ਸੱਪ ਨੇ ਬੱਚੀ ਡੰਗ ਮਾਰੇ ਤਾਂ ਉਹ ਬੇਹੋਸ਼ ਹੋ ਗਈ ਜਿਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿੱਥੇ ਕਿ ਬੱਚੀ ਦੀ ਮੌਤ ਹੋ ਗਈ
10 ਸਾਲਾ ਪੰਜਵੀਂ ਕਲਾਸ ਵਿਚ ਪੜ੍ਹਦੀ ਬੱਚੀ ਦੀ ਸੱਪ ਦੇ ਡੰਗਣ ਨਾਲ ਆਪਣੇ ਹੀ ਜਨਮ ਦਿਨ ਵਾਲੇ ਦਿਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਬੱਚੀ ਦੇ ਮਾਮਾ ਕੁਲਵਿੰਦਰ ਸਿੰਘ ਦੁੱਲੇਵਾਲਾ ਨੇ ਦੱਸਿਆ ਹੈ ਕਿ ਹਰਸਿਮਰਨ ਕੌਰ ਪੁੱਤਰੀ ਗੁਰਜੰਟ ਸਿੰਘ ਮਾਤਾ ਪਰਮਜੀਤ ਕੌਰ ਪਿੰਡ ਲੋਪੋ ਜੋ ਕਿ ਪੰਜਵੀਂ ਕਲਾਸ ਦੀ ਵਿਦਿਆਰਥਣ ਸੀ ਤਾਂ ਬੀਤੇ ਰਾਤੀ ਉਹ ਆਪਣੇ ਵੇਹੜੇ ਵਿਚ ਪਈ ਹੋਈ ਸੀ।
ਕੂਲਰ ਹੇਠ ਠੰਢ ਲੱਗਣ ‘ਤੇ ਉਹ ਆਪਣੇ ਬੈਡਰੂਮ ਵਿਚ ਚਲੀ ਗਈ ਜਿੱਥੇ ਬੈਡ ਉੱਪਰ ਇਕ ਸੱਪ ਪਹਿਲਾਂ ਹੀ ਲੇਟਿਆ ਹੋਇਆ ਸੀ। ਸੱਪ ਨੇ ਬੱਚੀ ਡੰਗ ਮਾਰੇ ਤਾਂ ਉਹ ਬੇਹੋਸ਼ ਹੋ ਗਈ ਜਿਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਹੀ ਬੱਚੀ ਦੀ ਮੌਤ ਹੋ ਗਈ। ਦੁਖ ਦੀ ਗੱਲ ਇਹ ਹੈ ਕਿ ਉਸ ਬੱਚੀ ਦਾ ਉਸ ਦਿਨ ਹੀ ਜਨਮ ਦਿਨ ਸੀ।
ਰਾਮਪੁਰਾ ਫੂਲ: ਬੀਤੀ ਰਾਤ ਪੰਜਵੀਂ ਕਲਾਸ ਵਿਚ ਪੜ੍ਹਦੀ ਬੱਚੀ (10) ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਇਸ ਬੱਚੀ ਦੀ ਇਸ ਦੇ ਜਨਮ ਦਿਨ ਵਾਲੇ ਦਿਨ ਹੀ ਮੌਤ ਹੋਈ ਹੈ।
ਜਾਣਕਾਰੀ ਦਿੰਦਿਆਂ ਬੱਚੀ ਦੇ ਮਾਮਾ ਕੁਲਵਿੰਦਰ ਸਿੰਘ ਦੁੱਲੇਵਾਲਾ ਨੇ ਦੱਸਿਆ ਹੈ ਕਿ ਉਸ ਦੀ ਭਾਣਜੀ ਹਰਸਿਮਰਨ ਕੌਰ ਪੁੱਤਰੀ ਗੁਰਜੰਟ ਸਿੰਘ ਪਿੰਡ ਲੋਪੋ ਬੀਤੀ ਰਾਤ ਘਰ ਦੇ ਵਿਹੜੇ ਵਿੱਚ ਪਈ ਹੋਈ ਸੀ।
ਕੂਲਰ ਹੇਠ ਠੰਢ ਲੱਗਣ ਉਤੇ ਉਹ ਆਪਣੇ ਬੈਡਰੂਮ ਵਿਚ ਚਲੀ ਗਈ ਜਿੱਥੇ ਬੈਡ ਉੱਪਰ ਇਕ ਸੱਪ ਪਹਿਲਾਂ ਹੀ ਲੇਟਿਆ ਹੋਇਆ ਸੀ
ਸੱਪ ਨੇ ਬੱਚੀ ਨੂੰ ਡੰਗ ਲਿਆ। ਉਹ ਬੇਹੋਸ਼ ਹੋ ਗਈ ਜਿਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਹੀ ਬੱਚੀ ਦੀ ਮੌਤ ਹੋ ਗਈ।
ਬੱਚੀ ਨੂੰ ਸੱਪ ਨੇ ਦੋ ਵਾਰ ਡੰਗਿਆ। ਉਹ ਬੇਹੋਸ਼ ਹੋ ਗਈ ਜਿਸ ਨੂੰ ਨੇੜੇ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਇਥੇ ਇਲਾਜ ਉਪਰੰਤ ਬੱਚੀ ਦੀ ਮੌਤ ਹੋ ਗਈ।