Breaking News

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ 40 ਸਾਲਾ ਅਰਚਨਾ ਮਕਵਾਨਾ ਖਿਲਾਫ਼ ਪੁਲਿਸ ਦਾ ਐਕਸ਼ਨ

ਯੋਗ ਦਿਵਸ ਮੌਕੇ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਨੇ ਨੋਟਿਸ ਭੇਜਿਆ ਹੈ।

ਯੋਗ ਦਿਵਸ ਮੌਕੇ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਨੇ ਨੋਟਿਸ ਭੇਜਿਆ ਹੈ।

ਇਹ ਨੋਟਿਸ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਭੇਜਿਆ ਗਿਆ ਹੈ।

ਦੱਸ ਦਈਏ ਕਿ ਐਸ.ਜੀ.ਪੀ.ਸੀ. ਦੀ ਸ਼ਿਕਾਇਤ ਦੇ ਆਧਾਰ ਉਤੇ ਅਰਚਨਾ ਖ਼ਿਲਾਫ਼ ਅੰਮ੍ਰਿਤਸਰ ਵਿਚ ਕੇਸ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ ਦੇ ਏਡੀਸੀਪੀ ਡਾ.ਦਰਪਨ ਆਹਲੂਵਾਲੀਆ ਨੇ ਕਿਹਾ ਕਿ ਨਿਯਮਾਂ ਅਨੁਸਾਰ ਅਰਚਨਾ ਮਕਵਾਨਾ ਖਿਲਾਫ ਦਰਜ ਕੀਤੇ ਗਏ ਮਾਮਲੇ ਦੀ ਪਹਿਲਾਂ ਪੂਰੀ ਜਾਂਚ ਕੀਤੀ ਜਾਵੇਗੀ।

ਇਸ ਮਾਮਲੇ ਵਿਚ ਅਰਚਨਾ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਬਾਅਦ ਹੀ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਪੁਲਿਸ ਵੱਲੋਂ ਅਰਚਨਾ ਨੂੰ ਬਿਆਨ ਦੇਣ ਲਈ ਨੋਟਿਸ ਭੇਜਿਆ ਗਿਆ ਹੈ।

ਅਰਚਨਾ ਨੂੰ ਕਿਹਾ ਗਿਆ ਹੈ ਕਿ ਉਹ ਕਦੋਂ ਪੁਲਿਸ ਕੋਲ ਆਵੇਗੀ ਅਤੇ ਆਪਣਾ ਬਿਆਨ ਦਰਜ ਕਰਵਾਏਗੀ।

Amritsar Police issued a notice to Yoga Influencer Archana Makwana to appear in the Amritsar Police station by June 30.

An FIR under Section 295A has already been filed against her for performing the yoga in the Sri Darbar Sahib.