Varinder Ghuman – ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ‘ਚ ਮੈਡੀਕਲ ਰਿਪੋਰਟ ਤੋਂ ਹੋਇਆ ਵੱਡਾ ਖੁਲਾਸਾ
ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਵਰਿੰਦਰ ਸਿੰਘ ਘੁੰਮਣ ਦੀ ਮੈਡੀਕਲ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਹਸਪਤਾਲ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੀ ਮੌਤ ਹੋਈ। ਵਰਿੰਦਰ ਸਿੰਘ ਘੁੰਮਣ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨਗੇ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੇ 17 ਅਕਤੂਬਰ, 2025 ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਇਆ ਗਿਆ।
ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਵਰਿੰਦਰ ਸਿੰਘ ਘੁੰਮਣ ਦੀ ਮੈਡੀਕਲ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਹਸਪਤਾਲ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੀ ਮੌਤ ਹੋਈ। ਵਰਿੰਦਰ ਸਿੰਘ ਘੁੰਮਣ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨਗੇ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੇ 17 ਅਕਤੂਬਰ, 2025 ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਇਆ ਗਿਆ।

ਜ਼ਿਕਰਯੋਗ ਹੈ ਕਿ ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ (42) ਦਾ ਦਿਹਾਂਤ 9 ਅਕਤੂਬਰ 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਸਰਜਰੀ ਦੌਰਾਨ ਦਿਲ ਦਾ ਦੌਰਾ (Cardiac Arrest) ਪੈਣ ਕਾਰਨ ਹੋਇਆ। ਉਹ ਮੋਢੇ ਦੀ ਸੱਟ ਦੇ ਇਲਾਜ ਲਈ ਦਾਖਲ ਹੋਏ ਸਨਜਿੱਥੇ ਹਸਪਤਾਲ ਪ੍ਰਸ਼ਾਸਨ ਨੇ 3:35 ਵਜੇ ਕਾਰਡੀਅਕ ਐਰੀਥਮੀਆ ਕਾਰਨ ਮੌਤ ਦੀ ਪੁਸ਼ਟੀ ਕੀਤੀ।
ਮੁੱਢਲੀ ਜਾਣਕਾਰੀ ਅਨੁਸਾਰ ਆਪ੍ਰੇਸ਼ਨ ਤੋਂ ਬਾਅਦ ਦਿਲ ਦਾ ਦੌਰਾ ਪੈਣਾ ਦੱਸਿਆ ਗਿਆ। ਫੋਰਟਿਸ ਹਸਪਤਾਲਅੰਮ੍ਰਿਤਸਰਜਿੱਥੇ ਉਹ ਮੋਢੇ ਦੀ ਸਰਜਰੀ (arthroscopic rotator cuff repair) ਲਈ ਆਏ ਸਨ। ਪਰਿਵਾਰ ਅਤੇ ਸਮਰਥਕਾਂ ਨੇ ਹਸਪਤਾਲ ‘ਤੇ ਲਾਪਰਵਾਹੀ ਦੇ ਦੋਸ਼ ਲਾਏ ਸਨਜਿਸ ਤੋਂ ਬਾਅਦ ਹਸਪਤਾਲ ਨੇ ਮੈਡੀਕਲ ਸਟੇਟਮੈਂਟ ਜਾਰੀ ਕਰਕੇ ਸਪੱਸ਼ਟੀਕਰਨ ਦਿੱਤਾ। ਮੌਤ ਤੋਂ ਪਹਿਲਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀਜਿਸ ਵਿੱਚ ਉਹ ਕਾਫੀ ਖੁਸ਼ ਨਜ਼ਰ ਆ ਰਹੇ ਸਨਜਿਸ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਇਨਸਾਫ਼ ਦੀ ਮੰਗ ਕੀਤੀ।