Breaking News
Home / ਪੰਥਕ ਖਬਰਾਂ / ਸ਼੍ਰੋਮਣੀ ਕਮੇਟੀ ਵਲੋਂ ਜਗੀਰ ਕੌਰ ਦਾ ਨਾਂ ਪ੍ਰਧਾਨਗੀ ਕੀਤਾ ਗਿਆ ਪੇਸ਼

ਸ਼੍ਰੋਮਣੀ ਕਮੇਟੀ ਵਲੋਂ ਜਗੀਰ ਕੌਰ ਦਾ ਨਾਂ ਪ੍ਰਧਾਨਗੀ ਕੀਤਾ ਗਿਆ ਪੇਸ਼

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦਾ ਚੋਣ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ।ਵਿਰੋਧੀ ਧਿਰ ਵਲੋਂ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪ੍ਰਧਾਨਗੀ ਲਈ ਕੀਤਾ ਗਿਆ ਪੇਸ਼.. ਸ਼੍ਰੋਮਣੀ ਕਮੇਟੀ ਇਜਲਾਸ : ਬੀਬੀ ਜਗੀਰ ਕੌਰ ਅਤੇ ਮਿੱਠੂ ਸਿੰਘ ਕਾਹਨੇਕੇ ਲਈ ਮੈਂਬਰਾਂ ਵਲੋਂ ਪਾਈਆਂ ਜਾਣਗੀਆਂ ਵੋਟਾਂ, ਨਹੀਂ ਹੋਈ ਸਰਬਸੰਮਤੀ…ਅੱਜ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਚੋਣ ਇਜਲਾਸ ‘ਚ 137 ਮੈਂਬਰ ਹੋਏ ਹਨ ਹਾਜ਼ਰ ..ਸ਼੍ਰੋਮਣੀ ਕਮੇਟੀ ਇਜਲਾਸ : ਬੈਲੇਟ ਪੇਪਰਾਂ ਰਾਹੀਂ ਹੋਵੇਗੀ ਵੋਟਿੰਗ .. ਬੀਬੀ ਜਗੀਰ ਕੌਰ ਦੋ ਵਾਰ 1999 ਤੋਂ 2000 ਅਤੇ 2004 ਤੋਂ 2005 ਤੱਕ ਪਹਿਲਾਂ ਵੀ ਰਹਿ ਚੁੱਕੇ ਹਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਤਿਕਾਰ ਕਮੇਟੀਆਂ ਵਲੋਂ ਅੱਜ ਘੰਟਾ ਘਰ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੀ ਹੋ ਰਹੀ ਚੋਣ ਦੇ ਵਿਰੋਧ ਚ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਥਕ ਸਿੱਖ ਆਗੂਆਂ ਨੇ ਕਿਹਾ ਕਿ ਉਹ ਲਿਫ਼ਾਫ਼ਿਆਂ ‘ਚੋ ਨਿਕਲਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਨੂੰ ਨਹੀਂ ਮੰਨਦੇ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਗ਼ਾਇਬ ਕੀਤੇ ਪਾਵਨ ਸਰੂਪਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

About admin

Check Also

SGPC ਦੇ RSS ਖਿਲਾਫ਼ ਮਤਾ ਪਾਸ ਕਰਨ ‘ਤੇ ਭੜਕੇ ਹਿੰਦੂ ਨੇਤਾ ਨੇ ਪੰਜਾਬ ਡੀਜੀਪੀ ਨੂੰ ਕੀਤੀ ਸ਼ਿਕਾਇਤ

ਸ਼ਰੋਮਣੀ ਕਮੇਟੀ ਦੇ ਜਨਰਲ ਹਾਊਸ ‘ਚ ਮਤਾ ਪਾ ਕੇ ਆਰਐਸਐਸ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ …

%d bloggers like this: