Breaking News

Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ ‘ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ…

 Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ ‘ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ…

ਮਨਜੀਤ ਜੋ ਸੁੱਖ ਰੱਤੀਆਂ ਨਾਲ ਹੁੰਦੀ ਸੀ

ਸੋਸ਼ਲ ਮੀਡੀਆ ਉੱਤੇ ਅਕਸਰ ਵਿਵਾਦਾਂ ਵਿੱਚ ਰਹਿਣ ਵਾਲੀ ਮਨਪ੍ਰੀਤ ਕੌਰ ਉਰਫ਼ ਮਨਜੀਤ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨਾਲ ਆਪਣੇ ਰਿਸ਼ਤੇ ਦੇ ਚਲਦਿਆਂ ਵਿਵਾਦਾਂ ਵਿੱਚ ਰਹਿਣ ਵਾਲੀ ਮਨਜੀਤ ਉੱਪਰ ਵੱਡੇ ਹਮਲੇ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ।

ਜਾਣਕਾਰੀ ਮੁਤਾਬਕ ਮਨਜੀਤ ਕੌਰ ਉੱਪਰ ਜਾਨਲੇਵਾ ਹਮਲਾ ਕਰਕੇ ਉਸਨੂੰ ਗੰਭੀਰ ਜਖ਼ਮੀ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਸ ਨੂੰ ਗੱਡੀ ਵਿੱਚੋਂ ਉਤਾਰਿਆ ਅਤੇ ਫਿਰ ਦਰਖਤ ਨਾਲ ਬੰਨ੍ਹ ਕੇ ਪੈਟਰੋਲ ਸੁੱਟ ਦਿੱਤਾ।

ਇਸ ਹਮਲੇ ਵਿੱਚ ਉਸਦਾ ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜ ਗਿਆ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੂਰੀ ਡਿਟੇਲ ਸਾਹਮਣੇ ਨਹੀਂ ਆਈ ਹੈ।

ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਉੱਪਰ ਲਗਾਤਾਰ ਵੀਡੀਓ ਵਾਇਰਲ ਹੋ ਰਹੇ ਹਨ। ਇਸਦੇ ਨਾਲ ਹੀ ਦੱਸ ਦੇਈਏ ਕਿ tayamoosewalaa ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਫਿਲਹਾਲ ਏਬੀਪੀ ਸਾਂਝਾ ਇਸਦੀ ਪੁਸ਼ਟੀ ਨਹੀਂ ਕਰਦਾ.

Check Also

Ludhiana ਲੁਧਿਆਣਾ ‘ਚੋਂ 48 ਘੰਟਿਆਂ ’ਚ 9 ਕੁੜੀਆਂ ਦੇ ਲਾਪਤਾ ਹੋਣ ਦਾ ਮਾਮਲਾ

Ludhiana ਲੁਧਿਆਣਾ ‘ਚੋਂ 48 ਘੰਟਿਆਂ ’ਚ 9 ਕੁੜੀਆਂ ਦੇ ਲਾਪਤਾ ਹੋਣ ਦਾ ਮਾਮਲਾ ਹਾਈਕੋਰਟ ਨੇ …