Youth shot dead in Ludhiana: ਲੁਧਿਆਣਾ ਵਿਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਦੋ ਜਣਿਆਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਹੋਈ ਸੀ ਤਕਰਾਰ
ਲੁਧਿਆਣਾ ਦੇ ਜਮਾਲਪੁਰ ਵਿਚ ਅੱਜ ਬਾਅਦ ਦੁਪਹਿਰ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਇਹ ਪਤਾ ਲੱਗਿਆ ਹੈ ਕਿ ਗੋਲੀਆਂ ਚਲਾਉਣ ਵਾਲੇ ਦੀ ਪਹਿਲਾਂ ਇਸ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ ਜਿਸ ਤੋਂ ਬਾਅਦ ਉਸ ਨੇ ਨੌਜਵਾਨ ਨੂੰ ਗੋਲੀਆਂ ਮਾਰੀਆਂ ਤੇ ਇਸ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਇਹ ਨੌਜਵਾਨ ਮੁੰਡੀਆਂ ਪਿੰਡ ਦਾ ਰਹਿਣ ਵਾਲਾ ਸੀ। ਪੁਲੀਸ ਇਸ ਵੇਲੇ ਘਟਨਾ ਸਥਾਨ ’ਤੇ ਪੁੱਜ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਲੁਧਿਆਣਾ ‘ਚ ਵੱਡੀ ਗੈਂ/ਗਵਾ*ਰ, Most Wa/nt*ed ਗੈਂਗ/ਸਟ*ਰ ਦਾ ਕ/ਤ.ਲ, ਡੱਬ ਚ ਲੱਗਿਆ ਰਹਿ ਗਿਆ ਪਿ/ਸਟ*ਲ, ਮੌਕੇ ਦੀਆਂ ਤਸਵੀਰਾਂ