Breaking News

Italy ਤੋਂ ਪੰਜਾਬ ਲਈ ਮੰਦਭਾਗੀ ਖ਼ਬਰ, ਰੀਬਲਤਾਨਾ ਸ਼ਹਿਰ ‘ਚ ਤੇਜ਼ ਰਫ਼ਤਾਰ ਕਾਰ ਨੇ ਦਰੜਿਆ ਪੰਜਾਬੀ ਨੌਜਵਾਨ

Italy ਤੋਂ ਪੰਜਾਬ ਲਈ ਮੰਦਭਾਗੀ ਖ਼ਬਰ, ਰੀਬਲਤਾਨਾ ਸ਼ਹਿਰ ‘ਚ ਤੇਜ਼ ਰਫ਼ਤਾਰ ਕਾਰ ਨੇ ਦਰੜਿਆ ਪੰਜਾਬੀ ਨੌਜਵਾਨ

 

ਕਪੂਰਥਲਾ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ’ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

 

 

ਇਸੇ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਮਗੋਰੰ ਗੱਡੀ ਦੇ ਡਰਾਈਵਰ ਨੇ ਆਪਣੇ ਆਪ ਨੂੰ ਪੁਲਿਸ ਹਵਾਲੇ ਕਰ ਦਿੱਤਾ, ਉਸ ਨੇ ਸ਼ਰਾਬ ਪੀਤੀ ਹੋਈ ਸੀ।

 

 

ਸੁਖਬੀਲ ਦੀ ਦੇਹ 3 ਨਵੰਬਰ ਨੂੰ ਪੰਜਾਬ ਪੁੱਜੇਗੀ। ਉਸ ਦੇ ਜੱਦੀ ਪਿੰਡ ਸਹਿਮ ਵਿਖੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

 

 

 

ਕਾਲਾ ਸੰਘਿਆਂ : ਜ਼ਿਲ੍ਹਾ ਜਲੰਧਰ ਦੇ 25 ਸਾਲ ਦੇ ਨੌਜਵਾਨ ਦੀ ਇਟਲੀ ’ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਸੰਘਾ ਨੇ ਦੱਸਿਆ ਕਿ ਪਿੰਡ ਸਹਿਮ ਵਾਸੀ ਮਾਪਿਆਂ ਦਾ ਇਕਲੌਤਾ ਪੁੱਤਰ ਸੁਖਬੀਰ ਸਿੰਘ ਛੇ ਸਾਲਾ ਪਹਿਲਾਂ ਇਟਲੀ ਗਿਆ ਸੀ।

 

 

 

 

ਇਟਲੀ ਦੇ ਸ਼ਹਿਰ ਰੀਬਲਤਾਨਾ ਵਿਖੇ ਉਹ ਕੰਮ ਸਾਈਕਲ ’ਤੇ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਇਸੇ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

 

 

 

 

 

 

ਹਾਦਸੇ ਮਗੋਰੰ ਗੱਡੀ ਦੇ ਡਰਾਈਵਰ ਨੇ ਆਪਣੇ ਆਪ ਨੂੰ ਪੁਲਿਸ ਹਵਾਲੇ ਕਰ ਦਿੱਤਾ, ਉਸ ਨੇ ਸ਼ਰਾਬ ਪੀਤੀ ਹੋਈ ਸੀ। ਸੁਖਬੀਲ ਦੀ ਦੇਹ 3 ਨਵੰਬਰ ਨੂੰ ਪੰਜਾਬ ਪੁੱਜੇਗੀ। ਉਸ ਦੇ ਜੱਦੀ ਪਿੰਡ ਸਹਿਮ ਵਿਖੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

 

 

 

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਸੰਘਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਜ਼ਦੀਕੀ ਪਿੰਡ ਸਹਿਮ ਦਾ ਨਿਵਾਸੀ ਸੁਖਬੀਰ ਸਿੰਘ ਇਟਲੀ ਦੇ ਸ਼ਹਿਰ ਰੀਬਲਤਾਨਾ ਵਿਖੇ ਕੰਮ ਤੋਂ ਸਾਈਕਲ ‘ਤੇ ਆਪਣੇ ਘਰ ਜਾ ਰਿਹਾ ਸੀ।

 

 

 

ਇਸੇ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਉਪਰੰਤ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ।

 

 

 

 

ਹਾਦਸੇ ਵਾਲੀ ਗੱਡੀ ਦੇ ਡਰਾਈਵਰ ਨੇ ਆਪਣੇ ਆਪ ਨੂੰ ਪੁਲਸ ਹਵਾਲੇ ਕਰ ਦਿੱਤਾ, ਉਸ ਨੇ ਕਥਿਤ ਸ਼ਰਾਬ ਪੀਤੀ ਦੱਸੀ ਜਾ ਰਹੀ ਹੈ। ਸੁਖਬੀਰ 6 ਸਾਲ ਪਹਿਲਾਂ 2019 ਵਿੱਚ ਇਟਲੀ ਗਿਆ ਸੀ ਅਤੇ ਹੁਣ ਕੁਝ ਸਮੇਂ ਤੱਕ ਪੇਪਰ ਆਦਿ ਮਿਲਣ ਉਪਰੰਤ ਉਹ ਵਤਨ ਆਉਣ ਵਾਲਾ ਸੀ।

 

 

 

ਸੁਖਬੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਦੇਹ 3 ਨਵੰਬਰ ਨੂੰ ਪੰਜਾਬ ਪਹੁੰਚੇਗੀ, ਜਿਸ ਉਪਰੰਤ ਉਸ ਦੇ ਜੱਦੀ ਪਿੰਡ ਸਹਿਮ ਵਿਖੇ ਉਸ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Check Also

Kabbadi Player Murder : ਲੁਧਿਆਣਾ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, 27 ਸਾਲ ਦਾ ਸੀ ਨੌਜਵਾਨ

Kabbadi Player Murder : ਲੁਧਿਆਣਾ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, 27 ਸਾਲ …