Breaking News

ਗਾਇਕ ਬੱਬੂ ਮਾਨ ਨੂੰ ਇੱਕ ਵਾਰ ਫਿਰ ਲੋਕਾਂ ਨੇ ਘੇਰਿਆ,

ਗਾਇਕ ਬੱਬੂ ਮਾਨ ਨੂੰ ਇੱਕ ਵਾਰ ਫਿਰ ਲੋਕਾਂ ਨੇ ਘੇਰਿਆ,
ਯੂਜ਼ਰਸ ਨੇ ਕਹੀਆਂ ਅਜਿਹੀਆਂ ਗੱਲਾਂ…

Babbu Maan: ਬੱਬੂ ਮਾਨ ਨੇ ਸਟੇਜ ਤੋਂ ਕਰ ਦਿੱਤਾ ਵੱਡਾ ਐਲਾਨ, ਯੂਜ਼ਰਸ ਟ੍ਰੋਲ ਕਰ ਬੋਲੇ- ਭੇਡਾਂ ਕਿੱਥੇ ਆ…

Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਲੰਬੇ ਸਮੇਂ ਤੋਂ ਮਨੋਰੰਜਨ ਕਰਦੇ ਆ ਰਹੇ ਹਨ।

ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਗਾਇਕ ਇਸ ਸਮੇਂ ਆਸਟ੍ਰੇਲੀਆ ਦੇ ਮਿਊਜ਼ੀਕਲ ਦੌਰੇ ‘ਤੇ ਹਨ, ਜਿਸ ਦੌਰਾਨ ਐਲਾਨ ਕੀਤੇ ਜਾਣ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਵੀਡੀਓ ਦੇ ਕੈਪਸ਼ਨ ‘ਚ ਆਸਟ੍ਰੇਲੀਆ ਦੇ ਕਿਸਾਨਾਂ ਨੂੰ ਉਨ੍ਹਾਂ ਵੱਲੋਂ 11000 ਡਾਲਰ ਦੀ ਸਹਾਇਤਾ ਦੀ ਪੇਸ਼ਕਸ਼ ਬਾਰੇ ਦੱਸਿਆ ਜਾ ਰਿਹਾ ਹੈ।

ਵੀਡੀਓ ਆਸਟ੍ਰੇਲੀਆ ਦੇ ਮੈਲਬੌਰਨ ਦੀ ਹੈ, ਜਿਥੇ ਇੱਕ ਸ਼ੋਅ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆ ਦੇ ਕਿਸਾਨਾਂ ਲਈ 11000 ਡਾਲਰ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ। ਇਸ ਪੋਸਟ ‘ਚ ‘ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ’ ਦਾ ਨਾਹਰਾ ਵੀ ਲਿਖਿਆ ਹੋਇਆ ਸੀ।

Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਲੰਬੇ ਸਮੇਂ ਤੋਂ ਮਨੋਰੰਜਨ ਕਰਦੇ ਆ ਰਹੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਪੰਜਾਬੀ ਗਾਇਕ ਆਪਣੇ ਆਸਟ੍ਰੇਲੀਆ ਵਿਖੇ ਮਿਊਜ਼ਿਕਲ ਦੌਰੇ ‘ਤੇ ਹਨ। ਇਸ ਦੌਰਾਨ ਪੰਜਾਬੀ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਉੱਪਰ ਪ੍ਰਸ਼ੰਸਕ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ…


ਦਰਅਸਲ, ਪੰਜਾਬੀ ਗਾਇਕ ਨੇ ਕਿਸਾਨਾਂ ਲਈ 11 ਹਜ਼ਾਰ ਡਾਲਰ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਬੱਬੂ ਮਾਨ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਸ਼ਾਇਰੀ ਤੇ ਨਿੱਤ ਨਵੇਂ ਪ੍ਰੋਜੈਕਟਸ ਦੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਿਚਾਲੇ ਬੱਬੂ ਮਾਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਬੱਬੂ ਮਾਨ ਆਪਣੇ ਲਾਈਵ ਸ਼ੋਅ ਦੇ ਦੌਰਾਨ ਕਿਸਾਨਾਂ ਲਈ ਇੱਕ ਖਾਸ ਅਪੀਲ ਕਰਦੇ ਹੋਏ ਨਜ਼ਰ ਆ ਰਹੇ ਹਨ।

ਇਸ ਦੌਰਾਨ ਗਾਇਕ ਨੇ ਆਸਟ੍ਰੇਲੀਆ ਦੇ ਕਿਸਾਨ ਭਰਾਵਾਂ ਲਈ 11 ਹਜ਼ਾਰ ਡਾਲਰ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਕਿਸਾਨਾਂ ਮਜ਼ਦੂਰ ਯੂਨੀਅਨ ਜ਼ਿੰਦਬਾਦ ਦੇ ਨਾਅਰੇ ਵੀ ਲਗਾਏ। ਫੈਨਜ਼ ਬੱਬੂ ਮਾਨ ਦੀ ਇਸ ਵੀਡੀਓ ਉੱਪਰ ਖੂਬ ਪਿਆਰ ਲੁੱਟਾ ਰਹੇ ਹਨ। ਉਨ੍ਹਾੰ ਦਾ ਕਹਿਣਾ ਹੈ ਕਿ ਗਾਇਕ ਵਿਦੇਸ਼ ਦੀ ਧਰਤੀ ਉੱਤੇ ਵੀ ਆਪਣੇ ਕਿਸਾਨ ਭਰਾਵਾਂ ਨੂੰ ਨਹੀਂ ਭੁੱਲੇ। ਗਾਇਕ ਦੇ ਇਸ ਐਲਾਨ ਮਗਰੋਂ ਉਨ੍ਹਾਂ ਦੀ ਚਾਰੇ ਪਾਸੇ ਤਰੀਫਾਂ ਹੋ ਰਹੀਆਂ ਹਨ।

ਯੂਜ਼ਰ ਨੇ ਕੀਤਾ ਟ੍ਰੋਲ

ਦੱਸ ਦੇਈਏ ਕਿ sirfpanjabiyat ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਵੀਡੀਓ ਉੱਪਰ ਯੂਜ਼ਰਸ ਵੱਲ਼ੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਭੇਡਾਂ ਕਿੱਥੇ ਆ, ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਕਦੇ ਇੰਡੀਆ ਵਿੱਚ ਵੀ ਦੇ ਦਿਓ ਇੰਨਾ… ਇਸਦੇ ਨਾਲ ਹੀ ਇੱਕ ਹੋਰ ਨੇ ਲਿਖਿਆ, ਕਿਸਾਨ ਤਾਂ ਠੀਕ ਆ ਪਰ ਤੂੰ ਮਜਦੂਰ ਪੱਕਾ ਲੱਗਦਾ ਆ ਮਾਮਾ 😂😂😂… ਇਸਦੇ ਨਾਲ ਹੀ ਇੱਕ ਹੋਰ ਨੇ ਲਿਖਿਆ ਆਸਟ੍ਰੇਲੀਆ ਦੇ ਕਿਸਾਨਾਂ ਲਈ…

ਬੱਬੂ ਮਾਨ ਦੀ ਇਹ ਵੀਡੀਓ sirfpanjabiyat ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਗਾਇਕ ਪੰਜਾਬ ਦੇ ਕਿਸਾਨਾਂ ਮਜ਼ਦੂਰ ਯੂਨੀਅਨ ਜ਼ਿੰਦਬਾਦ ਦੇ ਨਾਅਰੇ ਲਗਾ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਆਸਟ੍ਰੇਲੀਆ ਦੇ ਕਿਸਾਨ ਭਰਾਵਾਂ ਲਈ 11 ਹਜ਼ਾਰ ਡਾਲਰ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਹੈ।

ਪੰਜਾਬੀ ਗਾਇਕ ਦੀ ਇਸ ਦਰਿਆਦਿਲੀ ਲਈ ਉਸ ਦੇ ਪ੍ਰਸ਼ੰਸਕਾਂ ਵੱਲੋਂ ਬੱਬੂ ਮਾਨ ਦੀ ਖੂਬ ਤਾਰੀਫ਼ ਕੀਤੀ ਜਾ ਰਹੀ ਹੈ। ਬੱਬੂ ਮਾਨ ਦੀ ਇੱਕ ਵੀਡੀਓ ‘ਤੇ ਲੋਕ ਕੁਮੈਂਟ ਕਰਕੇ ਉਨ੍ਹਾਂ ਦੇ ਇਸ ਨੇਕ ਕੰਮ ਨੂੰ ਸਲਾਹ ਰਹੇ ਹਨ।

ਲਿੰਕ ਕਮੈਂਟ ਬਾੱਕਸ ‘ਚ👇