Breaking News

MP Amritpal Singh – ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਡਿਬੜੂਗ਼ੜ ਜੇਲ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਪੁਲਿਸ

MP Amritpal Singh – ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਡਿਬੜੂਗ਼ੜ ਜੇਲ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਪੁਲਿਸ

ਭਲਕੇ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ

ਅੰਮ੍ਰਿਤਸਰ: ਐਮਪੀ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਨੇ ਦੱਸਿਆ ਹੈ ਕਿ ਭਲਕੇ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ ‘ਤੇ ਲੱਗੀ NSA ਦੀ ਮਿਆਦ ਖ਼ਤਮ ਹੋਈ ਸੀ ।

A team from Amritsar Police reached Assam’s Dibrugarh Jail on Tuesday to take custody of Papalpreet Singh, a close aide of jailed Khadoor Sahib MP Amritpal Singh. With the NSA detention against Papalpreet not extended by the state government, his custody was set to end on April 9. The police, led by senior officers, are set to formally arrest him in connection with the Ajnala police station attack case and bring him back to Punjab for further proceedings.

Check Also

Dhirendra Shastri -ਪੰਜਾਬ ‘ਚ ਵੱਧ ਰਹੇ ਧਰਮ ਪਰਿਵਰਤਨ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

Dhirendra Shastri, known as the head of Bageshwar Dham, expressed concern over religious conversions in …