Breaking News

Chandigarh : ਚੰਡੀਗੜ੍ਹ ਦੇ ਸੈਕਟਰ 9 ਦੇ GYM ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕ**ਲ

Chandigarh Firing: ਚੰਡੀਗੜ੍ਹ ਦੇ ਸੈਕਟਰ ਨੌਂ ‘ਚ ਦਿਨ-ਦਿਹਾੜੇ ਕਤਲ: ਪ੍ਰਾਪਰਟੀ ਡੀਲਰ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

Property Dealer Shot Dead in Chandigarh’s Sector 9
Charanpreet Singh (31), a property dealer from Mullanpur, was fatally shot on Wednesday in a high-security zone of Chandigarh. The attack occurred in Sector 9 as he was entering his SUV after a gym session. Despite being near the Chandigarh Administration and SSP offices, bike-borne assailants managed to fire approximately 8 rounds before fleeing.

 

 

 

 

 

 

 

 

 

 

 


 

 

ਚੰਡੀਗੜ੍ਹ ਦੇ ਸੈਕਟਰ 9 ਦੇ GYM ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

A property dealer, Charanpreet Singh (31) from Mullanpur, was shot dead in Chandigarh’s Sector 9 on Wednesday. He was getting into his Scorpio after leaving a gym when bike-borne attackers opened fire, shooting around 8 rounds. He collapsed in the driver’s seat after being hit.The incident occurred just minutes away from the Chandigarh Administration and SSP office. Sources say he had received threats earlier.

 

 

 

 

 

 

 

 

 

 

 

 

 

 

 

 

 

 

Chandigarh Firing: ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਅੱਖਾਂ ਦੇ ਹਸਪਤਾਲ ਨੇੜੇ ਦਿਨ-ਦਿਹਾੜੇ ਹੋਏ ਇੱਕ ਭਿਆਨਕ ਹਮਲੇ ਵਿੱਚ ਇੱਕ ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਮੁੱਲਾਂਪੁਰ ਦੇ ਚਰਨਪ੍ਰੀਤ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹਮਲਾਵਰਾਂ ਨੇ ਲਗਪਗ ਸੱਤ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

 

 

 

 

 

 

 

 

 

 

 

 

 

 

 

 

ਘਟਨਾ ਤੋਂ ਤੁਰੰਤ ਬਾਅਦ ਪੁਲੀਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕੀਤੇ ਹਨ, ਜਦੋਂ ਕਿ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੀਆਂ ਇਮਾਰਤਾਂ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਪੁਲੀਸ ਨੂੰ ਸ਼ੱਕ ਹੈ ਕਿ ਇਹ ਨਿੱਜੀ ਜਾਂ ਕਾਰੋਬਾਰੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Check Also

Panjab University – ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਫਾਇਰਿੰਗ ਦੀ ਜ਼ਿੰਮੇਵਾਰੀ ਡੋਨੀ ਬੱਲ ਤੇ ਸ਼ਗਨਪ੍ਰੀਤ ਨੇ ਲਈ

Doni Bal and Shaganpreet claimed responsibility for the firing on the Panjab University campus   …