SGPC ਦੇ ਮੁੱਖ ਖਜ਼ਾਨਚੀ ਨੇਤਰਸੇਮ ਸਿੰਘ ਵਲੋ ਆਤਮ ਹੱਤਿਆ
ਫਲਾਈਓਵਰ ਤੋਂ ਛਾਲ ਮਾਰਨ ਕਾਰਨ ਮੌਤ
Shiromani Gurdwara Parbandhak Committee (SGPC) Chief Treasurer Tarsem Singh committed suicide on Wednesday.
Tarsem Singh, who belonged to Tarn Taran district, had left home for morning walk in the wee hours but jumped from a flyover built on the Upper Doab Canal and died. Rescue operation is underway to find body of Tarsem singh.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁੱਖ ਖਜ਼ਾਨਚੀ ਤਰਸੇਮ ਸਿੰਘ ਨੇ ਬੁੱਧਵਾਰ ਨੂੰ ਖੁਦਕੁਸ਼ੀ ਕਰ ਲਈ। ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਤਰਸੇਮ ਸਿੰਘ ਸਵੇਰੇ ਸੈਰ ਲਈ ਘਰੋਂ ਨਿਕਲੇ ਸਨ ਪਰ ਦੋਆਬ ਨਹਿਰ ਉੱਤੇ ਬਣੇ ਇੱਕ ਫਲਾਈਓਵਰ ਤੋਂ ਛਾਲ ਮਾਰ ਦਿੱਤੀ ਅਤੇ ਉਨ੍ਹਾਂ ਦੀ ਮੌਤ ਹੋ ਗਈ। ਤਰਸੇਮ ਸਿੰਘ ਦੀ ਲਾਸ਼ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹੈ।
ਤੜਕਸਾਰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਖਜਾਨਚੀ ਤਰਸੇਮ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਖੁਦਕੁਸ਼ੀ ਕਰ ਲਈ।
ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਿਜੈ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ ਪਰੇਸ਼ਾਨ ਰਹਿੰਦਾ ਸਨ। ਘਟਨਾ ਉਪਰੰਤ ਗੋਤਾਖੋਰਾਂ ਵੱਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Shiromani Gurdwara Parbandhak Committee (SGPC) Chief Treasurer Tarsem Singh pic.twitter.com/mB5CZD5yd4
— Punjab Spectrum (@PunjabSpectrum) April 9, 2025