ਬੇਹੱਦ ਮੰਦ*ਭਾ*ਗੀ ਘਟਨਾ
ਕੈਨੇਡਾ ‘ਚ ਸੜਕ ਹਾ*ਦ*ਸੇ ਦੌਰਾਨ ਪੰਜਾਬੀ ਲੜਕੀ ਦੀ ਮੌ*ਤ
ਇੱਕ ਹਫ਼ਤਾ ਪਹਿਲਾਂ ਹੀ ਕੈਨੇਡਾ ਗਈ ਸੀ ਲੜਕੀ ਸਾਨੀਆਂ (20 ਸਾਲ)
ਸਰੀ, 18 ਜੁਲਾਈ 2024-ਬੀਤੇ ਦਿਨੀਂ ਸਾਊਥ ਸਰੀ ਵਿੱਚ ਹਾਈਵੇਅ 99 ਉਪਰ ਇਕ ਸੜਕ ਹਾਦਸੇ ਦੌਰਾਨ ਮਾਰੀ ਜਾਣ ਵਾਲੀ ਕੁੜੀ ਦੀ ਪਛਾਣ
ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥਣ ਸਾਨੀਆ ਵਜੋਂ ਹੋਈ ਹੈ।
ਉਹ ਅਜੇ ਦੋ ਦਿਨ ਪਹਿਲਾਂ ਹੀ ਚੰਗੇਰੇ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਪਹੁੰਚੀ ਸੀ ਕਿ ਇਕ ਦੁਖਦਾਈ ਹਾਦਸੇ ਦਾ ਸ਼ਿਕਾਰ ਹੋ ਗਈ।
ਸਾਨੀਆ ਦੀ ਮ੍ਰਿਤਕ ਦੇਹ ਨੂੰ ਪੰਜਾਬ (ਇੰਡੀਆ) ਭੇਜਣ ਲਈ ‘ਗੋ ਫੰਡ ਮੀ’ ਪੇਜ ਸ਼ੁਰੂ ਕੀਤਾ ਗਿਆ ਹੈ। ਬੀ ਕੌਰ ਮੀਡੀਆ ਦੀ ਹੋਸਟ ਬਲਜਿੰਦਰ ਕੌਰ ਵਲੋਂ ਜਾਰੀ ਕੀਤੇ ‘ਗੋ ਫੰਡ ਮੀ’ ਅਕਾਉਂਟ ਲਈ ਵਿਤੀ ਸਹਾਇਤਾ ਦੀ ਅਪੀਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਹ ਹਾਦਸਾ 11 ਜੁਲਾਈ ਦੀ ਸਵੇਰ ਨੂੰ ਡੇਢ-ਦੋ ਵਜੇ ਦੇ ਕਰੀਬ ਹਾਈਵੇ ਉਪਰ ਵਾਪਰਿਆ ਸੀ।
ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਬੁਰੀ ਤਰਾਂ ਨੁਕਸਾਨੀ ਕਾਰ ਵਿੱਚੋਂ ਇਕ 20 ਸਾਲਾ ਮੁਟਿਆਰ ਨੂੰ ਕੱਢਿਆ ਗਿਆ ਜਿਸਦੀ ਕਿ ਮੌਕੇ ਤੇ ਹੀ ਮੌਤ ਹੋ ਗਈ ਸੀ।
ਹਾਦਸੇ ਦੌਰਾਨ ਕਾਰ ਚਲਾ ਰਿਹਾ ਇਕ 23 ਸਾਲਾ ਨੌਜਵਾਨ ਤੇ ਇਕ ਹੋਰ 22 ਸਾਲਾ ਨੌਜਵਾਨ ਬੁਰੀ ਤਰਾਂ ਜ਼ਖ਼ਮੀ ਹੋ ਗਏ ਸਨ ਜਿਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ।
ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।
ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਦੱਸ ਦੇਈਏ ਕਿ ਇਹ ਹਾਦਸਾ 11 ਜੁਲਾਈ ਦੀ ਸਵੇਰ ਤੜਕੇ ਡੇਢ-ਦੋ ਵਜੇ ਦੇ ਕਰੀਬ ਹਾਈਵੇ ਉਪਰ ਵਾਪਰਿਆ ਸੀ।
ਪੁਲਿਸ ਦੇ ਪੁੱਜਣ ਉਪਰੰਤ ਬੁਰੀ ਤਰਾਂ ਨੁਕਸਾਨੀ ਕਾਰ ਵਿਚੋਂ ਇਕ 20 ਸਾਲਾ ਮੁਟਿਆਰ ਨੂੰ ਕੱਢਿਆ ਗਿਆ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਦੌਰਾਨ ਕਾਰ ਚਲਾ ਰਿਹਾ ਇਕ 23 ਸਾਲਾ ਨੌਜਵਾਨ ਤੇ ਇਕ ਹੋਰ 22 ਸਾਲਾ ਨੌਜਵਾਨ ਬੁਰੀ ਤਰਾਂ ਜ਼ਖ਼ਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ।