ਸ਼ਹਿਰ ਦੀ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਈ ਹੈ।

ਚੰਡੀਗੜ੍ਹ-ਮੁਹਾਲੀ ਬਾਰਡਰ ਤੇ ਹਾਲਾਤ ਤਣਾਅਪੂਰਨ: ਪ੍ਰਦਰਸ਼ਨਕਾਰੀਆਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ ਤੇ ਮਾਰੀਆ ਪਾਣੀ ਦੀਆਂ ਬੁਛਾੜਾਂ
ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਅਤੇ ਹੋਰਨਾਂ ਪੰਥਕ ਧਿਰਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵੱਡੀਆਂ-ਵੱਡੀਆਂ ਰੋਕਾਂ (ਬੈਰੀਕੇਡ) ਲਗਾ ਰੱਖੀਆਂ ਹਨ। ਅਜਿਹੇ ਵਿੱਚ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਦੀਆਂ ਰੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ ਹੋਈ।

ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਇਸ ਦੇ ਨਾਲ ਹੀ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਉੱਧਰ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਸਾਗਰ ਪ੍ਰੀਤ ਸਿੰਘ ਹੁੱਡਾ ਅਤੇ ਐੱਸਐੱਸਪੀ ਕੰਵਰਦੀਪ ਕੌਰ ਸਮੇਤ ਸਮੁੱਚੇ ਸੀਨੀਅਰ ਪੁਲੀਸ ਅਧਿਕਾਰੀ ਜ਼ਮੀਨੀ ਪੱਧਰ ‘ਤੇ ਹਾਲਾਤ ਨੂੰ ਸਾਂਭਣ ਦੀ ਕੋਸ਼ਿਸ਼ ਕਰ ਰਹੇ ਹਨ।

ਸਮਰਥਕਾਂ ਦੇ ਚੰਡੀਗੜ੍ਹ ਵੱਲ ਵਧਣ ਦੀ ਸੰਭਾਵਨਾ, ਮੁੱਖ ਮਾਰਗਾਂ ’ਤੇ ਵਾਧੂ ਪੁਲੀਸ ਬਲ ਤਾਇਨਾਤ
ਸਮਰਥਕਾਂ ਦੇ ਚੰਡੀਗੜ੍ਹ ਵੱਲ ਵਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੁੱਖ ਮਾਰਗਾਂ ’ਤੇ ਵਾਧੂ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲੀਸ ਵੱਲੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤਿਆਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸੁਰੱਖਿਆ ਪ੍ਰਬੰਧ ਵਧਾਏ ਗਏ ਹਨ।

ਮੁਹਾਲੀ ਦੇ ਕੌਮੀ ਸੰਘਰਸ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਹਾਲਾਤ ਇਸ ਤਰ੍ਹਾਂ ਦੇ ਬਣ ਗਏ ਕਿ ਚੰਡੀਗੜ੍ਹ ਪੁਲੀਸ ਦੇ ਡਰੋਨ ਪੰਜਾਬ ਦੀ ਧਰਤੀ ’ਤੇ ਘੰਟੇ ਤੋਂ ਵੱਧ ਸਮਾਂ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਵਰ੍ਹਾਉਂਦੇ ਰਹੇ। ਪੰਜਾਬ ਪੁਲੀਸ ਮੂਕ ਦਰਸ਼ਕ ਬਣੀ ਰਹੀ। ਨਿਹੰਗ ਸਿੰਘਾਂ ਵੱਲੋਂ ਡਰੋਨ ਵਾਪਸ ਨਾ ਹੋਣ ’ਤੇ ਚੰਡੀਗੜ੍ਹ ਵੱਲ ਘੋੜਿਆਂ ਰਾਹੀਂ ਮਾਰਚ ਕਰਨ ਦੀ ਚਿਤਾਵਨੀ ਮਗਰੋਂ ਹਰਕਤ ਵਿੱਚ ਆਏ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਪੁਲੀਸ ਨਾਲ ਤਾਲਮੇਲ ਕਰਕੇ ਡਰੋਨ ਵਾਪਸ ਕਰਵਾਏ। ਮੋਰਚੇ ’ਤੇ ਮਾਹੌਲ ਸ਼ਾਂਤ ਹੋਇਆ। ਚੰਡੀਗੜ੍ਹ ਪੁਲੀਸ ਦੀ ਸਖ਼ਤੀ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਕਾਰਨ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਪ੍ਰਵੇਸ਼ ਨਹੀਂ ਕਰ ਸਕੇ। ਦੂਰ-ਦੁਰੇਡਿਓਂ ਆਏ ਵੱਡੀ ਗਿਣਤੀ ਵਿੱਚ ਜਥੇ ਵਾਪਸ ਜਾਣੇ ਆਰੰਭ ਹੋ ਗਏ ਹਨ।- ਕਰਮਜੀਤ ਸਿੰਘ ਚਿੱਲਾ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਅਤੇ ਹੋਰਨਾਂ ਪੰਥਕ ਧਿਰਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵੱਡੀਆਂ-ਵੱਡੀਆਂ ਰੋਕਾਂ (ਬੈਰੀਕੇਡ) ਲਗਾ ਰੱਖੀਆਂ ਹਨ। ਅਜਿਹੇ ਵਿੱਚ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਦੀਆਂ ਰੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ ਹੋਈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਇਸ ਦੇ ਨਾਲ ਹੀ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਉੱਧਰ ਚੰਡੀਗੜ੍ਹ ਪੁਲੀਸ ਦੇ ਡੀਜੀਪੀ ਸਾਗਰ ਪ੍ਰੀਤ ਸਿੰਘ ਹੁੱਡਾ ਅਤੇ ਐੱਸਐੱਸਪੀ ਕੰਵਰਦੀਪ ਕੌਰ ਸਮੇਤ ਸਮੁੱਚੇ ਸੀਨੀਅਰ ਪੁਲੀਸ ਅਧਿਕਾਰੀ ਜ਼ਮੀਨੀ ਪੱਧਰ ‘ਤੇ ਹਾਲਾਤ ਨੂੰ ਸਾਂਭਣ ਦੀ ਕੋਸ਼ਿਸ਼ ਕਰ ਰਹੇ ਹਨ।

ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਵੱਲ ਕੂਚ ਕਰਨ ਦੀ ਤਿਆਰੀ ’ਚ ਹੈ। ਦੂਜੇ ਪਾਸੇ ਪੁਲੀਸ ਨੇ ਸੁਰੱਖਿਆ ਵਧਾ ਦਿੱਤੀ ਹੈ। ਇਸ ਮੋਰਚੇ ਵਿਚ ਹੁਣ ਗਿਆਨੀ ਹਰਪ੍ਰੀਤ ਸਿੰਘ ਤੇ ਪਰਮਿੰਦਰ ਢੀਂਡਸਾ ਵੀ ਪੁੱਜ ਗਏ ਹਨ। ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਨੇੜੇ ਜੁਟ ਰਹੇ ਹਨ। ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਮੁਹਾਲੀ ਵਿੱਚ ਧਾਰਾ 163 ਲਾਗੂ ਹੋਣ ਕਾਰਨ ਪੁਲੀਸ ਪ੍ਰਦਰਸ਼ਨਕਾਰੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਹੈ। ਮੁੱਖ ਮੰਗਾਂ ਨੂੰ ਦੇਖਦੇ ਹੋਏ ਵਾਧੂ ਪੁਲੀਸ ਬਲ ਵੀ ਤਾਇਨਾਤ ਕੀਤਾ ਗਿਆ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਗਵਰਨਰ ਹਾਊਸ ਦੇ ਨੇੜੇ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਦਿਖਾਈ ਦਿੱਤੀ। ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ।

“21 ਅਗਸਤ ਨੂੰ ਪੰਜਾਬ ਬੰਦ ਕਰਕੇ ਇਹਨਾਂ ਦੀਆਂ ਚੂਲਾਂ ਹਿਲਾਅ ਦੇਵਾਂਗੇ”
ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੁਲਿਸ ਦੀ ਕਾਰਵਾਈ ਕਾਰਨ ਭੜਕੇ ਪਾਲ ਸਿੰਘ ਫਰਾਂਸ
ਕਿਹਾ “ਇਹਨਾਂ ਨੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਨੂੰ ਵੀ ਨਹੀਂ ਬਖਸ਼ਿਆ”

Check Also

Viral Video: ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

Patiala, Punjab – A couple was attacked by a pitbull dog in Patiala while they …