Breaking News

ਪੰਜਾਬੀ ਲੋਕ ਗਾਇਕ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਬੇਕਾਬੂ ਕਾਰ ਦਰੱਖ਼ਤ ‘ਚ ਵੱਜੀ

ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਬੇਕਾਬੂ ਕਾਰ ਦਰੱਖ਼ਤ ‘ਚ ਵੱਜੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦੱਸਿਆ ਕਿ ਹਲਕਾ ਬੇਗੋਵਾਲ ਦੇ ਪਿੰਡ ਅਕਬਰਪੁਰ ‘ਚ ਇਕ ਸੱਭਿਆਚਾਰਕ ਪ੍ਰੋਗਰਾਮ ਸੀ ਜਿਸ ਵਿਚ ਸ਼ੌਂਕੀ ਨੇ ਉਹਨਾਂ ਦੇ ਨਾਲ ਸ਼ਿਰਕਤ ਕੀਤੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਤੜਕਸਾਰ ਜਦੋਂ ਆਪਣੇ …

Read More »

ਮੂਸੇਵਾਲਾ ਕਾਂਡ ਦੇ ਮੁੱਖ ਗਵਾਹ ਨਹੀਂ ਪਹੁੰਚੇ ਕੋਰਟ, ਘਟਨਾ ਸਮੇਂ ਗੱਡੀ ‘ਚ ਹੀ ਮੌਜੂਦ ਸੀ ਦੋਵੇਂ ਦੋਸਤ

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਇਆ। ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ। ਅਦਾਲਤ ਨੇ ਕੱਲ੍ਹ …

Read More »

ਮੁਸਲਿਮ ਲੜਕੇ ਨਾਲ ਵਿਆਹ ਕਰਵਾਉਣ ਦੇ ਬਿਆਨ ‘ਤੇ ਦੇਵੋਲੀਨਾ ਨੇ ਪਾਇਲ ਨੂੰ ਸੁਣਾਈਆਂ ਖਰੀਆਂ ਖੋਟੀਆਂ

evoleena Trashes Payal Malik For Commenting On Her Inter-Faith Marriage: “Comparing It With Polygamy…” Devoleena Bhattacharjee married Shanawaz Shaikh in December 2022 ਮੁਸਲਿਮ ਲੜਕੇ ਨਾਲ ਵਿਆਹ ਕਰਵਾਉਣ ਦੇ ਬਿਆਨ ‘ਤੇ ਦੇਵੋਲੀਨਾ ਨੇ ਪਾਇਲ ਨੂੰ ਸੁਣਾਈਆਂ ਖਰੀਆਂ ਖੋਟੀਆਂ ਮੁੰਬਈ- ਪਾਇਲ ਮਲਿਕ ਆਪਣੇ ਪਤੀ ਅਰਮਾਨ ਅਤੇ ਨੂੰਹ ਕ੍ਰਿਤਿਕਾ ਨਾਲ ਬਿੱਗ ਬੌਸ ਓਟੀਟੀ …

Read More »

ਸ਼ਿਵ ਸੈਨਾ ਪ੍ਰਧਾਨ ਨੂੰ ਸ਼ਰੇ ਬਜਾਰ ਵੱਢਣ ਵਾਲੇ ਗ੍ਰਿਫਤਾਰ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਮਾਮਲੇ ਦੀਆਂ ਹੋਰ ਵੀਡੀਓਜ਼ ਆਈਆਂ ਸਾਹਮਣੇ ਲੁਧਿਆਣਾ- ਅੱਜ ਲੁਧਿਆਣਾ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਸੀ, ਜਿੱਥੇ ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਨੌਜਵਾਨਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਸੜਕ ਵਿਚਕਾਰ ਤਲਵਾਰਾਂ ਨਾਲ ਵੱਢ ਦਿੱਤਾ ਸੀ। ਇਸ ਮਾਮਲੇ ਦੀ …

Read More »

ਮਰਚੈਂਟ ਨੇਵੀ ‘ਚ ਕੰਮ ਕਰਦੇ ਪੰਜਾਬੀ ਦੀ ਮੌਤ, ਅਮਰੀਕਾ ‘ਚ ਸੀ ਤਾਇਨਾਤ

ਉੱਪ ਮੰਡਲ ਮੁਕੇਰੀਆਂ ਦੇ ਪਿੰਡ ਐਮਾਂ ਮਾਂਗਟ ਦੇ ਨਿਵਾਸੀ ਇਕ ਵਿਅਕਤੀ ਨਰਿੰਦਰ ਪਾਲ ਪੁੱਤਰ ਠਾਕੁਰ ਬਲਬਾਨ ਸਿੰਘ ਦੀ ਅਮਰੀਕਾ ਦੇ ਫਲੋਰੀਡਾ ਸੂਬੇ ਦੇ ਮਿਆਮੀ ਸ਼ਹਿਰ ਦੀ ਬੰਦਰਗਾਹ ‘ਤੇ ਮਰਚੈਂਟ ਨੇਵੀ ‘ਚ ਨੌਕਰੀ ਕਰਦੇ ਸਮੇਂ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਅਕਤੀ ਦੇ ਪਿਤਾ ਠਾਕੁਰ ਬਲਬਾਨ ਸਿੰਘ ਨੇ ਰੋਂਦੇ-ਕੁਰਲਾਉਂਦੇ …

Read More »

ਦਿਲਜੀਤ ਦੋਸਾਂਝ ਚੁੰਮਿਆਂ ਵਾਲੀ ਭਾਬੀ ਦੇ ਹੋਏ ਦੀਵਾਨੇ, ਸਾਂਝੀ ਕੀਤੀ BTS ਵੀਡੀਓ, ਹੱਸ-ਹੱਸ ਹੋ ਜਾਓਗੇ ਦੂਹਰੇ

ਦਿਲਜੀਤ ਦੋਸਾਂਝ ਚੁੰਮਿਆਂ ਵਾਲੀ ਭਾਬੀ ਦੇ ਹੋਏ ਦੀਵਾਨੇ, ਸਾਂਝੀ ਕੀਤੀ BTS ਵੀਡੀਓ, ਹੱਸ-ਹੱਸ ਹੋ ਜਾਓਗੇ ਦੂਹਰ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੱਟ ਐਂਡ ਜੂਲੀਅਟ 3’ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ‘ਚ ਦਿਲਜੀਤ ਨੇ ਫ਼ਿਲਮ ਦੀ ਇੱਕ ਬੀ. ਟੀ. ਐੱਸ. ਵੀਡੀਓ ਸਾਂਝੀ ਕੀਤੀ ਹੈ, …

Read More »

ਭੈਣ ਦੇ ਭੋਗ ‘ਤੇ ਜਾ ਰਹੇ ਦੋ ਭਰਾਵਾਂ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਗੁਰਦਾਸਪੁਰ ਤੋਂ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਸਫੇਦੇ ਦਾ ਟਾਹਿਣਾ ਡਿੱਗ ਗਿਆ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਦੱਸ ਦੇਈਏ ਦੋਵੇਂ ਭਰਾ ਆਪਣੀ ਆਪਣੀ ਭੈਣ ਦੇ ਭੋਗ ‘ਤੇ ਜਾ ਰਹੇ ਸਨ ਕਿ ਰਸਤੇ …

Read More »

ਕੈਨੇਡਾ – ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਸ਼ੂਤੋਸ਼ (23) ਮੁਹੱਲਾ ਭੀਮ ਨਗਰ ਵਜੋਂ ਹੋਈ ਹੈ, ਜਿਸ ਦੀ ਕੈਨੇਡਾ ’ਚ ਦਿਲ …

Read More »

ਸੋਨਾਕਸ਼ੀ ਸਿਨਹਾ ਦੇ ਜਲਦਬਾਜ਼ੀ ”ਚ ਵਿਆਹ ਕਰਵਾਉਣ ਦਾ ਸੱਚ ਆਇਆ ਸਾਹਮਣੇ, ਖੁੱਲ੍ਹ ਗਿਆ ਰਾਜ਼

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਦਾ ਹਾਲ ਹੀ ‘ਚ ਵਿਆਹ ਹੋਇਆ ਹੈ। ਵਿਆਹ ਦੇ ਕਰੀਬ 2 ਦਿਨ ਬਾਅਦ ਹੀ ਸੋਨਾਕਸ਼ੀ ਨੂੰ ਹਸਪਤਾਲ ਦੇ ਬਾਹਰ ਦੇਖਿਆ ਗਿਆ। ਲੋਕਾਂ ਨੇ ਅੰਦਾਜ਼ਾ ਲਗਾਇਆ ਕਿ ਸ਼ਾਇਦ ਸੋਨਾਕਸ਼ੀ ਗਰਭਵਤੀ ਹੈ ਪਰ ਬਾਅਦ ‘ਚ ਖ਼ਬਰ ਆਈ ਕਿ ਅਦਾਕਾਰਾ ਦੇ ਪਿਤਾ ਸ਼ਤਰੂਘਨ ਸਿਨਹਾ ਨੂੰ ਦਾਖ਼ਲ ਕਰਵਾਇਆ ਗਿਆ ਹੈ, …

Read More »

ਗਾਇਕ ਕਰਨ ਔਜਲਾ ਦੇ ਬੋਲਾਂ ‘ਤੇ ਨੱਚੇ ਅਦਾਕਾਰ ਵਿੱਕੀ ਕੌਸ਼ਲ ਤੇ ਤ੍ਰਿਪਤੀ ਡਿਮਰੀ – ਗਾਣਾ ਹੋਇਆ ਵਾਇਰਲ ਤੁਸੀਂ ਵੀ ਦੇਖੋ

ਬਾਲੀਵੁੱਡ ਦੇ ਖ਼ੂਬਸੂਰਤ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਦੀ ਫ਼ਿਲਮ ‘ਬੈਡ ਨਿਊਜ਼’ 19 ਜੁਲਾਈ 2024 ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦਾ ਪਹਿਲਾਂ ਗੀਤ ‘ਤੌਬਾ ਤੌਬਾ’ ਪ੍ਰਸਿੱਧ ਗਾਇਕ ਕਰਨ ਔਜਲਾ ਦੀ ਆਵਾਜ਼ ‘ਚ ਰਿਲੀਜ਼ ਕੀਤਾ ਗਿਆ ਹੈ, ਜਿਸ …

Read More »