Anmol Gagan Maan Marriage Fixed : ਪੱਕਾ ਹੋ ਗਿਆ ਅਨਮੋਲ ਗਗਨ ਮਾਨ ਦਾ ਵਿਆਹ, ਹਮਸਫ਼ਰ ਪੇਸ਼ੇ ਵਜੋਂ ਵਕੀਲ
ਪੰਜਾਬ ‘ਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਅਨਮੋਲ ਗਗਨ ਮਾਨ ਦੇ ਜਲਦ ਹੀ ਵਿਆਹ ਕਰਾਉਣ ਦੀ ਖਬਰ ਹੈ।
ਸੂਤਰਾਂ ਮੁਤਾਬਿਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਤਰੀ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ।
Punjab Cabinet Minister Anmol Gagan Maan is going to start her new life soon. Sheis going to be married on June 16, 2024.
Anmol Gagan Maan ਦਾ ਵਿਆਹ ਜ਼ੀਕਰਪੁਰ ਦੇ ਇਕ ਪੈਲੇਸ ‘ਚ ਹੋਵੇਗਾ ਤੇ ਸਾਰੇ ਪ੍ਰੋਗਰਾਮ ਇੱਥੇ ਹੀ ਹੋਣਗੇ। ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਹੋਣ ਕਰਕੇ ਵਿਆਹ ਦੀ ਤਾਰੀਕ ਹੁਣ ਤੈਅ ਕੀਤੀ ਗਈ ਹੈ। ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧ ਰੱਖਦਾ ਹੈ।
ਐਂਟਰਟੇਨਮੈਂਟ ਇੰਡਸਟਰੀ ਨੂੰ ਛੱਡ ਕੇ ਸਿਆਸੀ ਪਾਰੀ ਸ਼ੁਰੂ ਕਰਨ ਵਾਲੀ ਪੰਜਾਬ ਦੀ ‘ਆਪ’ ਸਰਕਾਰ (AAP Government) ਦੇ ਇਕ ਹੋਰ ਮੰਤਰੀ ਦਾ ਵਿਆਹ ਤੈਅ ਹੋ ਗਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਐਤਵਾਰ 16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਤੇ ਉਨ੍ਹਾਂ ਦਾ ਹਮਸਫ਼ਰ ਪੇਸ਼ੇ ਵਜੋਂ ਵਕੀਲ ਹੈ।
ਵਿਆਹ ਜ਼ੀਕਰਪੁਰ ਦੇ ਇਕ ਪੈਲੇਸ ‘ਚ ਹੋਵੇਗਾ ਤੇ ਸਾਰੇ ਪ੍ਰੋਗਰਾਮ ਇੱਥੇ ਹੀ ਹੋਣਗੇ। ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਹੋਣ ਕਰਕੇ ਵਿਆਹ ਦੀ ਤਾਰੀਕ ਹੁਣ ਤੈਅ ਕੀਤੀ ਗਈ ਹੈ। ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧਤ ਹੈ ਤੇ ਮੌਜੂਦਾ ਸਮੇਂ ਚੰਡੀਗੜ੍ਹ ‘ਚ ਰਹਿ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਤਰੀ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ।
ਲਾੜਾ ਮਲੋਟ ਨਾਲ ਸਬੰਧ ਰੱਖਦਾ ਹੈ ਅਤੇ ਫਿਲਹਾਲ ਚੰਡੀਗੜ੍ਹ ਹੀ ਰਹਿ ਰਿਹਾ ਹੈ। ਲਾੜਾ ਪੇਸ਼ੇ ਵਜੋਂ ਵਕੀਲ ਦੱਸਿਆ ਜਾ ਰਿਹਾ ਹੈ। ਵਿਆਹ ਸਮਾਗਮ ਦਾ ਪ੍ਰੋਗਰਾਮ ਜ਼ੀਕਰਪੁਰ ਦੇ ਇਕ ਪੈਲੇਸ ਵਿੱਚ ਰੱਖਿਆ ਗਿਆ।
According to the information, her partner’s family hails from Malout and is currently living in Chandigarh.
The wedding function would be held in a marriage palace in Zikarpur.