Calgary ‘ਚ ਸਾਬਕਾ ਵਿਧਾਇਕ ਪ੍ਰਭ ਗਿੱਲ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ, ਮੋਟਰਸਾਈਕਲ ਨੂੰ ਗੱਡੀ ਨੇ ਮਾਰੀ ਟੱਕਰ
ਕੈਲਗਰੀ ਦੇ ਸਾਬਕਾ ਵਿਧਾਇਕ ਪ੍ਰਭ ਗਿੱਲ ਦੇ ਨੌਜਵਾਨ ਪੁੱਤਰ ਦੀ ਸੜਕ ਹਾਦਸੇ ‘ਚ ਮੌ.ਤ, ਮੋਟਰਸਾਈਕਲ ਨੂੰ ਗੱਡੀ ਨੇ ਮਾਰੀ ਟੱਕਰ
ਕੈਨੇਡਾ ਦੇ ਕੈਲਗਰੀ ‘ਚ ਵਾਪਰੇ ਇਕ ਸੜਕ ਹਾਦਸੇ ‘ਚ ਸਾਬਕਾ ਵਿਧਾਇਕ ਪ੍ਰਭ ਗਿੱਲ ਦੇ 20 ਸਾਲਾਂ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਇਥੋਂ ਦੇ ਸਾਬਕਾ ਵਿਧਾਇਕ ਪ੍ਰਭ ਗਿੱਲ ਦੇ ਪੁੱਤਰ ਅਰਜਨ ਗਿੱਲ (20) ਵਜੋਂ ਹੋਈ ਹੈ। ਪ੍ਰਭ ਗਿੱਲ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਨਾਲ ਸਬੰਧਤ ਹਨ। ਇਹ ਹਾਦਸਾ ਐਤਵਾਰ ਰਾਤ ਨਾਰਥ ਵੈਸਟ ਕੈਲਗਰੀ ‘ਚ ਵਾਪਰਿਆ ਹੈ
ਕੈਨੇਡਾ ਦੇ ਕੈਲਗਰੀ ‘ਚ ਵਾਪਰੇ ਇਕ ਸੜਕ ਹਾਦਸੇ ‘ਚ ਸਾਬਕਾ ਵਿਧਾਇਕ ਪ੍ਰਭ ਗਿੱਲ ਦੇ 20 ਸਾਲਾਂ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਇਥੋਂ ਦੇ ਸਾਬਕਾ ਵਿਧਾਇਕ ਪ੍ਰਭ ਗਿੱਲ ਦੇ ਪੁੱਤਰ ਅਰਜਨ ਗਿੱਲ (20) ਵਜੋਂ ਹੋਈ ਹੈ। ਪ੍ਰਭ ਗਿੱਲ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਨਾਲ ਸਬੰਧਤ ਹਨ। ਇਹ ਹਾਦਸਾ ਐਤਵਾਰ ਰਾਤ ਨਾਰਥ ਵੈਸਟ ਕੈਲਗਰੀ ‘ਚ ਵਾਪਰਿਆ ਹੈ। Punjab tourism packages
ਕੈਲਗਰੀ ਟ੍ਰੈਫਿਕ ਪੁਲਿਸ ਦੇ ਸਾਰਜੰਟ ਸ਼ੀਨ ਸ਼ਰਮਨ ਨੇ ਦੱਸਿਆ ਕਿ ਅਰਜਨ ਗਿੱਲ ਆਪਣੇ ਮੋਟਰਸਾਈਕਲ ‘ਤੇ 16 ਐਵੇਨਿਊ ਤੋਂ ਪੱਛਮ ਵੱਲ ਜਾ ਰਿਹਾ ਸੀ। ਜਦੋਂ ਕਿ ਦੱਖਣ ਵੱਲੋਂ ਆ ਰਹੀ ਸੀ ਇਕ ਐੱਸ.ਯੂ.ਵੀ. ਨੇ ਇਕ ਚੌਕ ‘ਚ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਅਰਜਨ ਗਿੱਲ ਦੀ ਮੌਕੇ ‘ਤੇ ਹੀ ਮੌਤ ਹੋਗਈ। ਐੱਸ.ਯੂ.ਵੀ. ਦਾ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ‘ਤੇ ਹੀ ਰਿਹਾ ਅਤੇ ਪੁਲਸ ਵਲੋਂ ਕੀਤੀ ਪੁੱਛਗਿੱਛ ਵਿਚ ਉਸ ਨੇ ਸਹਿਯੋਗ ਦਿੱਤਾ।