Breaking News
Home / ਵਿਸ਼ੇਸ਼ ਲੇਖ / ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਕੇਸ ਦਾਇਰ

ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਕੇਸ ਦਾਇਰ

ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨ ਫ਼ ਰ ਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ

ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ।

ਇਸ ਬਾਰੇ ਵਿਸਥਾਰ ਵਿਚ ਜਾਣਕਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੰਗਣਾ ਦੇ ਖਿਲਾਫ 156/13 ਆਈ ਪੀ ਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਫਿ ਰ ਕੂ ਨਫਰਤ ਭ ੜ ਕਾ ਉ ਣ ਤੇ ਉਹਨਾਂ ਨੂੰ ਅ ਤਿ ਵਾ ਦੀ ਦੱਸਣ ਲਈ ਦਾਇਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਦਾਲਤ ਨੇ ਕੇਸ ਦੀ ਸੁਣਵਾਈ 10 ਮਾਰਚ ਲਈ ਤੈਅ ਕੀਤੀ ਹੈ।

About admin

Check Also

ਰਾਣੋ ਮਾਮਲੇ ‘ਚ ਉਮਰਾਨੰਗਲ ਸਣੇ 4 ਹੋਰ ਪੁਲਿਸ ਅਫਸਰਾਂ ਨੂੰ ਕੀਤਾ ਸਸਪੈਂਡ

ਚੰਡੀਗੜ੍ਹ, 25 ਮਾਰਚ – ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਡ- ਰੱ- ਗ ਕੇ-ਸ ‘ਚ ਫ-ੜੇ ਗਏ …

%d bloggers like this: