Breaking News

ਭਾਰਤ ਵਿੱਚ ਬੰਦ ਹੋ ਸਕਦਾ ਵਟਸਐਪ

ਭਾਰਤ ਵਿੱਚ ਬੰਦ ਹੋ ਸਕਦਾ ਵਟਸਐਪ

WhatsApp’s big statement in the Delhi High Court that breaking message encryption would be the end of the platform in India has sparked a debate on the balance between a citizen’s right to privacy and the government’s need to ensure national security.

The statement was made during a hearing of WhatsApp and Meta’s petition challenging a rule of Information Technology (Intermediary Guidelines and Digital Media Ethics Code) Rules, 2021

ਐਨਕ੍ਰਿਪਸ਼ਨ ਹਟਾਉਣ ਲਈ ਮਜਬੂਰ ਕੀਤਾ ਤਾਂ ਭਾਰਤ ਛੱਡ ਦਿਆਂਗੇ: ਵਟਸਐਪ ਨੇ ਹਾਈ ਕੋਰਟ ਨੂੰ ਕਿਹਾ

ਨਵੀਂ ਦਿੱਲੀ, 26 ਅਪਰੈਲ – ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਨੇ ਦਿੱਲੀ ਹਾਈ ਕੋਰਟ ‘ਚ ਐਨਕ੍ਰਿਪਸ਼ਨ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਜੇ ਉਸ ਨੂੰ ਐਨਕ੍ਰਿਪਸ਼ਨ ਹਟਾਉਣ ਲਈ ਕਿਹਾ ਗਿਆ ਤਾਂ ਉਹ ਭਾਰਤ ਛੱਡ ਦੇਵੇਗਾ। ਵਟਸਐਪ ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਹੈ ਕਿ ਜੇ ਮੈਸੇਜ ਇਨਕ੍ਰਿਪਸ਼ਨ ਨੂੰ ਤੋੜਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਇਸ ਨੂੰ ਭਾਰਤ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਬੰਦ ਕਰ ਦਿੱਤਾ ਜਾਵੇਗਾ।

ਮੈਟਾ ਦੀ ਮਾਲਕੀ ਵਾਲੀ ਕੰਪਨੀ ਵਟਸਐਪ ਨੇ ਕਿਹਾ ਕਿ ਇਹ ਐਂਡ-ਟੂ-ਐਂਡ ਐਨਕ੍ਰਿਪਸ਼ਨ ਨੂੰ ਯਕੀਨੀ ਬਣਾ ਕੇ ਉਪਭੋਗਤਾਵਾਂ ਦੀ ਨਿੱਜਤਾ ਦੀ ਰੱਖਿਆ ਕਰਦਾ ਹੈ। ਇਸ ਦੇ ਜ਼ਰੀਏ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਸਿਰਫ ਭੇਜਣ ਵਾਲੇ ਅਤੇ ਪ੍ਰਾਪਤ ਕਰਨ ਵਾਲੇ ਹੀ ਅੰਦਰ ਦੀ ਸਮੱਗਰੀ ਨੂੰ ਜਾਣ ਸਕਦੇ ਹਨ।