Breaking News
Home / ਪੰਜਾਬ / ਬੇਅਦਬੀ ਮਾਮਲੇ ਨਾਲ ਜੁੜੇ ਡੇਰਾ ਪ੍ਰੇਮੀ ਦੇ ਪਿਤਾ ਨੂੰ ਨੌਜਵਾਨਾਂ ਨੇ ਮਾ ਰੀ ਗੋ ਲੀ

ਬੇਅਦਬੀ ਮਾਮਲੇ ਨਾਲ ਜੁੜੇ ਡੇਰਾ ਪ੍ਰੇਮੀ ਦੇ ਪਿਤਾ ਨੂੰ ਨੌਜਵਾਨਾਂ ਨੇ ਮਾ ਰੀ ਗੋ ਲੀ

ਭਗਤਾ ਭਾਈਕਾ (ਬਠਿੰਡਾ), 20 ਨਵੰਬਰ (ਸੁਖਪਾਲ ਸਿੰਘ ਸੋਨੀ)- ਪਿਛਲੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘ ਟ ਨਾ ਵਾਂ ਨੂੰ ਲੈ ਕੇ ਚਰਚਾ ‘ਚ ਆਏ ਡੇਰਾ ਪ੍ਰੇਮੀ ਨੌਜਵਾਨ ਦੇ ਪਿਤਾ ਨੂੰ ਅੱਜ ਸ਼ਾਮੀਂ ਸਥਾਨਕ ਸ਼ਹਿਰ ‘ਚ ਨੌਜਵਾਨਾਂ ਵਲੋਂ ਗੋ ਲੀ ਮਾ ਰ ਦਿੱਤੀ ਗਈ। ਸੂਤਰਾਂ ਮੁਤਾਬਕ ਘਟਨਾ ਨੂੰ ਅੰਜਾਮ ਦੋ ਨੌਜਵਾਨਾਂ ਵਲੋਂ ਦਿੱਤਾ ਗਿਆ।

ਜ਼ ਖ਼ ਮੀ ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਨੂੰ ਸਥਾਨਕ ਸ਼ਹਿਰ ਤੋਂ ਮੁੱਢਲੀ ਸਹੂਲਤ ਪ੍ਰਦਾਨ ਕਰਕੇ ਇਲਾਜ ਲਈ ਤੁਰੰਤ ਬਠਿੰਡਾ ਲਈ ਭੇਜ ਦਿੱਤਾ ਗਿਆ। ਘ ਟ ਨਾ ਸਬੰਧੀ ਸਥਾਨਕ ਪੁਲਿਸ ਵਲੋਂ ਮੌਕੇ ਉੱਪਰ ਪਹੁੰਚ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਘ ਟ ਨਾ ਦੇ ਕਾਰਨਾਂ ਸਬੰਧੀ ਅਜੇ ਪੁਲਿਸ ਵਲੋਂ ਕੋਈ ਖ਼ੁਲਾਸਾ ਨਹੀ ਕੀਤਾ ਗਿਆ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: