Breaking News
Home / ਪੰਥਕ ਖਬਰਾਂ / ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ

ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ

ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ‘ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਹਸਪਤਾਲ ‘ਚ ਸਿਹਤ ਸਬੰਧੀ ਹਰ ਤਰ੍ਹਾਂ ਦੀਆਂ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਹਸਪਤਾਲ ‘ਚ ਕੋਈ ਬਿਲਿੰਗ ਕਾਊਂਟਰ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ‘ਚ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।

ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ‘ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਹਸਪਤਾਲ ‘ਚ ਸਿਹਤ ਸਬੰਧੀ ਹਰ ਤਰ੍ਹਾਂ ਦੀਆਂ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਹਸਪਤਾਲ ‘ਚ ਕੋਈ ਬਿਲਿੰਗ ਕਾਊਂਟਰ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ‘ਚ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ। ਇਸ ਹਸਪਤਾਲ ਵਿਚ ਇਕ ਸਮੇਂ 101 ਮਰੀਜ਼ਾਂ ਦਾ ਡਾਇਲੈਸਿਸ ਹੋ ਸਕੇਗਾ ਤੇ ਰੋਜ਼ਾਨਾ 500 ਮਰੀਜ਼ਾਂ ਦਾ ਡਾਇਲੈਸਿਸ ਹੋ ਸਕੇਗਾ।

About admin

Check Also

SGPC ਦੇ RSS ਖਿਲਾਫ਼ ਮਤਾ ਪਾਸ ਕਰਨ ‘ਤੇ ਭੜਕੇ ਹਿੰਦੂ ਨੇਤਾ ਨੇ ਪੰਜਾਬ ਡੀਜੀਪੀ ਨੂੰ ਕੀਤੀ ਸ਼ਿਕਾਇਤ

ਸ਼ਰੋਮਣੀ ਕਮੇਟੀ ਦੇ ਜਨਰਲ ਹਾਊਸ ‘ਚ ਮਤਾ ਪਾ ਕੇ ਆਰਐਸਐਸ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ …

%d bloggers like this: