Breaking News

Fake encounter case: ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸੁਣਾਈ ਸਜ਼ਾ

Fake encounter case: ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸੁਣਾਈ ਸਜ਼ਾ

SI ਮਨਜੀਤ ਸਿੰਘ ਨੂੰ 8 ਸਾਲ ਕੈਦ, 50 ਹਜ਼ਾਰ ਰੁਪਏ ਜੁਰਮਾਨਾ

 

 

Fake encounter case: ਮੁਹਾਲੀ ਦੀ ਸੀ. ਬੀ. ਆਈ. ਅਦਾਲਤ ਨੇ ਸਾਲ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਤਿੰਨ ਪੁਲਿਸ ਅਧਿਕਾਰੀਆਂ ਨੂੰ ਕੈਦ ਦੀ ਸਜ਼ਾ ਅਤੇ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ।

 

 

ਇਸ ਮਾਮਲੇ ਵਿਚ ਅਦਾਲਤ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਪਲਵਿੰਦਰ ਸਿੰਘ ਉਰਫ ਪੱਪੂ ਅਤੇ ਬਲਵੀਰ ਸਿੰਘ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਮੁਕਾਬਲਾ ਵਿਖਾ ਕਤਲ ਕਰਨ ਲਈ ਦੋਸ਼ੀ ਠਹਿਰਾਇਆ ਹੈ।

 

 

 

 

ਉਕਤ ਕੇਸ ਦੀ ਸੀ. ਬੀ. ਆਈ. ਵਲੋਂ ਪੈਰਵੀ ਕਰ ਰਹੇ ਵਕੀਲ ਅਨਮੋਲ ਨਾਰੰਗ ਨੇ ਦੱਸਿਆ ਕਿ ਅਦਾਲਤ ਨੇ ਕਪੂਰਥਲਾ ਵਿਖੇ ਉਸ ਸਮੇਂ ਤਾਇਨਾਤ ਤਤਕਾਲੀ ਇੰਸਪੈਕਟਰ ਮਨਜੀਤ ਸਿੰਘ ਤੇ ਤਤਕਾਲੀ ਸਬ-ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਠ ਸਾਲ ਦੀ ਕੈਦ ਨਾਲ 50,000 ਰੁਪਏ ਜੁਰਮਾਨਾ ਅਤੇ ਤਤਕਾਲੀ ਏ. ਐਸ. ਆਈ. ਕਰਮਜੀਤ ਸਿੰਘ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਨਾਲ 50 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ।

Check Also

Influencer Manjit Kaur Dies ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਹੋਈ ਮੌਤ

Influencer Manjit Kaur Dies Weeks After Horrific Burn Incident Breaking: ਸੋਸ਼ਲ ਮੀਡੀਆ Influencer ਮਨਪ੍ਰੀਤ ਕੌਰ …