Breaking News

Vice President Jagdeep Dhankhar resigns – ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਸਤੀਫ਼ਾ, ਮੈਡੀਕਲ ਕਾਰਨਾਂ ਦਾ ਦਿੱਤਾ ਹਵਾਲਾ

Vice President Jagdeep Dhankhar resigns from his post “to prioritise health care and abide by medical advice.

ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਸਤੀਫ਼ਾ, ਮੈਡੀਕਲ ਕਾਰਨਾਂ ਦਾ ਦਿੱਤਾ ਹਵਾਲਾ

ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਅਸਤੀਫ਼ੇ ਦੀ ਜਾਣਕਾਰੀ ਦਿੱਤੀ; ਡਾਕਟਰਾਂ ਦੀ ਸਲਾਹ ਮੰਨਦਿਆਂ ਸਿਹਤ ਸੰਭਾਲ ਨੂੰ ਤਰਜੀਹ ਦੇਣ ਦਾ ਦਾਅਵਾ

ਉਪ ਰਾਸ਼ਟਰਪਤੀ ਜਗਦੀਪ ਧਨਖੜ (74) ਨੇ ਸੋਮਵਾਰ ਸ਼ਾਮੀਂ ਮੈਡੀਕਲ ਕਾਰਨਾਂ ਦੇ ਹਵਾਲੇ ਨਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ।

ਧਨਖੜ ਨੇ ਕਿਹਾ ਕਿ ਉਹ ਤੁਰੰਤ ਪ੍ਰਭਾਵ ਤੋਂ ਅਹੁਦਾ ਛੱਡ ਰਹੇ ਹਨ। ਧਨਖੜ ਅਗਸਤ 2022 ਵਿਚ ਉਪ ਰਾਸ਼ਟਰਪਤੀ ਬਣੇ ਸਨ। ਧਨਖੜ ਨੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ, ‘‘ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ, ਮੈਂ ਸੰਵਿਧਾਨ ਦੀ ਧਾਰਾ 67(ਏ) ਦੇ ਅਨੁਸਾਰ, ਤੁਰੰਤ ਪ੍ਰਭਾਵ ਨਾਲ, ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।’’

Check Also

Asha Bhosle – ਉੱਘੀ ਗਾਇਕਾ ਆਸ਼ਾ ਭੋਸਲੇ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ

Veteran Singer Asha Bhosle Dies At 92 In MumbaiAsha Bhosle, the legendary voice behind hits …