Breaking News
Home / ਪੰਜਾਬ / ਨੀਟੂ ਸ਼ਟਰਾਂ ਵਾਲਾ 2.0 – 9 ਵੋਟਾਂ ਪੈਣ ’ਤੇ ਗੁੱਸੇ ’ਚ ਆਈ ਭਾਜਪਾ ਉਮੀਦਵਾਰ, ਹੋ ਗਈ ਵਾਇਰਲ

ਨੀਟੂ ਸ਼ਟਰਾਂ ਵਾਲਾ 2.0 – 9 ਵੋਟਾਂ ਪੈਣ ’ਤੇ ਗੁੱਸੇ ’ਚ ਆਈ ਭਾਜਪਾ ਉਮੀਦਵਾਰ, ਹੋ ਗਈ ਵਾਇਰਲ

ਬੌਲੀਵੁੱਡ ਅਦਾਕਾਰ ਤੇ ਬੀਜੇਪੀ ਦੇ ਸੰਸਦ ਮੈਂਬਰ ਸੰਨੀ ਦਿਓਲ ਦੇ ਹਲਕੇ ਵਿੱਚ ਕਾਂਗਰਸ ਨੇ ਝੰਡਾ ਗੱ ਡ ਦਿੱਤਾ ਹੈ। ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡਾਂ ਵਿੱਚ ਪੂਰਨ ਤੌਰ ‘ਤੇ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਹ ਸੰਨੀ ਦਿਓਲ ਤੇ ਬੀਜੇਪੀ ਨੂੰ ਵੱਡਾ ਝ ਟ ਕਾ ਹੈ।

ਨਗਰ ਕੌਂਸਲ ਗਿੱਦੜਬਾਹਾ ਦੇ 19 ਵਾਰਡਾਂ ਵਿੱਚੋਂ 18 ਵਾਰਡ ’ਚ ਕਾਂਗਰਸ ਪਾਰਟੀ ਤੇ 1 ਅਜ਼ਾਦ ਉਮੀਦਵਾਰ ਜੇਤੂ ਰਿਹਾ। ਕਾਂਗਰਸ ਪਾਰਟੀ ਦੇ 4 ਉਮੀਦਵਾਰ ਵਾਰਡ ਨੰਬਰ 3, 10, 11 ਤੇ 16 ਬਿਨਾਂ ਮੁਕਾਬਲਾ ਜੇਤੂ ਰਹੇ ਹਨ, ਜਦੋਂਕਿ 15 ਵਾਰਡਾਂ ਦੀ ਗਿਣਤੀ ’ਚੋਂ 14 ਵਾਰਡਾਂ ਵਿੱਚ ਕਾਂਗਰਸ ਪਾਰਟੀ ਤੇ 1 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ।

ਕਾਂਗਰਸ ਨੇ ਬੇਸ਼ੱਕ ਬਾਦਲ ਪਰਿਵਾਰ ਦੇ ਗੜ੍ਹ ਫਤਹਿ ਕਰ ਲਏ ਹਨ ਪਰ ਬਿਕਰਮ ਮਜੀਠੀਆ ਨੇ ਦਬਦਬਾ ਕਾਇਣ ਰੱਖਿਆ ਹੈ। ਮਜੀਠਾ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਬਾਜ਼ੀ ਮਾਰਦਿਆਂ 13 ਸੀਟਾਂ ’ਚੋਂ 10 ਉਪਰ ਜਿੱਤ ਹਾਸਲ ਕਰ ਲਈ ਹੈ। ਦੂਜੇ ਪਾਸੇ ਕਾਂਗਰਸ ਕੋਲ ਸਿਰਫ ਦੋ ਸੀਟਾਂ ਆਈਆਂ ਹਨ। ਇੱਕ ਵਾਰਡ ਤੋਂ ਆਜ਼ਾਦ ਉਮੀਦਵਾਰ ਜਿੱਤਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਮਗਰੋਂ ਪੰਜਾਬ ਦੀ ਜਨਤਾ ਦਾ ਸ਼ੁਕਰੀਆ ਕੀਤਾ ਹੈ। ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਟ੍ਰੇਲਰ ਹੈ। ਇਹ ਚੋਣਾਂ ਕੇਂਦਰ ਦੀ ਮੋਦੀ ਸਰਕਾਰ ਤੱਕ ਧ ਮ ਕ ਜ਼ਰੂਰ ਪਾਏਗੀ। ਇਹ ਜਿੱਤ ਬੀਜੇਪੀ ਨੂੰ ਸੰਦੇਸ਼ ਦਏਗੀ ਕਿ ਪੰਜਾਬੀਆਂ ਨੂੰ ਵੱਖੋ-ਵੱਖਰੇ ਨਾਂ ਦੇ ਕੇ ਬ ਦ ਨਾ ਮ ਕਰਨ ਵਾਲਿਆਂ ਖ਼ਿਲਾਫ਼ ਲੋਕਾਂ ਨੇ ਜਮਹੂਰੀ ਤਰੀਕੇ ਨਾਲ ਫਤਵਾ ਦਿੱਤਾ ਹੈl ਉਨ੍ਹਾਂ ਕਿਹਾ ਕਿ ਇਹ ਪੰਜਾਬ ਪੰਜਾਬੀਆਂ ਦੇ ਭਾਈਚਾਰੇ ਦੀ ਜਿੱਤ ਹੈ ਜਿਸ ਦਾ ਅਸਰ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਵੀ ਦੇਖਣ ਨੂੰ ਮਿਲੇਗਾl

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਮਗਰੋਂ ਪੰਜਾਬ ਦੀ ਜਨਤਾ ਦਾ ਸ਼ੁਕਰੀਆ ਕੀਤਾ ਹੈ। ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਟ੍ਰੇਲਰ ਹੈ। ਇਹ ਚੋਣਾਂ ਕੇਂਦਰ ਦੀ ਮੋਦੀ ਸਰਕਾਰ ਤੱਕ ਧਮਕ ਜ਼ਰੂਰ ਪਾਏਗੀ। ਇਹ ਜਿੱਤ ਬੀਜੇਪੀ ਨੂੰ ਸੰਦੇਸ਼ ਦਏਗੀ ਕਿ ਪੰਜਾਬੀਆਂ ਨੂੰ ਵੱਖੋ-ਵੱਖਰੇ ਨਾਂ ਦੇ ਕੇ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਲੋਕਾਂ ਨੇ ਜਮਹੂਰੀ ਤਰੀਕੇ ਨਾਲ ਫ ਤ ਵਾ ਦਿੱਤਾ ਹੈl ਉਨ੍ਹਾਂ ਕਿਹਾ ਕਿ ਇਹ ਪੰਜਾਬ ਪੰਜਾਬੀਆਂ ਦੇ ਭਾਈਚਾਰੇ ਦੀ ਜਿੱਤ ਹੈ ਜਿਸ ਦਾ ਅਸਰ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਵੀ ਦੇਖਣ ਨੂੰ ਮਿਲੇਗਾl


ਕਾਂਗਰਸ ਨੇ ਬਠਿੰਡਾ ਦੇ ਨਾਲ ਹੀ ਕਾਂਗਰਸ ਦਾ ਇੱਕ ਹੋਰ ਗੜ੍ਹ ਸ੍ਰੀ ਮੁਕਤਸਰ ਸਾਹਿਬ ਵੀ ਫਤਹਿ ਕਰ ਲਿਆ ਹੈ। ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ‘ਤੇ ਕਾਂਗਰਸ ਕਾ ਬ ਜ਼ ਹੋ ਗਈ ਹੈ। ਹਾਸਲ ਨਤੀਜਿਆਂ ਅਨੁਸਾਰ ਕਾਂਗਰਸ ਦੇ 17, ਸ਼੍ਰੋਮਣੀ ਅਕਾਲੀ ਦਲ ਦੇ 10, ਆਮ ਆਦਮੀ ਪਾਰਟੀ ਦੇ 2, ਭਾਰਤੀ ਜਨਤਾ ਪਾਰਟੀ ਦਾ 1 ਤੇ 1 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ।

ਇਸੇ ਤਰ੍ਹਾਂ ਕਾਂਗਰਸ ਨੇ ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ਵਿੱਚੋਂ 43 ਜਿੱਤੇ ਹਨ। ਸਿਰਫ ਸੱਤ ਵਾਰਡ ਅਕਾਲੀ ਦਲ ਦੇ ਹਿੱਸੇ ਆਏ ਹਨ। ਬੀਜੇਪੀ ਤੇ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੱਲ੍ਹਿਆ। ਇਸ ਜਿੱਤ ਤੋਂ ਮਨਪ੍ਰੀਤ ਬਾਦਲ ਕਾਫੀ ਖੁਸ਼ ਨਜ਼ਰ ਆ ਰਹੇ ਹਨ।

2022 ਵਿਚ ਸਾਡੀ ਸਰਕਾਰ ਬਣਨ ਜਾ ਰਹੀ ਹੈ, ਚੋਣਾਂ ਵਿਚ ਧੱ ਕਾ ਕਰਨ ਵਾਲੇ ਅਫਸਰ ਆਪਣੀ ਖੈਰ ਮਨਾਉਣ, ਇਕ-ਇਕ ਦਾ ਹੋਵੇਗਾ ਹਿਸਾਬ: ਹਰਸਿਮਰਤ ਬਾਦਲ

About admin

Check Also

‘ਲੱਖਾ ਸਿਧਾਣਾ ਸਾਡਾ ਬੱਚਾ ਪਰ ਦੀਪ ਸਿੱਧੂ ਸੰਘਰਸ਼ ਦਾ ਹਿੱਸਾ ਨਹੀਂ’ – ਜਗਜੀਤ ਡੱਲੇਵਾਲ

ਸ੍ਰੀ ਮੁਕਤਸਰ ਸਾਹਿਬ: ਇੱਥੋਂ ਦੇ ਪਿੰਡ ਦੋਦਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਮਾਗਮ ਕੀਤਾ …

%d bloggers like this: