ਦੇਸ਼ ਦੇ ਕਈ ਹਿੱਸਿਆਂ ਵਿੱਚ ਪ੍ਰਤੀ ਲੀਟਰ ਪੈਟਰੋਲ ਦੀ ਕੀਮਤ 90 ਰੁਪਏ ਤੋਂ ਵੱਧ ਚੁੱਕੀ ਹੈ। ਡੀਜ਼ਲ ਦੀ ਪ੍ਰਤੀ ਲੀਟਰ ਕੀਮਤ ਵੀ 90 ਰੁਪਏ ਦੇ ਨੇੜੇ ਹੀ ਹੈ..ਕਾਂਗਰਸ ਦੇ ਹੋਰ ਵਿਰੋਧੀ ਪਾਰਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧਣ ਦਾ ਮੁੱਦਾ ਚੁੱਕ ਰਹੀ ਹੈ ਤੇ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਦੱਸ ਰਹੀ ਹੈ। ਸੋਸ਼ਲ ਮੀਡੀਆ ’ਤੇ ਵੀ ਇਸ ਬਾਰੇ ਕਾਫੀ ਚਰਚਾ ਹੋ ਰਹੀ ਹੈ।
ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਪਿੱਛੇ ਭਾਜਪਾ ਨੇ ਕਾਰਨ ਦੱਸਿਆ ਹੈ।ਕੋ ਰੋ ਨਾ ਵਾ ਇ ਰ ਸ ਕਾਰਨ ਤੇਲ ਦੀ ਮੰਗ ਵਿੱਚ ਕਾਫੀ ਗਿਰਾਵਟ ਆਈ ਹੈ ਜਿਸ ਕਾਰਨ ਤੇਲ ਉਤਪਾਦਕ ਦੇਸਾਂ ਦੀ ਉਤਪਾਦਨ ਨੂੰ ਘਟਾ ਦਿੱਤਾ ਹੈ। ਤੇਲ ਉਤਪਾਦਨ ਕਰਨ ਵਾਲੇ ਦੇਸਾਂ ਨੇ ਇੱਕ ਆਰਟੀਫੀਸ਼ੀ ਅਲ ਪ੍ਰਾ ਈ ਸ ਮ ਕੈ ਨਿ ਜ਼ ਮ ਬਣਾਇਆ ਜੋ ਤੇਲ ਦਾ ਇਸਤੇਮਾਲ ਕਰਨ ਵਾਲੇ ਦੇਸ਼ਾਂ ਲਈ ਮੁਸੀ ਬ ਤ ਬਣ ਰਿਹਾ ਹੈ।
ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਕੋਵਿਡ ਕਾਰਨ ਕੀਮਤਾਂ ਵਿੱਚ ਕਾਫੀ ਵਾਧਾ ਹੋਇਆ ਹੈ।ਧਰਮਿੰਦਰ ਪ੍ਰਧਾਨ ਨੇ ਕਿਹਾ, “ਅਸੀਂ ਕੀਮਤਾਂ ਨੂੰ ਲੈ ਕੇ ਚੁ ਣੌ ਤੀ ਆਂ ਦਾ ਸਾਹਮਣਾ ਕਰ ਰਹੇ ਹਾਂ।”ਲਗਾਤਾਰ ਵਧ ਰਹੀਆਂ ਕੀਮਤਾਂ ‘ਤੇ ਆਮ ਲੋਕ ਪ੍ਰਤੀਕਰਮ ਦੇ ਰਹੇ ਹਨ, ਜੋ ਕਿ ਸੋਸ਼ਲ ਮੀਡੀਆ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।15 ਫਰਵਰੀ ਨੂੰ ਕਾਂਗਰਸ ਪਾਰਟੀ ਨੇ ਵਧੀਆਂ ਘਰੇਲੂ ਗੈਸ ਦੀਆਂ ਕੀਮਤਾਂ ਬਾਬਤ ਪ੍ਰੈੱਸ ਕਾਨਫਰੰਸ ਕੀਤੀ ਸੀ ਅਤੇ ਬਕਾਇਦਾ 2 ਸਿਲੰਡਰ ਰੱਖ ਕੇ ਭਾਜਪਾ ਉੱਤੇ ਸੰਕੇਤਕ ਤੌਰ ‘ਤੇ ਤੰ ਜ ਕੱਸਿਆ ਸੀ।
https://t.co/7pvLiHWdxo pic.twitter.com/KLeS28DKts
— Punjab Spectrum (@PunjabSpectrum) February 20, 2021
ਸਾਬਕਾ ਭਾਰਤੀ ਕ੍ਰਿਕਟਰ ਕੀਰਤੀ ਅਜ਼ਾਦ ਨੇ ਵੀ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਬਾਰੇ ਟਵੀਟ ਕੀਤਾ ਹੈ।ਉਨ੍ਹਾਂ ਨੇ ਮਈ 2014 ਅਤੇ ਫਰਵਰੀ 2021 ਦੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੀ ਤੁਲਨਾ ਕਰਦੀ ਇੱਕ ਅਖ਼ਬਾਰ ਦੀ ਖ਼ਬਰ ਸਾਂਝੀ ਕਰਦਿਆਂ ਲਿਖਿਆ, “ਟੈਸਟ ਮੈਚ ਵਿੱਚ ਸੈਂਕੜਾ ਪੂਰਾ ਕਰਨਾ ਬਹੁਤ ਔਖਾ ਹੈ, ਪਰ ਸਾਡੇ ਚੌਕੀਦਾਰ ਲਈ ਨਹੀਂ, ਉਹ ਬਹੁਤ ਕੁ ਸ਼ ਲ ਤਾ ਨਾਲ ਕਰਦੇ ਹਨ। ਦੂਜੀ ਪਾਰੀ ਦੇ ਵਿੱਚ ਹਾਂ। ਕੀ ਉਹ ਡੀਜ਼ਲ ਲਈ ਵੀ ਇਹ ਵਿਸ਼ੇਸ਼ਤਾ ਹਾਸਿਲ ਕਰਨਗੇ?”