Breaking News

Hans Raj Hans – ਹੰਸ ਰਾਜ ਹੰਸ ਦੀ ਪਤਨੀ ਦਾ ਦੇਹਾਂਤ

Hans Raj Hans – ਹੰਸ ਰਾਜ ਹੰਸ ਦੀ ਪਤਨੀ ਦਾ ਦੇਹਾਂਤ

Singer Hans Raj Hans’s wife dies after prolonged illness

Singer and Rajya Sabha MP Hans Raj Hans lost his wife to prolonged illness on Wednesday.

ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਜਿਸ ਨੂੰ ਇਲਾਜ ਲਈ ਜਲੰਧਰ ਦੇ ਟੈਗੋਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਥੇ ਬੁੱਧਵਾਰ ਦੁਪਹਿਰ ਕਰੀਬ 1 ਵਜੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਰੇਸ਼ਮ ਕੌਰ ਦੇ ਦੇਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਦੇ ਰਿਸ਼ਤੇਦਾਰ ਹੰਸ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ।

ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਜਿਸ ਨੂੰ ਇਲਾਜ ਲਈ ਜਲੰਧਰ ਦੇ ਟੈਗੋਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਥੇ ਬੁੱਧਵਾਰ ਦੁਪਹਿਰ ਕਰੀਬ 1 ਵਜੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਰੇਸ਼ਮ ਕੌਰ ਦੇ ਦੇਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਦੇ ਰਿਸ਼ਤੇਦਾਰ ਹੰਸ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਨੇ 60 ਸਾਲ ਦੀ ਉਮਰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।