Breaking News

Uppal Farm ਟਰੈਕਟਰ ਵਾਲੀ ਕੁੜੀ ਦੀ ਨਵੀਂ ਵੀਡੀਓ ਆ ਗਈ ਸਾਹਮਣੇ, ਆਪਸ ‘ਚ ਹੋ ਗਿਆ ਸਮਝੌਤਾ, ਵੇਖੋ ਕਹਿ’ਤੀ ਕਿਹੜੀ ਗੱਲ

Uppal Farm ਵਾਲੀ ਕੁੜੀ ਦੀ Private Video Leak ਮਾਮਲੇ ‘ਚ ਨਵਾਂ ਮੋੜ! ਹੋ ਗਿਆ ਵੱਡਾ ਐਕਸ਼ਨ

ਟਰੈਕਟਰ ਵਾਲੀ ਕੁੜੀ ਦੀ ਨਵੀਂ ਵੀਡੀਓ ਆ ਗਈ ਸਾਹਮਣੇ, ਆਪਸ ‘ਚ ਹੋ ਗਿਆ ਸਮਝੌਤਾ, ਵੇਖੋ ਕਹਿ’ਤੀ ਕਿਹੜੀ ਗੱਲ

ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਉਸ ਦੀ ਨਿੱਜੀ ਵੀਡੀਓ ਲੀਕ ਕਰਨ ਦੇ ਮਾਮਲੇ ‘ਚ ਮੁੰਡੇ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤ ਰਵੱਈਆ ਅਪਣਾ ਲਿਆ ਹੈ। ਦੱਸ ਦੇਈਏ ਕਿ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁੰਡੇ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

 

 

 

 

 

 

ਉਨ੍ਹਾਂ ਦੱਸਿਆ ਕਿ ਇਸ ਕੇਸ ਬਾਰੇ ਮੈਨੂੰ ਖ਼ਾਸ ਜਾਣਕਾਰੀ ਨਹੀਂ ਸੀ ਪਰ ਜਦੋਂ ਇਸ ਬਾਰੇ ਕੁੜੀ ਅਤੇ ਉਸ ਦੇ ਪਿਤਾ ਨਾਲ ਗੱਲ ਕੀਤੀ ਗਈ ਤਾਂ ਜੋ ਵੀ ਮੈਨੂੰ ਉਸ ਤੋਂ ਪਤਾ ਲੱਗਾ ਤਾਂ ਮੈਂ ਐੱਮ. ਪੀ. ਸਾਬ੍ਹ ਨਾਲ ਗੱਲ ਕੀਤੀ ਅਤੇ ਕਿਹਾ ਕਿ ਇਹ ਨਾ ਹੋਵੇ ਕਿ ਉਹ ਕਿਤੇ ਬਾਹਰ ਨਿਕਲ ਜਾਵੇ, ਇਸ ‘ਤੇ ਅਜਿਹੀ ਕਾਰਵਾਈ ਕਰੋ ਕਿ ਇਹ ਬੰਦਾ ਦੇਸ਼ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿੰਨੇ ਵੀ ਐਕਟ ਮੁੰਡੇ ‘ਤੇ ਲੱਗੇ ਹਨ, ਉਸ ਤਹਿਤ ਕਾਰਵਾਈ ਕੀਤੀ ਜਾਵੇਗੀ।

 

 

 

 

 

 

ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਉੱਪਲ ਫਾਰਮ ਗਰਲ ਨਾਲ ਮਸ਼ਹੂਰ ਜਲੰਧਰ ਦੇ ਇਕ ਪਿੰਡ ਦੀ ਕੁੜੀ ਵੱਲੋਂ ਦੋ ਨੌਜਵਾਨਾਂ ‘ਤੇ ਜਬਰ-ਜ਼ਿਨਾਹ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੇ ਦੋਸ਼ ਲਗਾਏ ਗਏ ਹਨ। ਮਾਮਲਾ ਸੁਰਖੀਆਂ ਵਿਚ ਆਉਣ ਮਗਰੋਂ ਇਸ ਸਬੰਧੀ ਪੰਜਾਬ ਰਾਜ ਕਮਿਸ਼ਨ ਤਹਿਤ ਸੋ-ਮੋਟੋ ਲਿਆ ਗਿਆ ਹੈ।

 

 

 

 

 

 

 

 

 

ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਦੋਸ਼ੀ ਪ੍ਰਭ ਦੀ ਗੁਰਮਨਜੋਤ ਨਾਲ ਮੰਗਣੀ ਹੋਈ ਸੀ। ਹਾਲਾਂਕਿ ਵਿਆਹ ਤੋਂ ਪਹਿਲਾਂ ਹੀ ਉਸ ਨੇ ਕੁੜੀ ਨੂੰ ਨਸ਼ੀਲਾ ਪਦਾਰਥ ਦੇਣ ਤੋਂ ਬਾਅਦ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਇੰਟਰਨੈੱਟ ‘ਤੇ ਵਾਇਰਲ ਕਰ ਦਿੱਤੀ, ਜਿਸ ਦੀਆਂ ਕਈ ਵੀਡੀਓਜ਼ ਕਲਿੱਪ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Check Also

Hoshiarpur tragedy: ਅੱਡਾ ਮੰਡਿਆਲਾਂ ’ਚ LPG ਟੈਂਕਰ ਨੂੰ ਅੱਗ

Hoshiarpur tragedy: ਅੱਡਾ ਮੰਡਿਆਲਾਂ ’ਚ LPG ਟੈਂਕਰ ਨੂੰ ਅੱਗ, ਇੱਕ ਮੌਤ, ਕਈ ਗੰਭੀਰ ਜ਼ਖ਼ਮੀ; ਘਰ …