Breaking News

200 ਕਰੋੜ ਦੇ ਡ*ਰੱ*ਗ ਰੈਕੇਟ ਮਾਮਲੇ ‘ਚ ਅਦਾਲਤ ਨੇ ਰਾਜਾ ਕੰਧੋਲਾ ਨੂੰ 9 ਸਾਲ ਤੇ ਪਤਨੀ ਨੂੰ 3 ਸਾਲ ਦੀ ਸਜ਼ਾ ਸੁਣਾਈ

200 ਕਰੋੜ ਦੇ ਡ*ਰੱ*ਗ ਰੈਕੇਟ ਮਾਮਲੇ ‘ਚ ਅਦਾਲਤ ਨੇ ਰਾਜਾ ਕੰਧੋਲਾ ਨੂੰ 9 ਸਾਲ ਤੇ ਪਤਨੀ ਨੂੰ 3 ਸਾਲ ਦੀ ਸਜ਼ਾ ਸੁਣਾਈ

ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਰਾਜਾ ਕੰਧੋਲਾ ਨੂੰ ਨੌਂ ਸਾਲ ਦੀ ਸਜ਼ਾ

ਪਤਨੀ ਰਾਜਵੰਤ ਕੌਰ ਨੂੰ ਤਿੰਨ ਸਾਲ ਦੀ ਕੈਦ ਦੇ ਹੁਕਮ

ਇੱਥੋਂ ਦੀ ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਮੰਗਲਵਾਰ ਨੂੰ ਰਣਜੀਤ ਸਿੰਘ ਕੰਧੋਲਾ ਅਤੇ ਉਸ ਦੀ ਪਤਨੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਹੈ। ਕੰਧੋਲਾ ਨੂੰ ਰਾਜਾ ਕੰਦੋਲਾ ਵਜੋਂ ਵੀ ਜਾਣਿਆ ਜਾਂਦਾ ਹੈ। ਅਦਾਲਤ ਨੇ ਰਾਜਾ ਕੰਧੋਲਾ ਨੂੰ 9 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਜਦੋਂ ਕਿ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਤਿੰਨ ਸਾਲ ਦੀ ਕੈਦ ਦਾ ਹੁਕਮ ਦਿੱਤਾ ਹੈ।

The District and Sessions Court in Jalandhar on Tuesday sentenced Britain-based NRI drug lord Ranjeet Singh alias Raja Kandola, who’s presently lodged in Delhi’s Tihar Jail, to nine years’ imprisonment in a 2012 PMLA case linked to a ₹ 200 crore drug (methamphetamine) seizure.
The court also sent his wife Rajwant Kaur to prison for three years, besides acquitting their son, Bally Singh, in the case.

The court also imposed a fine of ₹ 1 lakh on Kandola, while his wife was fined ₹ 25,000.