Breaking News

Sukhbir Badal – ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪੁੰਛ ‘ਚ ਹਮਲੇ ਦੌਰਾਨ ਰਾਗੀ ਸਿੰਘ ਦੀ ਮੌਤ ਹੋਣ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ

Sukhbir Badal – ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪੁੰਛ ‘ਚ ਹਮਲੇ ਦੌਰਾਨ ਰਾਗੀ ਸਿੰਘ ਦੀ ਮੌਤ ਹੋਣ ‘ਤੇ ਟਵੀਟ ਕਰ ਪ੍ਰਗਟਾਇਆ ਦੁੱਖ

 

 

 

 

ਪਾਕਿਸਤਾਨੀ ਫੌਜਾਂ ਵੱਲੋਂ ਪੁੰਛ ਦੇ ਪਵਿੱਤਰ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ‘ਤੇ ਕੀਤੇ ਗਏ ਅਣਮਨੁੱਖੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿੱਚ ਤਿੰਨ ਨਿਰਦੋਸ਼ ਗੁਰਸਿੱਖ, ਜਿਨ੍ਹਾਂ ਵਿੱਚ ਭਾਈ ਅਮਰੀਕ ਸਿੰਘ ਜੀ (ਇੱਕ ਰਾਗੀ ਸਿੰਘ), ਭਾਈ ਅਮਰਜੀਤ ਸਿੰਘ ਅਤੇ ਭਾਈ ਰਣਜੀਤ ਸਿੰਘ ਸ਼ਾਮਲ ਸਨ, ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ।

 

 

 

 

ਸ਼੍ਰੋਮਣੀ ਅਕਾਲੀ ਦਲ ਮ੍ਰਿਤਕ ਗੁਰਸਿੱਖਾਂ ਦੇ ਪਰਿਵਾਰਾਂ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ ਕਰਦਾ ਹੈ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

 

ਅਸੀਂ ਮੰਗ ਕਰਦੇ ਹਾਂ ਕਿ ਸ਼ਹੀਦਾਂ ਨੂੰ ਉਨ੍ਹਾਂ ਦੀ ਕੁਰਬਾਨੀ ਲਈ ਸਨਮਾਨਿਤ ਕੀਤਾ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀ ਮੱਦਦ ਲਈ ਢੁਕਵਾਂ ਮੁਆਵਜ਼ਾ ਮਿਲੇ।
ਸਿੱਖ ਹਮੇਸ਼ਾ ਦੇਸ਼ ਦੀ ਰਾਖੀ ਲਈ ਤਲਵਾਰ ਬਣਕੇ ਰਹੇ ਹਨ, ਅਤੇ ਬਣੇ ਰਹਿਣਗੇ। ਅਸੀਂ ਆਪਣੀਆਂ ਹਥਿਆਰਬੰਦ ਫੌਜਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ।

 

 

 

 

ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਸਾਡਾ ਦੇਸ਼ ਸ਼ਾਂਤੀ ਵਿੱਚ ਵਿਸ਼ਵਾਸ਼ ਰੱਖਦੇ ਹਨ, ਜੇਕਰ ਸਾਡੇ ਸਨਮਾਨ ਨੂੰ ਦੁਸ਼ਮਣ ਦੁਆਰਾ ਚੁਣੌਤੀ ਦਿੱਤੀ ਜਾਂਦੀ ਹੈ, ਤਾਂ ਅਸੀਂ ਆਪਣੇ ਦੇਸ਼ ਭਗਤੀ ਦੇ ਫਰਜ਼ਾਂ ਨੂੰ ਪੂਰਾ ਕਰਨ ਲਈ ਹਰ ਹੀਲਾ ਵਰਤਾਂਗੇ।

 

 

 

 

 

 

 

 

 

Strongly condemn the inhuman attack by Pakistani forces on the sacred Central Gurdwara Sri Guru Singh Sabha Sahib in Poonch, in which three innocent Gursikhs, including Bhai Amrik Singh Ji (a raagi Singh), Bhai Amarjeet Singh and Bhai Ranjit Singh lost their lives.

 

 

 

 

The Shiromani Akali Dal expresses complete solidarity with the families of the deceased Gursikhs and prays for peace for the departed and courage for their friends and loved ones.

 

 

 

 

We demand that the martyrs be honored for their sacrifice and that the bereaved families receive adequate compensation to support them in their time of grief.

 

 

 

The Sikhs have always been, and will continue to be, the sword arm of the country. We stand like a rock with our armed forces.
Although the Shiromani Akali Dal and our country stand for peace, if our honor is challenged by the enemy, we need no reminder to fulfill our patriotic duties.

Check Also

BBMB row ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ਪੰਜਾਬ ਸਰਕਾਰ

BBMB row ਚੰਡੀਗੜ੍ਹ : ਪੰਜਾਬ ਸਰਕਾਰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈ ਕੋਰਟ ਦੇ …