Breaking News
Home / ਪੰਜਾਬ / ਪੰਜਾਬ ਭਾਜਪਾ ਆਗੂ ਦਾ ਵੱਡਾ ਕਾਂਡ, ਪਤਨੀ ਤੋਂ ਚੋਰੀ ਕਰਦਾ ਸੀ ਆਸ਼ਕੀ

ਪੰਜਾਬ ਭਾਜਪਾ ਆਗੂ ਦਾ ਵੱਡਾ ਕਾਂਡ, ਪਤਨੀ ਤੋਂ ਚੋਰੀ ਕਰਦਾ ਸੀ ਆਸ਼ਕੀ

ਪੰਜਾਬ ਭਾਜਪਾ ਆਗੂ ਦਾ ਵੱਡਾ ਕਾਂਡ, ਪਤਨੀ ਤੋਂ ਚੋਰੀ ਕਰਦਾ ਸੀ ਆਸ਼ਕੀ, ਇ ਤ ਰਾ ਜ਼ ਯੋ ਗ ਹਾਲਤ ‘ਚ ਵੀਡੀਓ ਤੇ ਆਡੀਓ ਵਾਇਰਲ, ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ

ਪੰਜਾਬ ਭਾਜਪਾ ਆਗੂ ਦਾ ਵੱਡਾ ਕਾਂਡ, ਪਤਨੀ ਤੋਂ ਚੋਰੀ ਕਰਦਾ ਸੀ ਆਸ਼ਕੀ, ਇ ਤ ਰਾ ਜ਼ ਯੋ ਗ ਹਾਲਤ ‘ਚ ਵੀਡੀਓ ਤੇ ਆਡੀਓ ਵਾਇਰਲ, ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ

‘ਮੈਟਰੋ ਮੈਨ’ ਸ਼੍ਰੀਧਰਨ ਹੋਣਗੇ ਕੇਰਲ ‘ਚ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ
ਨਵੀਂ ਦਿੱਲੀ, 4 ਮਾਰਚ- ‘ਮੈਟਰੋ ਮੈਨ’ ਈ. ਸ਼੍ਰੀਧਰਨ ਕੇਰਲ ‘ਚ ਆਗਾਮੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਹੋਣਗੇ। ਇਸ ਗੱਲ ਦੀ ਜਾਣਕਾਰੀ ਕੇਰਲ ਭਾਜਪਾ ਪ੍ਰਧਾਨ ਸੁਰੇਂਦਰਨ ਨੇ ਦਿੱਤੀ ਹੈ। ਸ਼੍ਰੀਧਰਨ ਬੀਤੀ 26 ਫਰਵਰੀ ਨੂੰ ਹੀ ਭਾਜਪਾ ‘ਚ ਸ਼ਾਮਿਲ ਹੋਏ ਸਨ। ਸ਼੍ਰੀਧਰਨ ਨੇ ਕੇਰਲ ‘ਚ ਹੀ ਨਹੀਂ, ਬਲਕਿ ਆਪਣੇ ਕੰਮ ਲਈ ਦੇਸ਼ ਭਰ ‘ਚ ਪ੍ਰਸਿੱਧੀ ਹਾਸਲ ਕੀਤੀ ਹੈ। ਦਿੱਲੀ ਤੋਂ ਲੈ ਕੇ ਕੋਚੀ ਤੱਕ ਮੈਟਰੋ ਸੇਵਾ ਨੂੰ ਦੇਸ਼ ਨਾਲ ਜੋੜਨ ‘ਚ ਸ਼੍ਰੀਧਰਨ ਦਾ ਅਹਿਮ ਯੋਗਦਾਨ ਹੈ। ਮੈਟਰੋ ਵਰਗੀ ਆਵਾਜਾਈ ਦੀ ਵਿਵਸਥਾ ‘ਚ ਅਹਿਮ ਯੋਗਦਾਨ ਦੇ ਚੱਲਦਿਆਂ ਸ਼੍ਰੀਧਰਨ ਨੂੰ ਪਦਮਸ਼੍ਰੀ ਅਤੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: