MoS Ravneet Bittu comes out in support of Bikram Majithia and says: “Bhagwant Mann’s misuse of the Vigilance Bureau is a clear sign of shallow politics. What the Congress once did by imposing Emergency, Bhagwant Mann is now doing in Punjab. Any leader who questions Mann or his government’s failures is being threatened and silenced. Bhagwant Mann, the thorns you are sowing for the people of Punjab may be one thing but the ones you are planting in your personal life will be very difficult to reap after 2027.
FIR REGISTERED AGAINST BIKRAM SINGH MAJITHA
On 25th June Morning 04:40 AM FIR was registered against Bikram Singh Majithia.
Some of the points mentioned in the FIR as follows:-
Assets worth over ₹540 crore, far exceeding their declared income.
Allegations of creating shell companies to launder illegal money.
Foreign transactions and cash deposits with no legitimate source.
Discrepancies between election affidavits and income tax returns.
An investment of ₹1 crore in the wife’s name with no known source.
ਕੁੰਵਰ ਵਿਜੇ ਪ੍ਰਤਾਪ ਨੇ ਬਿਕਰਮ ਮਜੀਠੀਆ ‘ਤੇ ਹੋਈ ਕਾਰਵਾਈ ਤੇ ਚੁੱਕੇ ਸਵਾਲ!
*ਜਦੋਂ ਜੇਲ ਦੇ ਵਿੱਚ ਸੀਗੇ ਮਜੀਠੀਆ ਜੀ; ਤਾਂ ਮਾਨ ਸਾਹਬ ਦੀ ਸਰਕਾਰ ਨੇ ਪੁੱਛ ਗਿੱਛ ਨਹੀਂ ਕੀਤੀ ਚਲਾਨ ਨਹੀਂ ਪੇਸ਼ ਕੀਤਾ ਅਤੇ ਜ਼ਮਾਨਤ ਕਰਵਾ ਦਿੱਤੀ।
ਬਰਗਾੜੀ ਬੇਅਦਬੀ ਦੇ ਇਨਸਾਫ਼ ਦੇ ਵੇਲੇ ਵੀ ਦੋਸ਼ੀ ਪਰਿਵਾਰ ਦੇ ਨਾਲ ਸਰਕਾਰ ਨੇ ਸਮਝੌਤਾ ਕਰ ਲਿਆ।*
ਮਜੀਠੀਆ ਜੀ ਦੇ ਨਾਲ ਮੇਰਾ ਵਿਚਾਰਕ ਮਤਭੇਦ ਹੈ ਅਤੇ ਰਹੇਗਾ; ਲੇਕਿਨ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ; ਚਾਹੇ ਉਹ ਨੇਤਾ ਹੋਵੇ ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ; ਦੋਸਤ ਹੋਵੇ ਜਾਂ ਦੁਸ਼ਮਣ।
ਤੜਕੇ ਕਿਸੇ ਦੇ ਘਰ ਤੇ ਰੇਡ ਮਾਰਨਾ ਨੀਤੀ ਦੇ ਖਿਲਾਫ ਹੁੰਦਾ ਹੈ; ਤਕਰੀਬਨ ਹਰ ਆਉਣ ਵਾਲਿਆਂ ਸਰਕਾਰਾਂ ਨੇ ਪੁਲਿਸ ਤੇ ਵਿਜੀਲੈਂਸ ਦਾ ਆਪਣੇ ਫਾਇਦੇ ਲਈ ਦੁਰਉਪਯੋਗ ਅਤੇ ਦੁਰਵਰਤੋਂ ਕੀਤੀ ਲੇਕਿਨ ਸਿੱਟਾ ਕੋਈ ਖਾਸ ਨਿਕਲਦਾ ਨਹੀਂ।
ਕਿਸੇ ਦੇ ਨਾਲ ਮੇਰਾ ਸਿਆਸੀ ਤੌਰ ਤੇ ਮਤਭੇਦ ਹੋ ਸਕਦਾ ਹੈ, Ideological difference ਹੋ ਸਕਦਾ ਹੈ; ਲੇਕਿਨ ਨੀਤੀ, ਧਰਮ ਤੇ ਦਿਆਨਤਦਾਰੀ ਦੀ ਗੱਲ ਹੋਵੇ ਤਾਂ ਚਰਚਾ ਕਰਨੀ ਲਾਜਿਮੀ ਹੋ ਜਾਂਦੀ ਹੈ।
ਜਦੋਂ ਮਜੀਠੀਆ ਸਾਹਬ ਕਾਂਗਰਸ ਸਰਕਾਰ ਵੇਲੇ ਦਰਜ ਹੋਏ ਮੁਕੱਦਮੇ ਵਿੱਚ ਜੇਲ ਦੇ ਵਿੱਚ ਸਨ ਤਾਂ ਮਾਨ ਸਾਹਬ ਦੀ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਕੋਈ ਪੁੱਛ ਗਿੱਛ ਨਹੀਂ ਕੀਤੀ ਗਈ; ਬਾਅਦ ਦੇ ਵਿੱਚ ਮਾਨ ਸਾਹਬ ਦੇ ਸਰਕਾਰੀ ਤੰਤਰ ਨੇ ਜਮਾਨਤ ਕਰਵਾ ਦਿੱਤੀ ਸੀ।
ਮਾਣਯੋਗ ਹਾਈ ਕੋਰਟ ਨੇ ਇਸ ਗਰਾਊਂਡ ਤੇ ਜਮਾਨਤ ਦਿੱਤੀ ਕਿ ਜੇਕਰ ਪੁਲਿਸ ਨੂੰ ਪੁੱਛ ਗਿੱਛ ਵਾਸਤੇ ਲੋੜੀਂਦਾ ਨਹੀਂ ਹਨ ਤਾਂ ਕਸਟਡੀ ਵਿੱਚ ਰੱਖਣਾ ਕਾਨੂੰਨ ਦੇ ਖ਼ਿਲਾਫ਼ ਹੈ।
ਮੇਰਾ ਕਹਿਣਾ ਹੈ ਕਿ ਜਦੋਂ ਕਸਟਡੀ ਵਿੱਚ ਸੀ ਗੇ ਤਾਂ ਸਰਕਾਰ ਨੇ ਜਮਾਨਤ ਕਰਵਾ ਦਿੱਤੀ ਤੇ ਹੁਣ ਨੋਟਿਸ ਜਾਰੀ ਕਰਕੇ ਪੁੱਛ ਗਿੱਛ ਕੀਤੀ ਜਾਂਦੀ ਹੈ ਤੇ ਅੱਜ ਘਰ ਤੇ ਰੇਡ ਕੀਤਾ ਜਾ ਰਿਹਾ ਹੈ ਅਤੇ ਬਹੁ-ਬੇਟੀ ਦੀ ਇੱਜਤ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਮਜੀਠੀਆ ਸਾਹਬ ਦੇ ਨਾਲ ਮੇਰਾ Ideological ਮਤਭੇਦ ਹੈ ਅਤੇ ਰਹੇਗਾ; ਗੱਲ ਨੀਤੀ ਅਤੇ ਦਿਆਨਤਦਾਰੀ ਦੀ ਹੈ।
-AAP MLA Kunwar Vijay Pratap AAP MLA Kunwar Vijay Pratap speaks on the raid at Bikram Majithia’s residence:
“Family dignity is universal whether rich or poor, friend or foe. Raiding someone’s home at dawn is ethically wrong. I have ideological differences with Majithia Sahib, but when he was jailed during the Congress govt, Mann’s govt didn’t seek remand or question him. In fact, it supported his bail. Now, notices are being issued, raids are happening, and the dignity of women in the house is being violated. This is no longer about politics it’s about principles, ethics, and decency.
ਸਾਨੂੰ ਨਹੀਂ ਪਤਾ ਬਿਕਰਮ ਸਿੰਘ ਮਜੀਠੀਆ ਖਿਲਾਫ ਤਾਜ਼ਾ ਦਰਜ ਕੀਤੇ ਵਿਜੀਲੈਂਸ ਵਾਲੇ ਕੇਸ ਵਿੱਚ ਅਗਾਂਹ ਕੀ ਹੋਣਾ ਹੈ ਪਰ ਇੱਕ ਵਾਰ ਮਜੀਠੀਆ ਤੇ ਉਸ ਦੀ ਧਰਮ ਪਤਨੀ ਨੇ ਵਿਜੀਲੈਂਸ ਦੇ ਅਫਸਰਾਂ ਦਾ ਜਲੂਸ ਕੱਢ ਦਿੱਤਾ।
ਵਿਜੀਲੈਂਸ ਵਾਲਿਆਂ ਦੀ ਲਾਈਵ ਬੇਸਤੀ ਲੋਕਾਂ ਨੇ ਪਹਿਲੀ ਵਾਰ ਵੇਖੀ ਹੈ। ਜਿਨ੍ਹਾਂ ਨੇ ਨਹੀਂ ਵੇਖੀ ਉਹ ਮਜੀਠੀਆ ਦੀ ਫੇਸਬੁਕ ‘ਤੇ ਵੇਖ ਸਕਦੇ ਨੇ।
Punjab News: ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ Punjab News: ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾ
ਐਸਏਐਸ ਨਗਰ (ਮੁਹਾਲੀ), 25 ਜੂਨ
ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ 68 ਸਥਤ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ‘ਵਿਜੀਲੈਂਸ ਭਵਨ’ ਵਿਖੇ ਲਿਆਂਦਾ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਭਵਨ ਵਿਖੇ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਵੱਡੀ ਗਿਣਤੀ ਅਕਾਲੀ ਆਗੂ ਤੇ ਵਰਕਰ ਵੀ ਵਿਜੀਲੈਂਸ ਭਵਨ ਦੇ ਬਾਹਰ ਪਹੁੰਚੇ ਹੋਏ ਹਨ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤੇ ਮਜੀਠੀਆ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਹੋਰ ਲੀਡਰਸ਼ਿਪ ਦੇ ਵੀ ਮੁਹਾਲੀ ਪਹੁੰਚਣ ਦੇ ਆਸਾਰ ਜਤਾਏ ਜਾ ਰਹੇ ਹਨ।
ਦੂਜੇ ਪਾਸੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਰਣਜੀਤ ਸਿੰਘ ਗਿੱਲ ਆਦਿ ਆਗੂ ਮੁਹਾਲੀ ਅਦਾਲਤ ਵਿਚ ਪਹੁੰਚੇ ਹੋਏ ਹਨ।
ਗ਼ੌਰਤਲਬ ਹੈ ਕਿ ਵਿਜੀਲੈਂਸ ਟੀਮ ਵੱਲੋਂ ਉਨ੍ਹਾਂ ਨੂੰ ਇਥੇ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ ਪਰ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ ਸੀ ਅਤੇ ਆਪਣੇ ਦਫ਼ਤਰ ਵਿਚ ਹੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੁਹਾਲੀ ਅਦਾਲਤ ਦੇ ਬਾਹਰ ਮੁਹਾਲੀ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਤਰ ਹੋ ਚੁੱਕੇ ਹਨ। ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਦੀ ਕੀਤੀ ਗਈ। ਪਰਵਿੰਦਰ ਸਿੰਘ ਸੁਹਾਣਾ ਨੇ ਮਜੀਠੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਬੁਖਲਾਹਟ ਦੱਸਿਆ।
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਆਗੂ ਵੀ ਮੁਹਾਲੀ ਅਦਾਲਤ ਦੇ ਬਾਹਰ ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਰਹੇ।
Jathedar Gaini Harpreet Singh on arrest of Bikram Singh Majitha
ਮੈਂ ਬਦਲੇ ਦੀ ਭਾਵਨਾਂ ਨਾਲ ਕੀਤੀ ਕਿਸੇ ਵੀ ਕਾਰਵਾਈ ਨਾਲ ਸਹਿਮਤ ਨਹੀ। ਜੇ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਵਿਜੀਲੈਂਸ ਦੀ ਕਾਰਵਾਈ ਬਿਨਾ ਕਿਸੇ ਠੋਸ ਸਬੂਤ ਦੇ ਕੀਤੀ ਹੈ ਤਾਂ ਇਹ ਨੈਤਿਕ ਤੌਰ ਤੇ ਵੀ ਸ਼ਰਮਸ਼ਾਰ ਕਰਨ ਵਾਲੀ ਗਤੀਵਿਧੀ ਹੈ ਅਤੇ ਇਹ ਸਰਕਾਰ ਨੂੰ ਵੀ ਗੁਨਾਹੀ ਦੇ ਕਟਿਹਿਰੇ ਵਿੱਚ ਖੜਾ ਕਰਦੀ ਹੈ। ਪਰ ਇਹੋ ਜਿਹੀਆਂ ਬਦਲੇ ਦੀ ਭਾਵਨਾ ਤਹਿਤ ਨਜਾਇਜ ਪਰਚਿਆਂ ਵਾਲੀਆਂ ਕਾਰਵਾਈਆਂ,ਇੰਨਾਂ ਅਕਾਲੀ ਅਖਵਾਉਣ ਵਾਲਿਆਂ ਦੀ ਸਰਕਾਰ ਸਮੇਂ ਨਹੀਂ ਹੋਈਆਂ? ਕੀ ਇਸ ਦੀ ਗਰੰਟੀ ਕੋਈ ਪੰਜਾਬੀ ਲੈ ਸਕਦਾ ਹੈ? ਕਦੇ ਵੀ ਨਹੀ। ਅਸੀਂ ਤਾਂ ਬਿਲਕੁਲ ਵੀ ਨਹੀ, ਕਿਉਂਕਿ ਅਜੇ ਕੁਝ ਮਹੀਨੇ ਪਹਿਲਾਂ ਦੋ ਦਸੰਬਰ ਦਾ ਹੁਕਮਨਾਮਾ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਖੁਦ ਅਪਣੇ ਗੁਨਾਹ ਕਬੂਲ ਕੀਤੇ ਸਨ ਜਿਸ ਸਦਕਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਿਥੇ ਧਾਰਮਿਕ ਤਨਖ਼ਾਹ ਲਾਈ ਉੱਥੇ ਅਕਾਲੀ ਸਿਆਸਤ ਨੂੰ ਮਜਬੂਤ ਰੱਖਣ ਲਈ ਕੁਝ ਆਦੇਸ਼ ਦਿੱਤੇ। ਜਿੰਨਾਂ ਨੂੰ ਨਾ ਸਿਰਫ ਇੰਨ੍ਹਾਂ ਭਗੌੜੇ ਅਕਾਲੀਆਂ ਨੇ ਘੱਟੇ ਮਿੱਟੀ ਰੋਲਿਆ ਬਲਕਿ ਬਦਲੇ ਦੀ ਭਾਵਨਾ ਤਹਿਤ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਦਿਆਂ ਉੱਨਾਂ ਨੂੰ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ। ਇਹ ਸਰਾਸਰ ਬਦਲੇ ਦੀ ਭਾਵਨਾ ਤਹਿਤ ਸੀ। ਪੰਜਾਬੀ ਦਾ ਅਖਾਣ ਹੈ ਅਸੀਂ ਮਾਰੀਏ ਤਾਂ ਪੋਲੇ ਜੇ ਤੁਸੀਂ ਮਾਰੋ ਤਾਂ ਠੋਲੇ। ਜਾ ਬਾਣੀ ਦਾ ਫੁਰਮਾਨ ਹੈ- ਜੇਹਾ ਬੀਜੈ ਸੋ ਲੁਣੈ………।
“I do not agree with any action taken out of a sense of revenge. If the government has acted against Bikram Singh Majithia through vigilance proceedings without any solid evidence, then it is a morally shameful act and also puts the government itself in the dock of guilt. But weren’t such cases, registered out of a sense of revenge, also happening during the rule of those who call themselves Akalis? Can any Punjabi guarantee that this didn’t happen? Never. At least we certainly can’t, because just a few months ago, on December 2, Sukhbir Singh Badal himself admitted his guilt. As a result, Sri Akal Takht Sahib announced religious punishment for him, and also issued certain orders to maintain the strength of Akali politics. But these fugitive Akalis trampled those orders underfoot and, acting out of sheer revenge, engaged in character assassination of the Jathedars and removed them from their positions. This was purely an act of vengeance. As the Gurbani verse states: ‘As one sows, so shall one reap…’”