Breaking News

Canada – ਡੇਰੇ ਸਿਰਸੇ ਦੀ ਸ਼ਰਧਾਲੂ ਦਾ ਧੱਕੇ ਨਾਲ ਵਿਆਹ ਬੀਸੀ ਦੀ ਅਦਾਲਤ ਨੇ ਨਕਾਰਿਆ

A British Columbia judge has annulled the marriage of a woman to a fellow member of an India-based “cult group,” saying she didn’t “truly consent” to the 2023 wedding.

The B.C. Supreme Court ruling issued this week says the woman claimed she was manipulated and overwhelmed by a “barrage” of overtures from the man and his family that began in October 2022.

The ruling by Justice Ian Caldwell says the woman was an 18-year-old permanent resident in Canada when she was first contacted by the man, who lived in New Zealand and was around 32.

ਕੈਨੇਡਾ ਵੱਲੋਂ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਕੈਨੇਡਾ ਨੇ ਅਮਰੀਕਾ ਅਤੇ ਚੀਨ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਕੈਨੇਡਿਆਈ ਅਤੇ ਹੋਰ ਵਿਦੇਸ਼ੀ ਨਾਗਰਿਕ, ਜੋ ਅਮਰੀਕਾ ਵਿਚ 30 ਦਿਨਾਂ ਤੋਂ ਵੱਧ ਸਮੇਂ ਲਈ ਜਾ ਰਹੇ ਹਨ, ਨੂੰ ਉੱਥੋਂ ਦੀ ਸਰਕਾਰ ਕੋਲ ਰਜਿਸਟਰਡ ਕਰਵਾਉਣ ਲਾਜ਼ਮੀ ਹੈ।

ਰਜਿਸਟ੍ਰੇਸ਼ਨ ਦੀ ਸ਼ਰਤ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ, ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਨੇਡਿਆਈ ਨਾਗਰਿਕਾਂ ਨੂੰ ਚੀਨ ਵਿੱਚ ਬਹੁਤ ਜ਼ਿਆਦਾ ਸਾਵਧਾਨੀ ਵਰਤਣੀ ਲਈ ਕਿਹਾ ਗਿਆ ਹੈ, ਖ਼ਾਸ ਕਰ ਦੋਹਰੀ ਨਾਗਰਿਕਤਾ ਵਾਲੇ ਨਾਗਿਰਕਾਂ ਨੂੰ। ਜ਼ਿਕਰਯੋਗ ਹੈ ਚੀਨ ਵੱਲੋਂ ਇਸ ਸਾਲ ਦੇ ਸ਼ੁਰੂ ਵਿਚ ਚਾਰ ਕੈਨੇਡਿਆਈ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਮਗਰੋਂ ਕੈਨੇਡਾ ਦੀ ਵਿਦੇਸ਼ ਮੰਤਰੀ ਮੈਲੋਨੀ ਜੌਲੀ ਨੇ ਚੀਨ ਦੀ ਨਿਖੇਧੀ ਕੀਤੀ ਸੀ। ਜੌਲੀ ਨੇ ਦੱਸਿਆ ਸੀ ਕਿ ਇਨ੍ਹਾਂ ਚਾਰਾਂ ਕੋਲ ਦੋਹਰੀ ਨਾਗਰਿਕਤਾ ਸੀ ਅਤੇ ਇਨ੍ਹਾਂ ਨੂੰ ਚੀਨ ਅਨੁਸਾਰ, ਨਸ਼ਿਆਂ ਨਾਲ ਸਬੰਧਿਤ ਅਪਰਾਧਿਕ ਗਤੀਵਿਧੀਆਂ ਦੇ ਮਾਮਲਿਆਂ ਵਿਚ ਸਜ਼ਾ ਦਿੱਤੀ ਗਈ ਹੈ।