Breaking News

Punjab ਅਗਨੀਵੀਰ ਜਸ਼ਨਪ੍ਰੀਤ ਸਿੰਘ ਦੀ ਟਰੇਨਿੰਗ ਦੌਰਾਨ ਸ਼ੱਕੀ ਹਾਲਾਤ ਵਿੱਚ ਹੋਈ ਮੌਤ

Punjab ਅਗਨੀਵੀਰ ਜਸ਼ਨਪ੍ਰੀਤ ਸਿੰਘ ਦੀ ਟਰੇਨਿੰਗ ਦੌਰਾਨ ਸ਼ੱਕੀ ਹਾਲਾਤ ਵਿੱਚ ਹੋਈ ਮੌਤ
ਪਿੰਡ ਬਖਤਗੜ੍ਹ ਦੇ ਨੌਜਵਾਨ ਨੇ ਟਰੇਨਿੰਗ ਦੌਰਾਨ ਆਰਮੀ ਸੈਂਟਰ ਵਿੱਚ ਤੋੜਿਆ ਦਮ

ਮਹਿਲ ਕਲਾਂ ਹਲਕੇ ਦੇ ਪਿੰਡ ਬਖ਼ਤਗੜ੍ਹ ਦੇ ਇੱਕ 22 ਸਾਲਾ ਅਗਨੀਵੀਰ ਜਸ਼ਨਪ੍ਰੀਤ ਸਿੰਘ ਦੀ ਉੱਤਰ ਪ੍ਰਦੇਸ਼ ਵਿਖੇ ਟਰੇਨਿੰਗ ਦੌਰਾਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਇਸ ਨੂੰ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਵਜੋਂ ਦੇਖਿਆ ਜਾ ਰਿਹਾ ਹੈ, ਪਰ ਉੱਥੇ ਹੀ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਬੂਟਾ ਸਿੰਘ ਦਾ ਹੋਣਹਾਰ ਪੁੱਤਰ ਜਸ਼ਨਪ੍ਰੀਤ ਸਿੰਘ ਦੇਸ਼ ਦੀ ਸੇਵਾ ਦੇ ਜਜ਼ਬੇ ਨਾਲ ਭਾਰਤੀ ਸੈਨਾ ਵਿੱਚ ਬਤੌਰ ‘ਅਗਨੀਵੀਰ’ ਭਰਤੀ ਹੋਇਆ ਸੀ।

Check Also

DGP Arpit Shukla ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ: ਪੁਲੀਸ ਨੇ ਦੱਸਿਆ ਹਾਦਸਾ

DGP Arpit Shukla ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ: ਪੁਲੀਸ ਨੇ ਦੱਸਿਆ ਹਾਦਸਾ   …