ਮਸ਼ਹੂਰ ਅਦਾਕਾਰਾ ਉਰਵਸ਼ੀ ਰੌਤੇਲਾ ਦੀ ਪ੍ਰਾਈਵੇਟ ਵੀਡੀਓ ਲੀਕ ਹੋਣ ਤੋਂ ਬਾਅਦ ਟੈਲੀਵਿਜ਼ਨ ਇੰਡਸਟਰੀ ਦੀ ਇਕ ਮਸ਼ਹੂਰ ਅਭਿਨੇਤਰੀ ਦਾ ਇਕ ਅਸ਼ਲੀਲ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ।
ਮਸ਼ਹੂਰ ਅਦਾਕਾਰਾ ਉਰਵਸ਼ੀ ਰੌਤੇਲਾ ਦੀ ਪ੍ਰਾਈਵੇਟ ਵੀਡੀਓ ਲੀਕ ਹੋਣ ਤੋਂ ਬਾਅਦ ਟੈਲੀਵਿਜ਼ਨ ਇੰਡਸਟਰੀ ਦੀ ਇਕ ਮਸ਼ਹੂਰ ਅਭਿਨੇਤਰੀ ਦਾ ਇਕ ਅਸ਼ਲੀਲ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅਦਾਕਾਰਾ ਨੇ ਹੁਣ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਅਤੇ ਹੋਟਲ ਮਾਲਕ ਨੂੰ ਨੋਟਿਸ ਭੇਜਿਆ ਹੈ।
ਖਬਰਾਂ ਮੁਤਾਬਕ ਅਦਾਕਾਰਾ ਮੁੰਬਈ ਦੇ ਗੋਰੇਗਾਂਵ ਦੀ ਰਹਿਣ ਵਾਲੀ ਹੈ ਅਤੇ ਕਈ ਟੀਵੀ ਸ਼ੋਅਜ਼ ਵਿੱਚ ਕੰਮ ਕਰ ਚੁੱਕੀ ਹੈ। ਪਿਛਲੇ ਸਾਲ 2023 ਵਿੱਚ, ਇੱਕ ਔਰਤ ਨੇ ਅਭਿਨੇਤਰੀ ਨੂੰ ਇੰਸਟਾਗ੍ਰਾਮ ‘ਤੇ ਇੱਕ ਮੇਸੈਜ ਭੇਜਿਆ ਸੀ, ਜਿਸ ਵਿੱਚ ਉਨ੍ਹਾਂ ਨੂੰ ਇੱਕ ਐਪ ਡਾਊਨਲੋਡ ਕਰਨ ਅਤੇ ਘਰ ਬੈਠੇ ਪੈਸੇ ਕਮਾਉਣ ਦੀ ਸਲਾਹ ਦਿੱਤੀ ਗਈ ਸੀ। ਐਪ ਨੂੰ ਡਾਊਨਲੋਡ ਕਰਨ ਤੋਂ ਬਾਅਦ ਇਕ ਨੌਜਵਾਨ ਨੇ ਉਨ੍ਹਾਂ ਦਾ ਗਾਈਡ ਕੀਤਾ।
13 ਜਨਵਰੀ, 2023 ਨੂੰ, ਅਭਿਨੇਤਰੀ ਨੂੰ ਇਕ ਹੋਰ ਇੰਸਟਾਗ੍ਰਾਮ ਆਈਡੀ ਤੋਂ ਸੂਚਿਤ ਕੀਤਾ ਗਿਆ ਕਿ ਉਸ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਸ ਤੋਂ ਬਾਅਦ ਅਦਾਕਾਰਾ ਨੂੰ ਲਗਾਤਾਰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ।
ਇਨ੍ਹਾਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਹੀ ਅਭਿਨੇਤਰੀ ਨੇ ਪੁਲਿਸ ਕੋਲ ਗਈ ਅਤੇ ਇਸ ਦੀ ਸ਼ਿਕਾਇਤ ਕੀਤੀ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਇਸ ਵੀਡੀਓ ਨੂੰ ਵਾਇਰਲ ਕਰਨ ਲਈ ਹੋਟਲ ਦੇ ਵਾਈਫਾਈ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਬਾਅਦ ਹੀ ਪੁਲਿਸ ਨੇ ਹੋਟਲ ਸੰਚਾਲਕ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ।
ਉਰਵਸ਼ੀ ਰੌਤੇਲਾ ਤੋਂ ਬਾਅਦ ਹੁਣ ਇਸ ਅਦਾਕਾਰਾ ਦੀ ਗੰ@ਦੀ ਵੀਡੀਉ ਹੋਈ ਲੀ@ਕ!
ਖ਼ਬਰ ਦਾ Link Comment box ਵਿਚ ਹੈ…👇