Punjab ‘ਚ ਵੱਡੀ ਵਾਰ*ਦਾਤ: ਹੋਟਲ ਦੇ ਕਮਰੇ ‘ਚੋਂ ਕੁੜੀ ਦੀ ਲਾ*ਸ਼ ਬਰਾਮਦ, ਫੈਲੀ ਸਨਸਨੀ
ਹੁਣੇ-ਹੁਣੇ ਹੋ ਗਈ ਪੰਜਾਬ ‘ਚ ਵੱਡੀ ਵਾਰਦਾਤ, ਹੋਟਲ ‘ਚ ਕੁੜੀ ਦਾ ਕ ਤਲ ਕਰਕੇ ਭੱਜਿਆ ਮੁੰਡਾ! ਹੁਣ ਲਾਅ ਐਂਡ ਆਰਡਰ ਦਾ ਤਾਂ ਰੱਬ ਹੀ ਰਾਖਾ
ਪੰਜਾਬ ”ਚ ਵੱਡੀ ਵਾਰਦਾਤ: ਹੋਟਲ ਦੇ ਕਮਰੇ ”ਚੋਂ ਕੁੜੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
ਅਬੋਹਰ ਦੇ ਪੰਜਪੀਰ ਰੋਡ ‘ਤੇ ਸਥਿਤ ਇੱਕ ਨਿੱਜੀ ਹੋਟਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉੱਥੋਂ ਦੇ ਇੱਕ ਕਮਰੇ ਵਿੱਚੋਂ ਇੱਕ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਬਰਾਮਦ ਹੋਈ।
ਮਿਲੀ ਜਾਣਕਾਰੀ ਅਨੁਸਾਰ, ਇੱਕ ਲੜਕਾ ਅਤੇ ਲੜਕੀ ਹੋਟਲ ਵਿੱਚ ਆਏ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ ਹੈ। ਲੜਕੀ ਦੀ ਲਾਸ਼ ਕਮਰੇ ਵਿੱਚ ਨਗਨ ਹਾਲਤ ਵਿੱਚ ਮਿਲੀ ਹੈ। ਲੜਕੀ ਦੇ ਸਰੀਰ ‘ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਵੀ ਪਾਏ ਗਏ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਅਤੇ ਦੋਸ਼ੀ ਦਾ ਪਤਾ ਲਗਾਇਆ ਜਾ ਸਕੇ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।