Police Freezed the Property of suspended Constable Amandeep Kaur
Punjab Police in FIR No. 65 Date 02.04.2025 Under Section 21B/61/85 NDPS Act Police Station Canal Colony. Name of Accused Amandeep Kaur D/o Jaswant Singh R/o Chak Fateh Singh Wala, District Bathinda*.
Property Land Virat Green Bathinda measuring 217 Sq yards = 99,00,000/-
Property Land Dream City Bathinda measuring 120.83 Sq yards = 18,12,000/-
Thar Car PB 05 AQ 7720 = 14,00,000/-
Royal Enfield Bullet PB03BM4445 = 1,70 000/-
I PHONE 13 Pro Max = 45,000/-
I PHONE SE = 9,000/-
Vivo = 2,000/-
Rolex Watch = 1,00,000/-
Bank Balance (SBI) = 1,01,588.53/-
*Total Value = 1,35,39,588.53/-*
Amandeep Kaur – ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪ੍ਰਾਪਰਟੀ ਫ੍ਰੀਜ਼
ਚਿੱਟਾ ਸਪਲਾਈ ਕਰਨ ਦੇ ਦੋਸ਼ ਵਿਚ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ (Woman Constable Amandeep Kaur) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਹਿਲਾ ਕਾਂਸਟੇਬਲ ਅਮਨਦੀਪ ਕੌਰ ਤੋਂ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਹੈ, ਜਿਸ ਤੋਂ ਬਾਅਦ ਉਸ ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਅਮਨਦੀਪ ਕੌਰ ਦੀ ਪ੍ਰਾਪਰਟੀ ਫ੍ਰੀਜ਼ ਕਰ ਦਿੱਤੀ ਗਈ ਹੈ। ਇਕ ਕਰੋੜ 35 ਲੱਖ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਗਈ ਹੈ। ਅਮਨਦੀਪ ਕੌਰ ਖਿਲਾਫ ਐਨਡੀਪੀਐਸ ਤਹਿਤ ਮਾਮਲਾ ਦਰਜ ਹੈ।
ਚਿੱਟਾ ਸਪਲਾਈ ਕਰਨ ਦੇ ਦੋਸ਼ ਵਿਚ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ (Woman Constable Amandeep Kaur) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਹਿਲਾ ਕਾਂਸਟੇਬਲ ਅਮਨਦੀਪ ਕੌਰ ਤੋਂ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਅਮਨਦੀਪ ਕੌਰ ਦੀ ਪ੍ਰਾਪਰਟੀ ਫ੍ਰੀਜ਼ ਕਰ ਦਿੱਤੀ ਗਈ ਹੈ।
ਇਕ ਕਰੋੜ 35 ਲੱਖ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਗਈ ਹੈ। ਅਮਨਦੀਪ ਕੌਰ ਖਿਲਾਫ ਐਨਡੀਪੀਐਸ ਤਹਿਤ ਮਾਮਲਾ ਦਰਜ ਹੈ। ਅਮਨਦੀਪ ਕੌਰ ਤੋਂ ਵਿਜੀਲੈਂਸ ਦਫ਼ਤਰ ਬਠਿੰਡਾ ਵਿੱਚ ਪੁੱਛਗਿੱਛ ਕੀਤੀ ਹੈ।
ਦੱਸ ਦਈਏ ਕਿ ਉਸ ਨੂੰ 17 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਹੁਣ ਉਹ ਜ਼ਮਾਨਤ ਉਤੇ ਬਾਹਰ ਆਈ ਹੋਈ ਸੀ, ਪਰ ਹੁਣ ਉਸ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੀ ਤਾਜ਼ਾ ਕਾਰਵਾਈ ਕਾਰਨ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
#BREAK: #Punjab Police Freezed the Property of suspended Constable Amandeep Kaur
Punjab Police in FIR No. 65 Date 02.04.2025 Under Section 21B/61/85 NDPS Act Police Station Canal Colony. Name of Accused Amandeep Kaur D/o Jaswant Singh R/o Chak Fateh Singh Wala, District… pic.twitter.com/AdhGutujBJ— Akashdeep Thind (@thind_akashdeep) May 26, 2025