HSGMC ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ’ਤੇ ਹੋਇਆ ਹਮਲਾ ! ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਬਲਜੀਤ ਸਿੰਘ ਦਾਦੂਵਾਲ ’ਤੇ ਲਾਏ ਇਲਜ਼ਾਮ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਦਾਦੂਵਾਲ ਤੇ ਉਸਦੇ ਸਾਥੀਆਂ ਨੇ ਗੱਡੀ ਰੋਕ ਕੇ ਉਨ੍ਹਾਂ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।
HSGMC ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੇ 2 ਸਾਥੀਆਂ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼
ਪਟਿਆਲਾ ਦੇ ਸ਼ੇਰਗੜ੍ਹ ਵਿੱਚ ਹਮਲਾਵਰਾਂ ਨੇ ਗੱਡੀ ਰੋਕ ਕੇ ਚਲਾਈਆਂ ਗੋਲੀਆਂ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ’ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਬਲਜੀਤ ਸਿੰਘ ਦਾਦੂਵਾਲ ’ਤੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਹਨ।
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਦਾਦੂਵਾਲ ਤੇ ਉਸਦੇ ਸਾਥੀਆਂ ਨੇ ਗੱਡੀ ਰੋਕ ਕੇ ਉਨ੍ਹਾਂ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਿਸਤੌਲ ਤਾਣ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਦੱਸ ਦਈਏ ਕਿ ਇਹ ਸਾਰਾ ਮਾਮਲਾ ਸ਼ਤਰਾਣਾ ਦਾ ਹੈ।
HSGMC ਪ੍ਰਧਾਨ ਜਗਦੀਸ਼ ਸਿੰਘ ਝੀਂਡਾ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼
ਝੀਂਡਾ ਸਮੇਤ 2 ਸਾਥੀਆਂ ‘ਤੇ ਕੀਤਾ ਗਿਆ ਹਮਲਾ
ਹਮਲਾਵਰਾਂ ਨੇ ਗੱਡੀ ਰੋਕ ਕੇ ਚਲਾਈਆਂ ਗੋਲੀਆਂ
ਪਟਿਆਲਾ ‘ਚ ਸ਼ੇਰਗੜ੍ਹ ਨੇ ਹੋਇਆ ਜਾਨਲੇਵਾ ਹਮਲਾ