Punjab: Goindwal Sahib DSP’s family duped of ₹22 lakh; Mohali man, son booked
22 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ DSP ਅਤੁਲ ਸੋਨੀ!
ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਨਾਲ ਲਗਭਗ ₹22,25,964 ਦੀ ਧੋਖਾਧੜੀ ਕਰਨ ਦੇ ਮਾਮਲੇ ‘ਚ ਡੇਰਾ ਬੱਸੀ (ਮੋਹਾਲੀ) ਦੇ ਰਹਿਣ ਵਾਲੇ ਪਿਓ-ਪੁੱਤ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਡੇਰਾਬੱਸੀ ਦੇ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਵਿਰੁੱਧ ਡੀਐਸਪੀ ਅਤੁਲ ਸੋਨੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸਦੇ ਆਧਾਰ ‘ਤੇ ਪੁਲਿਸ ਨੇ ਜਾਂਚ ਤੋਂ ਬਾਅਦ ਧੋਖਾਧੜੀ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।
ਤਰਨਤਾਰਨ : ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਨਾਲ ਲਗਭਗ ₹22,25,964 ਦੀ ਧੋਖਾਧੜੀ ਕਰਨ ਦੇ ਮਾਮਲੇ ‘ਚ ਡੇਰਾ ਬੱਸੀ (ਮੋਹਾਲੀ) ਦੇ ਰਹਿਣ ਵਾਲੇ ਪਿਓ-ਪੁੱਤ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਡੇਰਾਬੱਸੀ ਦੇ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਵਿਰੁੱਧ ਡੀਐਸਪੀ ਅਤੁਲ ਸੋਨੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸਦੇ ਆਧਾਰ ‘ਤੇ ਪੁਲਿਸ ਨੇ ਜਾਂਚ ਤੋਂ ਬਾਅਦ ਧੋਖਾਧੜੀ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।
ਕਹਿੰਦੇ ਡੌਲਿਆਂ ਆਲ਼ੇ DSP (ਸੋਨੀ )ਨਾਲ਼ ਵੀ ਕੋਈ ਬਾਈ ਲੱਖ ਦੀ ਠੱਗੀ ਮਾਰ ਗਿਐ। ਯਾਨੀ – ਮਸਲ ਗੇਨ ਕਾਫੀ ਨਹੀਂ ਹੈ ਜਿੰਦਗੀ ਕੇ ਲੀਏ!!
– ਮਿੰਟੂ ਗੁਰੂਸਰੀਆ