Breaking News
Home / ਪੰਜਾਬ / ਅੱਜ ਜਦੋਂ ਨਰਿੰਦਰ ਮੋਦੀ ਗੁਰਦੁਆਰਾ ਰਕਾਬਗੰਜ ਸਾਹਿਬ ਗਿਆ ਤਾਂ ਉਸ ਸਮੇਂ ਹੋ ਰਹੀ ਗੁਰਬਾਣੀ ਕਥਾ ਨੂੰ ਗਹੁ ਨਾਲ ਸੁਣੋ

ਅੱਜ ਜਦੋਂ ਨਰਿੰਦਰ ਮੋਦੀ ਗੁਰਦੁਆਰਾ ਰਕਾਬਗੰਜ ਸਾਹਿਬ ਗਿਆ ਤਾਂ ਉਸ ਸਮੇਂ ਹੋ ਰਹੀ ਗੁਰਬਾਣੀ ਕਥਾ ਨੂੰ ਗਹੁ ਨਾਲ ਸੁਣੋ

ਅੱਜ ਜਦੋਂ ਚਾਲਬਾਜ਼ ਨਰਿੰਦਰ ਮੋਦੀ ਗੁਰਦੁਆਰਾ ਰਕਾਬਗੰਜ ਸਾਹਿਬ ਗਿਆ ਤਾਂ ਉਸ ਸਮੇਂ ਹੋ ਰਹੀ ਗੁਰਬਾਣੀ ਕਥਾ ਨੂੰ ਗਹੁ ਨਾਲ ਸੁਣੋ!

ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਪਾਸੇ ਜਿਥੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਚੁੱਪ ਚੁਪੀਤੇ ਹੀ ਕੇਸਰੀ ਰੰਗ ਦੇ ਕੱਪੜੇ ਪਹਿਨ ਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਪਹੁੰਚੇ .. ਇੱਥੇ ਪਹੁੰਚ ਕੇ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਅਤੇ ਰੁਮਾਲਾ ਸਾਹਿਬ ਵੀ ਭੇਂਟ ਕੀਤਾ ,, ਇਥੇ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਦੇ ਇੱਥੇ ਪਹੁੰਚਣ ਸਮੇਂ ਕੋਈ ਜ਼ਿਆਦਾ ਸੁਰੱਖਿਆ ਪ੍ਰਬੰਧ ਨਹੀਂ ਕੀਤੇ ਹੋਏ ਸਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਆਮ ਸ਼ਰਧਾਲੂ ਵਾਂਗ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ..

ਨਰਿੰਦਰ ਮੋਦੀ ਗੁਰਦੁਆਰਾ ਰਕਾਬ ਗੰਜ ਸਾਹਿਬ ਗਿਆ ਤਾਂ ਪ੍ਰਬੰਧਕ ਕਮੇਟੀ ਨੇ ਉਸਨੂੰ ਸਿਰੋਪਾ ਦਿੱਤਾ ਤੇ ਨਾਲ ਲਈਆ ਸੈਲਫੀਆਂ- ਜਦੋਂ ਪੰਜਾਬ ਦਾ ਬੱਚਾ ਬੱਚਾ ਨਰਿੰਦਰ ਮੋਦੀ ਵਲੋਂ ਬਣਾਏ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਲ ੜ ਰਿਹਾ ਹੈ ਤਾਂ ਕੀ ਮੋਦੀ ਨੂੰ ਸਿਰਪਾਉ ਦੇ ਕੇ ਸਨਮਾਨਿਤ ਕਰਨਾ ਚਾਹੀਦਾ ਸੀ? ਤੁਹਾਡੇ ਇਸ ਬਾਰੇ ਕੀ ਵਿਚਾਰ ਹਨ

About admin

Check Also

ਵਿਦੇਸ਼ ਜਾਣ ਦੇ ਲਈ ਲੜਕੇ ਨੇ ਕੀਤਾ ਵਿਆਹ, 65 ਲੱਖ ਡਕਾਰਨ ਤੋਂ ਬਆਦ ਪਤਨੀ ਨੇ ਬਲਾਕ ਕੀਤਾ ਪਤੀ ਦਾ ਨੰਬਰ

ਚੰਡੀਗੜ੍ਹ : ਆਈਲਟਸ ਕਰ ਵਿਦੇਸ਼ ਜਾਣ ਵਾਲੀ ਲੜਕੀਆਂ ਤੇ ਲੜਕੇ ਦੀ ਕਾਂਟ੍ਰੇਕਟ ਮੈਰਿਜ ਦੇ ਠੱਗੀ …

%d bloggers like this: