Breaking News

Love Marriage ਦੀ ਰੰਜ਼ਿਸ਼ ‘ਚ ਮੁੰਡੇ ਦਾ ਕ-ਤ+ਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ….

Love Marriage ਦੀ ਰੰਜ਼ਿਸ਼ ‘ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ

ਪੰਜਾਬ: Love Marriage ਦੀ ਰੰਜ਼ਿਸ਼ ‘ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ

 

 

 

 

 

 

 

 

 

 

 

 

 

 

 

 

ਝਬਾਲ/ਤਰਨਤਾਰਨ – ਪਿੰਡ ਪੰਜਵੜ ‘ਚ ਮਾਹੌਲ ਉਸ ਵੇਲੇ ਗਮਗੀਨ ਹੋ ਗਿਆ, ਜਦੋਂ ਹਸਪਤਾਲ ‘ਚ ਜ਼ੇਰੇ ਇਲਾਜ ਨੌਜਵਾਨ ਦੀ ਮੌਤ ਹੋ ਗਈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਦੱਸਿਆ ਜਾ ਰਿਹਾ ਹੈ ਕਿ ਰਿਸ਼ਤੇਦਾਰੀ ਵਿੱਚ ਹੋਏ ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਕੁੜੀ ਦੇ ਪੇਕੇ ਪਰਿਵਾਰ ਵਾਲਿਆਂ ਨੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਦੋਵੇਂ ਪਿਓ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਸਨ।

 

 

 

 

 

 

 

 

 

 

ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਸਵੇਰੇ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਦਮ ਤੋੜ ਦਿੱਤਾ, ਜਦਕਿ ਉਸ ਦੇ ਪਿਤਾ ਕਸ਼ਮੀਰ ਸਿੰਘ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।ਥਾਣਾ ਝਬਾਲ ਦੀ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਜ਼ਿਕਰਯੋਗ ਹੈ ਕਿ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਆਪਣੀ ਰਿਸ਼ਤੇਦਾਰੀ ‘ਚ ਹੀ ਮਾਮੇ ਦੀ ਕੁੜੀ ਨਾਲ ਕੁਝ ਸਮਾਂ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ, ਜਿਸ ‘ਤੇ ਇਸੇ ਰੰਜਿਸ਼ ਤਹਿਤ ਬੀਤੀ ਸ਼ਾਮ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਵਿਅਕਤੀਆਂ ਸਮੇਤ ਮੁੰਡੇ ਦੇ ਘਰ ਆ ਕੇ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਸਨ।

Check Also

Bathinda News : ਸਾਬਕਾ ਸਰਪੰਚ ਦਾ ਕ*ਤਲ, ਸ਼*ਰਾਬ ਦੇ ਠੇਕੇ ਬਾਹਰ ਕੁਹਾੜੀ ਨਾਲ ਹ*ਮਲਾ

Bathinda News : ਸਾਬਕਾ ਸਰਪੰਚ ਦਾ ਕਤਲ, ਸ਼ਰਾਬ ਦੇ ਠੇਕੇ ਬਾਹਰ ਕੁਹਾੜੀ ਨਾਲ ਹਮਲਾ Bathinda …