Breaking News
Home / ਦੇਸ਼ / ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ‘ਤੇ ਇਨਕਮ ਟੈਕਸ ਦੇ ਛਾਪੇ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ‘ਤੇ ਇਨਕਮ ਟੈਕਸ ਦੇ ਛਾਪੇ

ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ ਆਜ਼ਾਦ ਵਿਧਾਇਕ ਕੁੰਡੂ ਦੇ ਘਰ ਦਾ ਇਨਕਮ ਟੈਕਸ ਵਿਭਾਗ ਨੇ ਖੜਕਾ ਦਿੱਤਾ ਕੁੰ ਡਾ, ਸਹੁਰੇ ਵੀ ਨਾ ਬਖ਼ਸ਼ੇ

ਇਨਕਮ ਟੈਕਸ ਵਿਭਾਗ ਦੀ ਟੀਮ ਨੇ ਹਰਿਆਣਾ ਦੇ ਮਹਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ਸਮੇਤ ਉਸ ਦੀਆਂ 30 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਜਾਂਚ ਕਰੀਬ ਚਾਰ ਘੰਟੇ ਤੋਂ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਨੇ ਹਿਸਾਰ, ਦਿੱਲੀ, ਗੁਰੂਗ੍ਰਾਮ, ਰੋਹਤਕ ਅਤੇ ਕੁੰਡੂ ਦੇ ਸਹੁਰੇ ਘਰ ਛਾਪੇ ਮਾਰੇ। ਵਿਧਾਇਕ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲਿਆ ਸੀ।

ਰੋਹਤਕ: ਹਰਿਆਣਾ ਦੀ ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵੇਲੇ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ‘ਤੇ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ। ਇਨਕਮ ਟੈਕਸ ਵਿਭਾਗ ਨੇ ਵਿਧਾਇਕ ਕੁੰਡੂ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ਉੱਪਰ ਵੀ ਛਾਪੇ ਮਾਰੇ ਹਨ।

ਹਾਸਲ ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਹਰਿਆਣਾ ਦੇ ਮਹਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ਤੇ ਰਿਸ਼ਤੇਦਾਰਾਂ ਦੇ 30 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਨੇ ਹਿਸਾਰ, ਦਿੱਲੀ, ਗੁਰੂਗ੍ਰਾਮ, ਰੋਹਤਕ ਤੇ ਕੁੰਡੂ ਦੇ ਸਹੁਰੇ ਘਰ ਛਾਪੇ ਮਾਰੇ। ਦੱਸ ਦਈਏ ਕਿ ਵਿਧਾਇਕ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲਿਆ ਸੀ। ਉਹ ਕਾਫੀ ਸਮੇਂ ਤੋਂ ਕਿਸਾਨ ਅੰਦੋਲਨ ਲਈ ਸਰਗਰਮ ਸੀ।

About admin

Check Also

ਯੋਗੀ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ ਨੇ ਕਿਹਾ ਫੇਕ ਹੈ ਵੀਡੀਉ, ਜਾਂਚ ਦੇ ਹੁਕਮ

ਯੋਗੀ ਅਦਿਤਿਆਨਾਥ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ …

%d bloggers like this: