Breaking News

Gur Sidhu – ਗਾਇਕ ‘ਗੁਰ ਸਿੱਧੂ’ ਦੇ ਪਿਤਾ ਸੁਖਬੀਰ ਸਿੰਘ ਸਿੱਧੂ ਦਾ ਹੋਇਆ ਦੇਹਾਂਤ

Gur Sidhu -ਗਾਇਕ ‘ਗੁਰ ਸਿੱਧੂ’ ਦੇ ਪਿਤਾ ਸੁਖਬੀਰ ਸਿੰਘ ਸਿੱਧੂ ਦਾ ਹੋਇਆ ਦੇਹਾਂਤ

 

 

 

 

Gur Sidhu Father’s Death: ਮਸ਼ਹੂਰ ਪੰਜਾਬੀ ਸਿੰਗਰ ਗੁਰ ਸਿੱਧੂ ਦੇ ਪਿਤਾ ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਗੁਰ ਸਿੱਧੂ ਦੇ ਪਿਤਾ ਪੰਜਾਬ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸਨ।

 

 

 

 

 

 

ਮਸ਼ਹੂਰ ਪੰਜਾਬੀ ਸਿੰਗਰ ਗੁਰ ਸਿੱਧੂ ਦੇ ਪਿਤਾ ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਗੁਰ ਸਿੱਧੂ ਦੇ ਪਿਤਾ ਪੰਜਾਬ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸਨ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਭੁੱਚੋ ਮੰਡੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਸ਼ੋਕ ਪ੍ਰਗਟ ਕਰਦਿਆਂ ਹੋਇਆਂ ਕੀਤੀ।

 

 

 

ਮਾਸਟਰ ਜਗਸੀਰ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ- ਬੀਤੀ ਰਾਤ, ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

 

 

 

 

 

 

ਮਾਸਟਰ ਜਗਸੀਰ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ- ਬੀਤੀ ਰਾਤ, ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

 

 

 

 

 

 

 

 

 

 

 

 

 

 

 

 

ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਹਿ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਵਾਹਿਗੁਰੂ ਜੀ ਸਰਦਾਰ ਸੁਖਬੀਰ ਸਿੰਘ ਸਿੱਧੂ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਐਮ ਐਲ ਏ ਮਾਸਟਰ ਜਗਸੀਰ ਸਿੰਘ ਹਲਕਾ ਭੁੱਚੋ ਮੰਡੀ।

Check Also

Railway Ministry ਰੇਲਵੇ ਦਾ ਨਵਾਂ ਆਫਰ: ਤਿਉਹਾਰਾਂ ਦੇ ਸੀਜ਼ਨ ‘ਚ ਦੋ-ਪਾਸੜ ਟਿਕਟ ਬੁੱਕ ਕਰਨ ‘ਤੇ ਮਿਲੇਗੀ 20% ਦੀ ਛੋਟ

“Railway Ministry Announces 20% Discount on Return Tickets for Select Travel Periods” The Railway Ministry …