Breaking News
Home / ਦੇਸ਼ / ਇਹ ਦੇਖੋ ਗੋਦੀ ਮੀਡੀਆ ਦਾ ਹਾਲ

ਇਹ ਦੇਖੋ ਗੋਦੀ ਮੀਡੀਆ ਦਾ ਹਾਲ

ਦਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਸੈਫ ਅਲੀ ਖ਼ਾਨ ਦੀ ਅਦਾਕਾਰੀ ਵਾਲੀ ‘ਤਾਂਡਵ’ ਵੈੱਬ ਸੀਰੀਜ਼ ਖ਼ਿਲਾਫ਼ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਇਨ੍ਹਾਂ ‘ਚੋਂ ਇਕ ਨੇਤਾ ਰਾਮ ਕਦਮ ਨੇ ਐਤਵਾਰ ਨੂੰ ਮੁੰਬਈ ਦੇ ਘਾਟਕੋਪਰ ਪੁਲਿਸ ਥਾਣੇ ‘ਚ ਸ਼ਿਕਾਇਤ ਵੀ ਦਰਜ ਕਰਵਾਈ ਹੈ।


ਸ਼ਿਕਾਇਤਕਰਤਾ ਕਦਮ ਨੇ ਕਿਹਾ ਕਿ ਇਸ ਵੈੱਬ ਸੀਰੀਜ਼ ‘ਚ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ‘ਤੇ ਸੱਟ ਮਾਰੀ ਗਈ ਹੈ ਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ‘ਚ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਪੱਤਰ ਲਿਖਾਂਗਾ।


ਨਾਲ ਹੀ ਓਵਰ ਦ ਟਾਪ (ਓਟੀਪੀ) ਪਲੇਟਫਾਰਮ ਨੂੰ ਸੈਂਸਰਸ਼ਿਪ ਅਧੀਨ ਲਿਆਉਣ ਦੀ ਬੇਨਤੀ ਕਰਾਂਗਾ।


ਇਹ ਪੁੱਛੇ ਜਾਣ ‘ਤੇ ਕਿ ਉਨ੍ਹਾਂ ਨੂੰ ਇਸ ਵੈੱਬ ਸੀਰੀਜ਼ ਦੇ ਕਿਸ ਅੰਸ਼ ‘ਤੇ ਇਤਰਾਜ਼ ਹੈ, ਕਦਮ ਨੇ ਕਿਹਾ ਕਿ ਇਕ ਅਦਾਕਾਰ ਨੇ ਭਗਵਾਨ ਸ਼ਿਵ ਦੇ ‘ਤਿ੍ਸ਼ੂਲ’ ਅਤੇ ‘ਡਮਰੂ’ ਦਾ ਇਤ ਰਾਜ਼ ਯੋਗ ਤਰੀਕੇ ਨਾਲ ਇਸਤੇਮਾਲ ਕੀਤਾ ਹੈ ਜਿਸ ਨਾਲ ਹਿੰਦੂਆਂ ਦੀ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਲਈ ਅਦਾਕਾਰ, ਨਿਰਦੇਸ਼ਕ ਤੇ ਵੈੱਬ ਸੀਰੀਜ਼ ਦੇ ਪ੍ਰਸਾਰਣਕਰਤਾ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

About admin

Check Also

ਯੋਗੀ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ ਨੇ ਕਿਹਾ ਫੇਕ ਹੈ ਵੀਡੀਉ, ਜਾਂਚ ਦੇ ਹੁਕਮ

ਯੋਗੀ ਅਦਿਤਿਆਨਾਥ ਨੇ ਕੱਢੀ ਚਲਦੀ ਇੰਟਰਵਿਊ ‘ਚ ਗਾ ਲ੍ਹ ਦੀ ਵੀਡੀਉ ਵਾਇਰਲ, ਯੋਗੀ ਦੀ ਟੀਮ …

%d bloggers like this: