Breaking News

ਕੈਨੇਡਾ – ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਕੁੜੀ ਦੀ ਮੌਤ

ਕੈਨੇਡਾ ਤੋਂ ਬੁਰੀ ਖਬਰ! ਹਾਰਟ ਅਟੈਕ ਨਾਲ ਪੰਜਾਬੀ ਕੁੜੀ ਦੀ ਮੌਤ, ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ

ਕੈਨੇਡਾ ਤੋਂ ਇੱਕ ਨਹੀਂ ਸਗੋਂ ਦੋ ਮਾੜੀਆਂ ਖਬਰਾਂ ਆਈਆਂ ਹਨ। ਜੀ ਹਾਂ ਵਿਦੇਸ਼ ਵਿੱਚ ਪੰਜਾਬ ਦੀ ਇੱਕ ਕੁੜੀ ਤੇ ਇੱਕ ਮੁੰਡੇ ਦੀ ਮੌਤ ਹੋ ਗਈ ਹੈ।

Canada News: ਕੈਨੇਡਾ ਤੋਂ ਬੁਰੀ ਖਬਰ ਆਈ ਹੈ। ਵਿਦੇਸ਼ ਵਿੱਚ ਪੰਜਾਬ ਦੀ ਇੱਕ ਕੁੜੀ ਤੇ ਇੱਕ ਮੁੰਡੇ ਦੀ ਮੌਤ ਹੋ ਗਈ ਹੈ। ਕੁੜੀ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਸੀ ਤੇ ਮੁੰਡਾ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦਾ ਰਹਿਣ ਵਾਲਾ ਸੀ। ਕੁੜੀ ਮੌਤ ਹਾਰਟ ਅਟੈਕ ਨਾਲ ਹੋਈ ਹੈ ਤੇ ਮੁੰਡੇ ਦੀ ਮੌਤ ਸੜਕ ਹਾਦਸੇ ਵਿੱਚ ਆਈ ਹੈ।

ਕੁੜੀ ਦੀ ਦਿਲ ਦੇ ਦੌਰੇ ਨਾਲ ਮੌਤ

ਹਾਸਲ ਜਾਣਕਾਰੀ ਮੁਤਾਬਕ ਬਰਨਾਲਾ ਜ਼ਿਲ੍ਹੇ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਲੜਕੀ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਲੜਕੀ ਦੀ ਮੌਤ ਦੀ ਖਬਰ ਨਾਲ ਪੂਰੇ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਪਰਿਵਾਰ ਨੇ ਉਸ ਦੀ ਲਾਸ਼ ਨੂੰ ਪੰਜਾਬ ਵਾਪਸ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।

ਕਸਬਾ ਭਦੌੜ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਪਰਮਜੀਤ ਸਿੰਘ ਵਾਸੀ ਭਦੌੜ ਦੀ 23 ਸਾਲਾ ਪੁੱਤਰੀ ਗੁਰਮੀਤ ਕੌਰ ਦੀ 1 ਸਤੰਬਰ ਨੂੰ ਕੈਨੇਡਾ ਵਿੱਚ ਮੌਤ ਹੋ ਗਈ। ਉਹ ਸਰੀ, ਕੈਨੇਡਾ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਦਸੰਬਰ 2023 ਵਿੱਚ ਵਿਆਹ ਕਰਵਾ ਕੇ ਕੈਨੇਡਾ ਚਲੀ ਗਈ ਸੀ।

ਕੁੜੀ ਦੀ ਦਿਲ ਦੇ ਦੌਰੇ ਨਾਲ ਮੌਤ´