Breaking News

Mohali : ਪੰਜਾਬ ‘ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕ/ਤ/ਲ !

A tragic incident has been reported from Mohali, where a Punjabi youth was brutally murdered by a group of migrants.

A Punjabi man was allegedly killed after being attacked with sharp weapons by migrant youths in the Phase-11 police station area of Mohali. The incident occurred when the victim was returning after offering prayers at a temple.

Mohali Murder : ਪੰਜਾਬ ‘ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕਤਲ ! ਕਿਰਚਾਂ ਮਾਰ ਕੇ ਗੁਰਸੇਵਕ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ

 

 

 

 

 

 

 

ਸ਼ਰੇਆਮ ਬਦਮਾਸ਼ੀ, ਮਾਰ ’ਤਾ ਪੰਜਾਬੀ, ਪ੍ਰਵਾਸੀਆਂ ’ਤੇ ਕਤਲ ਕਰਨ ਦੇ ਦੋਸ਼
Punjabi Murder in Punjab : ਫੇਜ਼ 11 ‘ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਪੰਜਾਬ ‘ਚ ਇੱਕ ਵਾਰ ਫਿਰ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ ਅਤੇ ਮੁਹਾਲੀ (Mohali News) ‘ਚ ਮੁੜ ਕੁੰਬੜਾ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਫੇਜ਼ 11 ‘ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ (Punjabi Killed) ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।

 

 

 

 

 

 

 

 

 

 

ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ, ਫੇਜ਼ 11 ਦੇ ਮੰਦਰ ‘ਚੋਂ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ, ਜਿਸ ਦੌਰਾਨ ਪਰਵਾਸੀ ਮਜਦੂਰਾਂ ਨੇ ਇਕੱਠੇ ਹੋ ਕੇ ਉਸ ਉਪਰ ਹਮਲਾ ਦਿੱਤਾ। ਹਮਲੇ ਦੌਰਾਨ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ।

 

 

 

 

 

 

 

 

 

ਗੁਰਸੇਵਕ ਸਿੰਘ ਨੂੰ ਖੂਨ ਨਾਲ ਲੱਥਪੱਥ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਪੁਲਿਸ ਵੀ ਮੌਕੇ ‘ਤੇ ਪਹੁੰਚੀ ਹੋਈ ਸੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਰਵਾਸੀ ਮਜਦੂਰਾਂ ਵੱਲੋਂ ਨੌਜਵਾਨ ‘ਤੇ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਲਿਆ ਹੈ।

 

 

 

 

 

 

 

 

 

 

 

ਫੋਰਟਿਸ ਹਸਪਤਾਲ ਬਾਹਰ ਮਾਹੌਲ ਤਣਾਅਪੂਰਨ
CM ਮਾਨ ਨੂੰ ਘੇਰਨ ਦੀ ਤਿਆਰੀ
ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰ ਨੇ ਘੇਰਿਆ ਹਸਪਤਾਲ

Check Also

Permish Verma – ਲਾਈਵ ਸ਼ੋਅ ਦੌਰਾਨ ਪਰਮੀਸ਼ ਵਰਮਾ ਦੀ ਮੰਚ ਤੋਂ ਫੈਨ ਨਾਲ ਤਕਰਾਰ

Permish Verma – ਲਾਈਵ ਸ਼ੋਅ ਦੌਰਾਨ ਪਰਮੀਸ਼ ਵਰਮਾ ਦੀ ਮੰਚ ਤੋਂ ਫੈਨ ਨਾਲ ਪੰਜਾਬੀ ਗਾਇਕ …