ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖਬਰ, ਗਾਇਕ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ
Punjabi Singer Suicide News: ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ।
Punjabi Singer Jaswinder Singh suicide News: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ।
ਪੰਜਾਬ ਦੇ ਪਿੰਡ ਪੂਹਲੀ ਦੇ ਇੱਕ ਗਾਇਕ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਪਿੰਡ ਪੂਹਲੀ ਦੇ ਵਸਨੀਕ ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ।
ਗਾਇਕ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਪਿਤਾ ਅਤੇ ਬੱਚਿਆਂ ਤੋਂ ਦਿਲੋਂ ਮੁਆਫੀ ਮੰਗੀ। ਉਸ ਨੇ ਖ਼ੁਦਕੁਸ਼ੀ ਦਾ ਕਾਰਨ ਆਪਣੇ ਨਾਲ ਹੋਏ ਧੋਖੇ ਅਤੇ ਵਿਸ਼ਵਾਸਘਾਤ ਨੂੰ ਦੱਸਿਆ ਹੈ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਨੇ ਦੱਸਿਆ ਕਿ ਕੁਝ ਲੋਕ ਉਸ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰ ਰਹੇ ਹਨ।
ਉਸ ਨੇ ਆਪਣੇ ਨਾਲ ਹੋਏ ਅੱਤਿਆਚਾਰ ਬਾਰੇ ਉੱਚ ਅਧਿਕਾਰੀਆਂ ਨੂੰ ਲਿਖਿਆ ਪਰ ਕੋਈ ਸੁਣਵਾਈ ਨਹੀਂ ਹੋਈ। ਪਤਾ ਲੱਗਾ ਹੈ ਕਿ ਜਸਵਿੰਦਰ ਪੂਹਲੀ ਕਲਾ ਨਾਲ ਜੁੜੇ ਹੋਏ ਸਨ। ਕਈ ਗੀਤ ਵੀ ਉਨ੍ਹਾਂ ਨੇ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤੇ ਹਨ।
ਇਥੇ ਪੰਜਾਬੀ ਗਾਇਕ ਜਸਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਬਲਾਕ ਬਠਿੰਡੇ ਜ਼ਿਲ੍ਹੇ ਦੇ ਨਥਾਣਾ ਦੇ ਪਿੰਡ ਪੂਹਲੀ ਦਾ ਰਹਿਣ ਵਾਲਾ ਸੀ।
ਗਾਇਕ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ।
ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ।
ਵੀਡੀਓ ਵਿਚ ਉਸ ਨੇ ਭਰੇ ਮਨ ਨਾਲ ਆਪਣੇ ਪਿਤਾ ਅਤੇ ਬੱਚਿਆਂ ਤੋਂ ਮੁਆਫੀ ਮੰਗੀ। ਉਨ੍ਹਾਂ ਨੇ ਖ਼ੁਦਕੁਸ਼ੀ ਦਾ ਕਾਰਨ ਉਸ ਨਾਲ ਹੋਏ ਧੋਖੇ ਅਤੇ ਵਿਸ਼ਵਾਸਘਾਤ ਨੂੰ ਦੱਸਿਆ ਹੈ।
ਖ਼ੁਦਕੁਸ਼ੀ ਕਰਨ ਵਾਲੇ ਗਾਇਕ ਨੇ ਦੱਸਿਆ ਕਿ ਕੁਝ ਲੋਕ ਉਸ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰ ਰਹੇ ਹਨ।
ਉਨ੍ਹਾਂ ਨੇ ਆਪਣੇ ਨਾਲ ਹੋਏ ਅੱਤਿਆਚਾਰ ਬਾਰੇ ਉੱਚ ਅਧਿਕਾਰੀਆਂ ਨੂੰ ਲਿਖਿਆ ਪਰ ਕੋਈ ਸੁਣਵਾਈ ਨਹੀਂ ਹੋਈ।
ਦੱਸ ਦੇਈਏ ਕਿ ਜਸਵਿੰਦਰ ਪੂਹਲੀ ਕਲਾ ਨਾਲ ਜੁੜੇ ਹੋਏ ਸਨ। ਕਈ ਗੀਤ ਵੀ ਉਨ੍ਹਾਂ ਨੇ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤੇ ਹਨ।
ਜੀਵਨ ਲੀਲਾ ਸਮਾਪਤ ਕਰਨ ਤੋਂ ਪਹਿਲਾਂ
ਪੰਜਾਬੀ ਗਾਇਕ ਨੇ ਪਰਿਵਾਰ ਤੋਂ ਮੰਗੀ ਮਾਫੀ
ਪੰਜਾਬੀ ਗਾਇਕ ਨੇ ਕੀਤੀ ਖੁਦਕੁਸ਼ੀ, Facebook ‘ਤੇ ਲਾਈਵ ਹੋ ਕੇ ਦੱਸਿਆ ਕਾਰਨ
ਖ਼ਬਰ ਦਾ Link …👇