Breaking News
Home / ਵਿਸ਼ੇਸ਼ ਲੇਖ / ਰਾਣੋ ਮਾਮਲੇ ‘ਚ ਉਮਰਾਨੰਗਲ ਸਣੇ 4 ਹੋਰ ਪੁਲਿਸ ਅਫਸਰਾਂ ਨੂੰ ਕੀਤਾ ਸਸਪੈਂਡ

ਰਾਣੋ ਮਾਮਲੇ ‘ਚ ਉਮਰਾਨੰਗਲ ਸਣੇ 4 ਹੋਰ ਪੁਲਿਸ ਅਫਸਰਾਂ ਨੂੰ ਕੀਤਾ ਸਸਪੈਂਡ

ਚੰਡੀਗੜ੍ਹ, 25 ਮਾਰਚ – ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਡ- ਰੱ- ਗ ਕੇ-ਸ ‘ਚ ਫ-ੜੇ ਗਏ ਖੰਨਾ ਦੇ ਰਣਦੀਪ ਰਾਣੋ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਤਤਕਾਲੀ ਡੀਆਈਜੀ ਲੁਧਿਆਣਾ ਪਰਮਰਾਜ ਸਿੰਘ ਉਮਰਾਨੰਗਲ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

ਇਸ ਮਾਮਲੇ ‘ਚ ਵਿਦਾਦਤ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ ਆਈ.ਪੀ.ਐਸ ਪਰਮਰਾਜ ਸਿੰਘ ਉਮਰਾਨੰਗਲ ਉਸ ਵੇਲੇ ਦੇ ਲੁਧਿਆਣਾ ਰੇਂਜ ‘ਚ ਡੀ.ਆਈ.ਜੀ ਸਨ।

ਸੂਬੇ ਦੇ ਡੀਜੀਪੀ ਦਫਤਰ ਵੱਲੋਂ ਭੇਜੀ ਰਿਪੋਰਟ ਦੇ ਅਧਾਰ ’ਤੇ ਗ੍ਰਹਿ ਵਿਭਾਗ ਵੱਲੋਂ ਇਨ੍ਹਾਂ ਪੁਲੀਸ ਅਫਸਰਾਂ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲੀਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ ਤੱਥ ਐੱਸਟੀਐਫ ਵੱਲੋਂ ਨ -ਸ਼ਿ- ਆਂ ਦੀ ਸ-ਮ -ਗ -ਲਿੰ -ਗ ਦੇ ਦੋ ਸ਼ਾਂ ’ਚ ਗ੍ਰਿਫਤਾਰ ਕੀਤੇ ਖੰਨਾ ਜ਼ਿਲ੍ਹੇ ਦੇ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਮਾਮਲੇ ’ਚ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ ਐੱਸਟੀਐਫ ਨੇ ਗੁਰਦੀਪ ਸਿੰਘ ਦੀ ਤਫ਼ਤੀਸ਼ ਦੇ ਅਧਾਰ ’ਤੇ ਸਰਕਾਰ ਅਤੇ ਡੀਜੀਪੀ ਦਫਤਰ ਨੂੰ ਜੋ ਰਿਪੋਰਟ ਭੇਜੀ ਸੀ ਉਸ ਰਿਪੋਰਟ ’ਚ ਇਨ੍ਹਾਂ ਪੁਲੀਸ ਅਫਸਰਾਂ ਦੇ ਗੁਰਦੀਪ ਸਿੰਘ ਨਾਲ ਨੇੜਲੇ ਸ-ਬੰ-ਧਾਂ ਦਾ ਜ਼ਿਕਰ ਕੀਤਾ ਗਿਆ ਸੀ। ਨ-ਸ਼ਿ-ਆਂ ਦੀ ਸ-ਮ-ਗ-ਲਿੰ-ਗ ਕਰਨ ਵਾਲੇ ਕਿਸੇ ਵਿਅਕਤੀ ਨਾਲ ਸ-ਬੰ-ਧ ਰੱਖਣ ਦੇ ਦੋਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰੀ ਆਈਜੀ, ਐੱਸਪੀ ਤੇ ਡੀਐੱਸਪੀ ਰੈਂਕ ਦੇ ਪੁਲੀਸ ਅਫਸਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ।

ਜ਼ਿਕਰਯੋਗ ਹੈ ਕਿ 10 ਸਤੰਬਰ, 2020 ਨੂੰ, ਐਸਆਈਟੀ ਨੇ ਫਰੀਦਕੋਟ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਬਹਿਬਲ ਕਲਾਂ ਗੋ-ਲੀ -ਬਾ -ਰੀ ਦੀ ਘਟਨਾ ਵਿੱਚ ਸੈਣੀ ਅਤੇ ਉਮਰਾਨੰਗਲ ਮੁੱਖ ਸਾ-ਜ਼ਿ-ਸ਼-ਕ-ਰ-ਤਾ ਸਨ। 28 ਸਤੰਬਰ ਨੂੰ ਐਸਆਈਟੀ ਨੇ ਬਹਿਬਲ ਕਲਾਂ ਗੋ-ਲੀ ਕਾਂ-ਡ ਦੇ ਮਾਮਲੇ ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਐਫ-ਆਈ-ਆਰ ਵਿੱਚ ਸੈਣੀ ਅਤੇ ਉਮਰਾਨੰਗਲ ਨੂੰ ਮੁ-ਲ-ਜ਼-ਮ ਨਾਮਜ਼ਦ ਕੀਤਾ ਸੀ। 15 ਜਨਵਰੀ ਨੂੰ ਐਸ.ਆਈ.ਟੀ ਨੇ ਬਹਿਬਲ ਕਲਾਂ ਗੋ-ਲੀ-ਬਾ-ਰੀ ਮਾਮਲੇ ਵਿੱਚ ਸੈਣੀ ਅਤੇ ਉਮਰਾਨੰਗਲ ਦੇ ਨਾਮ ਹੇਠ ਆਈਪੀਸੀ ਦੀ ਧਾਰਾ 302, 307, 218, 201, 166-ਏ, ਧਾਰਾ 302, ਅਧੀਨ ਪੂਰਕ ਚਾ-ਰ-ਜ-ਸ਼ੀ-ਟ ਦਾਇਰ ਕੀਤੀ ਸੀ।

About admin

Check Also

ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਕੇਸ ਦਾਇਰ

ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨ ਫ਼ ਰ ਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ …

%d bloggers like this: