ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ
Maharashtra Cyber has summoned actor Tamannaah Bhatia, also spelt as Tamanna Bhatia, to question her about the unauthorised streaming of IPL 2023 on the Fairplay App
ਮੁੰਬਈ, 25 ਅਪਰੈਲ – ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ।
ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਤਮੰਨਾ ਭਾਟੀਆ ਨੂੰ ਫੇਅਰਪਲੇ ਸੱਟੇਬਾਜ਼ੀ ਐਪ ‘ਤੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੇਖਣ ਲਈ ਕੀਤੇ ਗਏ ਪ੍ਰਚਾਰ ਦੇ ਸਬੰਧ ‘ਚ ਸੰਮਨ ਭੇਜਿਆ ਗਿਆ ਹੈ।
“Maharashtra Cyber summons actor Tamannaah Bhatia for questioning in connection with the illegal streaming of IPL 2023 on Fairplay App that caused loss of Crores of Rupees to Viacom. She has been asked to appear before Maharashtra Cyber on 29th April,” ANI shared on X.
“Actor Sanjay Dutt was also summoned in this connection on 23rd April but he had not appeared before them. He had, instead, sought a date and time for recording his statement and said that he was not in India on the date,” they added.