Breaking News

Khadoor Sahib News : ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢਿਆ , ਸਰਕਾਰੀ ਸਕੂਲ ‘ਚ ਅਧਿਆਪਕਾ ਸੀ ਮ੍ਰਿਤਕਾ

Khadoor Sahib News : ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਨੂੰ ਵੱਢਿਆ , ਸਰਕਾਰੀ ਸਕੂਲ ‘ਚ ਅਧਿਆਪਕਾ ਸੀ ਮ੍ਰਿਤਕਾ

 

 

 

Khadoor Sahib News : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਨੂੰ ਜਾਣ ਵਾਲੇ ਰੋਡ ਬਹਿਕਾ ਵਿੱਚ ਪਤੀ ਵੱਲੋਂ ਆਪਣੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 35 ਸਾਲਾਂ ਜਸਪਾਲ ਕੌਰ ਸਰਕਾਰੀ ਸਕੂਲ ‘ਚ ਅਧਿਆਪਕ ਵੱਜੋਂ ਕੰਮ ਕਰਦੀ ਸੀ

 

 

 

Khadoor Sahib News : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਨੂੰ ਜਾਣ ਵਾਲੇ ਰੋਡ ਬਹਿਕਾ ਵਿੱਚ ਪਤੀ ਵੱਲੋਂ ਆਪਣੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 35 ਸਾਲਾਂ ਜਸਪਾਲ ਕੌਰ ਸਰਕਾਰੀ ਸਕੂਲ ‘ਚ ਅਧਿਆਪਕ ਵੱਜੋਂ ਕੰਮ ਕਰਦੀ ਸੀ।

 

 

 

 

ਮੀਡੀਆਂ ਨੂੰ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਰਿਵਾਰ ਮੈਬਰਾਂ ਨੇ ਦੱਸਿਆ ਕਿ ਸਾਡੀ ਲੜਕੀ ਜਸਪਾਲ ਕੌਰ ਉਮਰ ਤਕਰੀਬਨ 35 ਸਾਲ ਜੋ ਸਰਕਾਰੀ ਟੀਚਰ ਸੀ, ਜਿਸ ਨੂੰ ਇਸਦੇ ਪਤੀ ਅਮਰਬੀਰ ਸਿੰਘ ਨੇ ਆਪਣੇ ਪਰਿਵਾਰ ਮੈਬਰਾਂ ਨਾਲ ਰਲ ਕੇ ਕਤਲ ਕੀਤਾ ਹੈ।

 

 

 

ਲੜਕੀ ਦੇ ਪਰਿਵਾਰ ਮੈਬਰਾਂ ਨੇ ਇਨਸਾਨ ਦੀ ਮੰਗ ਕੀਤੀ ਹੈ। ਇਸ ਮੌਕੇ ‘ਤੇ ਪਹੁੰਚੇ ਪੁਲਿਸ ਠਾਣਾ ਗੋਇੰਦਵਾਲ ਸਾਹਿਬ ਦੇ ਐਸ.ਐਚ.ਓ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

Jalandhar ਦੇ ਮਸ਼ਹੂਰ ਅਗਰਵਾਲ ਢਾਬੇ ‘ਤੇ GST ਵਿਭਾਗ ਨੇ ਮਾਰਿਆ ਛਾਪਾ ,ਘਰੋਂ ਕਰੀਬ 3 ਕਰੋੜ ਰੁਪਏ ਦੀ ਨਕਦੀ ਬਰਾਮਦ

Jalandhar ਦੇ ਮਸ਼ਹੂਰ ਅਗਰਵਾਲ ਢਾਬੇ ‘ਤੇ GST ਵਿਭਾਗ ਨੇ ਮਾਰਿਆ ਛਾਪਾ ,ਘਰੋਂ ਕਰੀਬ 3 ਕਰੋੜ …